Servants of Knowledge
Punjab Gazette · Government of Punjab

Regarding retirement of Sh. Surjit Singh

Published 18 June 2021

Department
Agriculture
Type
Ordinary
Notification no.
3421
Gazetteid
CHD/0092/2021-2023
Identifier
in.gazette.punjabdsa.2021-06-18.49691
Languages
English, Punjabi

click here for IIIF manifest

1066 PUNJAB GOVT. GAZ., JUNE 18, 2021 (JYST 28, 1943 SAKA) PART I]

Published by AuthorityPublished by AuthorityPublished by AuthorityPublished by AuthorityPublished by Authority

No. 25] CHANDIGARH, FRIDAY, JUNE 18, 2021 (JYAISTHA 28, 1943 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 30 ਮਾਰਚ, 2021

ਨੰ: 3/48/2020-ਖਬ:1(1)/3421.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਪੰਜਾਬ ਸਿਵਲ ਸੇਵਾਵਾਂ (ਪ੍ਰੀਮਚਿਊਰ ਰਿਟਾਇਰਮੈਂਟ) ਨਿਯਮ 1975 ਦੇ ਨਿਯਮ 3(2) ਤਹਿਤ ਸ਼੍ਰੀ ਸੁਰਜੀਤ ਸਿੰਘ ਪੁੱਤਰ ਸ਼਼੍ਰੀ ਰਾਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਤਿਹਗੜ੍ਹ ਸਾਹਿਬ ਨੂੰ ਮਿਤੀ 31-03-2021 (ਬਾ.ਦੁ.) ਤੋਂ ਸਵੈ-ਇੱਛੁਤ ਰਿਟਾਇਰਮੈਂਟ ਲੈਣ ਦੀ ਆਗਿਆ ਦਿੰਦੇ ਹਨ।

2. ਅਧਿਕਾਰੀ ਦੇ ਸਵੈ-ਇੱਛੁਤ ਰਿਟਾਇਰਮੈਂਟ ਦੇ ਹੁਕਮ ਇਸ ਵਿਭਾਗ ਵੱਲੋਂ ਬੇ-ਬਾਕੀ ਸਰਟੀਫਿਕੇਟ ਜਾਰੀ ਕਰਨ ਦੀ ਸ਼ਰਤ ਤੇ ਜਾਰੀ ਕੀਤੇ ਜਾਂਦੇ ਹਨ।

3. ਜੇਕਰ ਅਧਿਕਾਰੀ ਵਿਰੁੱਧ ਕਿਸੇ ਕਿਸਮ ਦਾ ਸਰਕਾਰੀ ਮਾਲ ਧਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ-2 ਦੇ ਰੂਲ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਅਨਿਰੁੱਧ ਤਿਵਾਰੀ,

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ,

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।

2321/06-2021/Pb. Govt. Press, S.A.S. Nagar

( 1066 )
Cite this issue. Punjab Gazette, Government of Punjab, 18 June 2021. Indian Gazettes, https://egazette.servantsofknowledge.in/details/in.gazette.punjabdsa.2021-06-18.49691/. Archive identifier in.gazette.punjabdsa.2021-06-18.49691.