EXTRAORDINARY
Published by Authority
CHANDIGARH, WEDNESDAY, APRIL 28, 2021 (VAISAKHA 8, 1943 SAKA)
ਪੰਜਾਬ ਸਰਕਾਰ
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚµਡੀਗੜ੍ਹ
(ਮਿਊਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 27 ਅਪ੍ਰੈਲ, 2021
ਨੰਬਰ 3/9/2021/ਮਚਦ/ਚਸ/1705.- ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ, ਜਿਹੜੀਆਂ ਕਿ ਸਰਕਾਰ ਵੱਲੋਂ ਅਧਿਸੂਚਨਾ ਨੰਬਰ 3/4/2003/ਮਚਦ/ਚਸ/1465, ਮਿਤੀ 25 ਜੂਨ, 2007 ਰਾਹੀਂ ਸੌਂਪੀਆਂ ਗਈਆਂ ਹਨ, ਦੀ ਵਰਤੋਂ ਕਰਦਾ ਹੋਇਆ ਮੈਂ, ਪੁਨੀਤ ਕੁਮਾਰ ਗੋਇਲ, ਆਈ.ਏ.ਐਸ., ਡਾਇਰੈਕਟਰ, ਸਥਾਨਕ ਸਰਕਾਰ, ਪੰਜਾਬ, ਚੰਡੀਗੜ੍ਹ ਸ਼੍ਰੀ ਦਲਬੀਰ ਸਿµਘ, ਮੈਂਬਰ ਵਾਰਡ ਨੰ: 08 ਨਗਰ ਕੌਂਸਲ, ਪ¤ਟੀ, ਜਿਲ੍ਹਾ ਤਰਨ ਤਾਰਨ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਕੌਂਸਲ ਲਈ ਅਧਿਸੂਚਿਤ ਕਰਦਾ ਹਾਂ।
ਚੰਡੀਗੜ੍ਹ
ਪੁਨੀਤ ਕੁਮਾਰ ਗੋਇਲ, ਆਈ.ਏ.ਐਸ.,
ਮਿਤੀ 27 ਅਪ੍ਰੈਲ, 2021
ਡਾਇਰੈਕਟਰ ਸਥਾਨਕ ਸਰਕਾਰ, ਪੰਜਾਬ।