EXTRAORDINARY
Published by Authority
CHANDIGARH, WEDNESDAY, APRIL 28, 2021 (VAISAKHA 8, 1943 SAKA)
ਪੰਜਾਬ ਸਰਕਾਰ
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚµਡੀਗੜ੍ਹ
(ਮਿਊਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 27 ਅਪ੍ਰੈਲ, 2021
ਨੰਬਰ 3/46/2021/ਮਚਦ/ਚਸ/1678.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ, ਜਿਹੜੀਆਂ ਕਿ ਸਰਕਾਰ ਵੱਲੋਂ ਅਧਿਸੂਚਨਾ ਨੰਬਰ 3/4/2003/ਮਚਦ/ ਚਸ/1465, ਮਿਤੀ 25 ਜੂਨ, 2007 ਰਾਹੀਂ ਸੌਂਪੀਆਂ ਗਈਆਂ ਹਨ, ਦੀ ਵਰਤੋਂ ਕਰਦਾ ਹੋਇਆ ਮੈਂ, ਪੁਨੀਤ ਕੁਮਾਰ ਗੋਇਲ, ਆਈ.ਏ.ਐਸ., ਡਾਇਰੈਕਟਰ, ਸਥਾਨਕ ਸਰਕਾਰ, ਪੰਜਾਬ, ਚੰਡੀਗੜ੍ਹ ਸ਼੍ਰੀ ਸੁਦਰਸ਼ਨ ਕੁਮਾਰ ਜੋਸ਼ੀ, ਮੈਂਬਰ ਵਾਰਡ ਨµਬਰ 4, ਨਗਰ ਕੌਂਸਲ, ਰਾਏਕੋਟ ਜਿਲ੍ਹਾ ਲੁਧਿਆਣਾ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਕੌਂਸਲ ਲਈ ਅਧਿਸੂਚਿਤ ਕਰਦਾ ਹਾਂ।
ਚੰਡੀਗੜ੍ਹ
ਪੁਨੀਤ ਕੁਮਾਰ ਗੋਇਲ, ਆਈ.ਏ.ਐਸ.,
ਮਿਤੀ 27 ਅਪ੍ਰੈਲ, 2021
ਡਾਇਰੈਕਟਰ ਸਥਾਨਕ ਸਰਕਾਰ, ਪੰਜਾਬ।