EXTRAORDINARY
Published by Authority
CHANDIGARH, WEDNESDAY, MAY 26, 2021 (JYAISTHA 5, 1943 SAKA)
ਪੰਜਾਬ ਸਰਕਾਰ
ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ, ਪੰਜਾਬ, ਚµਡੀਗੜ੍ਹ
(ਮਿਊਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 26 ਮਈ, 2021
ਨੰਬਰ 3/111/2021/ਮਚਦ/ਚਸ/2067.-ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ, ਜਿਹੜੀਆਂ ਕਿ ਸਰਕਾਰ ਵੱਲੋਂ ਅਧਿਸੂਚਨਾ ਨੰਬਰ 3/4/2003/ਮਚਦ/ ਚਸ/1465, ਮਿਤੀ 25 ਜੂਨ, 2007 ਰਾਹੀਂ ਸੌਂਪੀਆਂ ਗਈਆਂ ਹਨ, ਦੀ ਵਰਤੋਂ ਕਰਦਾ ਹੋਇਆ ਮੈਂ, ਪੁਨੀਤ ਕੁਮਾਰ ਗੋਇਲ, ਆਈ.ਏ.ਐਸ., ਡਾਇਰੈਕਟਰ, ਸਥਾਨਕ ਸਰਕਾਰ, ਪੰਜਾਬ, ਚੰਡੀਗੜ੍ਹ ਸ਼੍ਰੀਮਤੀ ਗੁਰਜੀਤ ਕੌਰ, ਮੈਂਬਰ ਵਾਰਡ ਨµ: 9 ƒ ਨਗਰ ਪµਚਾਇਤ, ਮੁ¤ਦਕੀ, ਜਿਲ੍ਹਾ ਫਿਰੋਜ਼ਪੁਰ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਪµਚਾਇਤ ਲਈ ਅਧਿਸੂਚਿਤ ਕਰਦਾ ਹਾਂ।
ਚੰਡੀਗੜ੍ਹ
ਪੁਨੀਤ ਕੁਮਾਰ ਗੋਇਲ, ਆਈ.ਏ.ਐਸ.,
ਮਿਤੀ 25 ਮਈ, 2021
ਡਾਇਰੈਕਟਰ ਸਥਾਨਕ ਸਰਕਾਰ, ਪੰਜਾਬ।