Servants of Knowledge
Punjab Gazette · Government of Punjab

Regarding Nagar Panchayat Lohian Khas District Jalandhar

Published 28 April 2021

Department
Local Government
Type
Extra Ordinary
Notification no.
1749
Gazetteid
CHD/0092/2021-2023
Identifier
in.gazette.punjabdsa.2021-04-28.49535
Languages
English, Punjabi

click here for IIIF manifest

PUNJAB GOVT. GAZ. (EXTRA), APRIL 28, 2021 (VYSK 8, 1943 SAKA) 1939

EXTRAORDINARY

Published by Authority

CHANDIGARH, WEDNESDAY, APRIL 28, 2021 (VAISAKHA 8, 1943 SAKA)

ਪੰਜਾਬ ਸਰਕਾਰ

ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚµਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 28 ਅਪ੍ਰੈਲ, 2021

ਨੰਬਰ 3/24/2021/ਮਚਦ/ਚਸ/1749.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ, ਜਿਹੜੀਆਂ ਕਿ ਸਰਕਾਰ ਵੱਲੋਂ ਅਧਿਸੂਚਨਾ ਨੰਬਰ 3/4/2003/ਮਚਦ/ ਚਸ/1465, ਮਿਤੀ 25 ਜੂਨ, 2007 ਰਾਹੀਂ ਸੌਂਪੀਆਂ ਗਈਆਂ ਹਨ, ਦੀ ਵਰਤੋਂ ਕਰਦਾ ਹੋਇਆ ਮੈਂ, ਪੁਨੀਤ ਗੋਇਲ, ਆਈ.ਏ.ਐਸ, ਡਾਇਰੈਕਟਰ, ਸਥਾਨਕ ਸਰਕਾਰ, ਪµਜਾਬ, ਚµਡੀਗੜ੍ਹ ਸ਼੍ਰੀ ਜਗਜੀਤ ਸਿੰਘ, ਕੌਂਸਲਰ, ਵਾਰਡ ਨµਬਰ 06, ਨਗਰ ਪੰਚਾਇਤ, ਲੋਹੀਆਂ ਖਾਸ, ਜਿਲਾ ਜਲੰਧਰ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਪµਚਾਇਤ ਲਈ ਅਧਿਸੂਚਿਤ ਕਰਦਾ ਹਾਂ।

ਚੰਡੀਗੜ੍ਹ

ਪੁਨੀਤ ਗੋਇਲ, ਆਈ.ਏ.ਐਸ.,

ਮਿਤੀ 28 ਅਪ੍ਰੈਲ, 2021 ਡਾਇਰੈਕਟਰ ਸਥਾਨਕ ਸਰਕਾਰ, ਪੰਜਾਬ।

2284/4-2021/Pb. Govt. Press, S.A.S. Nagar

( 1979 )
Cite this issue. Punjab Gazette, Government of Punjab, 28 April 2021. Indian Gazettes, https://egazette.servantsofknowledge.in/details/in.gazette.punjabdsa.2021-04-28.49535/. Archive identifier in.gazette.punjabdsa.2021-04-28.49535.