EXTRAORDINARY
Published by Authority
CHANDIGARH, WEDNESDAY, MAY 19, 2021 (VAISAKHA 29, 1943 SAKA)
ਪੰਜਾਬ ਸਰਕਾਰ
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚµਡੀਗੜ੍ਹ
(ਮਿਊਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 19 ਮਈ, 2021
ਨੰਬਰ 3/95/2021/ਮਚਦ/ਚਸ/1997.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ, ਜਿਹੜੀਆਂ ਕਿ ਸਰਕਾਰ ਵੱਲੋਂ ਅਧਿਸੂਚਨਾ ਨੰਬਰ 3/4/2003/ਮਚਦ/ ਚਸ/1465, ਮਿਤੀ 25 ਜੂਨ, 2007 ਰਾਹੀਂ ਸੌਂਪੀਆਂ ਗਈਆਂ ਹਨ, ਦੀ ਵਰਤੋਂ ਕਰਦਾ ਹੋਇਆ ਮੈਂ, ਪੁਨੀਤ ਕੁਮਾਰ ਗੋਇਲ, ਆਈ.ਏ.ਐਸ., ਡਾਇਰੈਕਟਰ, ਸਥਾਨਕ ਸਰਕਾਰ, ਪੰਜਾਬ, ਚੰਡੀਗੜ੍ਹ ਸ਼੍ਰੀ ਤੀਰਥ ਸਿੰਘ ਸਿੱਧੂ, ਮੈਂਬਰ ਵਾਰਡ ਨੰ: 6 ਨੂੰ ਨਗਰ ਪੰਚਾਇਤ, ਭਾਈ ਰੂਪਾ, ਜਿਲ੍ਹਾ ਬਠਿੰਡਾ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਪੰਚਾਇਤ ਲਈ ਅਧਿਸੂਚਿਤ ਕਰਦਾ ਹਾਂ।
ਚੰਡੀਗੜ੍ਹ
ਪੁਨੀਤ ਕੁਮਾਰ ਗੋਇਲ, ਆਈ.ਏ.ਐਸ.,
ਮਿਤੀ 19 ਮਈ, 2021
ਡਾਇਰੈਕਟਰ ਸਥਾਨਕ ਸਰਕਾਰ, ਪੰਜਾਬ।