EXTRAORDINARY
Published by Authority
CHANDIGARH, WEDNESDAY, MAY 5, 2021 (VAISAKHA 15, 1943 SAKA)
ਪੰਜਾਬ ਸਰਕਾਰ
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ
(ਮਿਊਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 5 ਮਈ, 2021
ਨੰਬਰ 3/20/2021/ਮਚਦ/ਚਸ/1841.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ, ਜਿਹੜੀਆਂ ਕਿ ਸਰਕਾਰ ਵੱਲੋਂ ਅਧਿਸੂਚਨਾ ਨੰਬਰ 3/4/2003/ਮਚਦ/ ਚਸ/1465, ਮਿਤੀ 25 ਜੂਨ, 2007 ਰਾਹੀਂ ਸੌਂਪੀਆਂ ਗਈਆਂ ਹਨ, ਦੀ ਵਰਤੋਂ ਕਰਦਾ ਹੋਇਆ ਮੈਂ, ਪੁਨੀਤ ਕੁਮਾਰ ਗੋਇਲ, ਆਈ.ਏ.ਐਸ., ਡਾਇਰੈਕਟਰ, ਸਥਾਨਕ ਸਰਕਾਰ, ਪੰਜਾਬ, ਚੰਡੀਗੜ੍ਹ ਸ਼੍ਰੀ ਮਹਿੰਦਰ ਰਾਮ, ਮੈਂਬਰ ਵਾਰਡ ਨੰਬਰ 14, ਨਗਰ ਕੌਂਸਲ, ਫਿਲੌਰ ਜਿਲ੍ਹਾ ਜਲੰਧਰ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਕੌਂਸਲ ਲਈ ਅਧਿਸੂਚਿਤ ਕਰਦਾ ਹਾਂ।
ਚੰਡੀਗੜ੍ਹ
ਪੁਨੀਤ ਕੁਮਾਰ ਗੋਇਲ, ਆਈ.ਏ.ਐਸ.,
ਮਿਤੀ 5 ਮਈ, 2021
ਡਾਇਰੈਕਟਰ ਸਥਾਨਕ ਸਰਕਾਰ, ਪੰਜਾਬ।