Servants of Knowledge
Punjab Gazette · Government of Punjab

Regarding retirement of Sh Nazar Singh

Published 18 June 2021

Department
Agriculture
Type
Ordinary
Notification no.
3426
Gazetteid
CHD/0092/2021-2023
Identifier
in.gazette.punjabdsa.2021-06-18.49695
Languages
English, Punjabi

click here for IIIF manifest

PART I] PUNJAB GOVT. GAZ., JUNE 18, 2021 (JYST 28, 1943 SAKA) 1067

Published by AuthorityPublished by AuthorityPublished by AuthorityPublished by AuthorityPublished by Authority

No. 25] CHANDIGARH, FRIDAY, JUNE 18, 2021 (JYAISTHA 28, 1943 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 30 ਮਾਰਚ, 2021

ਨੰ: 3/02/202-ਖਬ:1(1)/3426.-ਸ਼਼੍ਰੀ ਨਾਜਰ ਸਿੰਘ ਪੁੱਤਰ ਸ਼਼੍ਰੀ ਵੀਰ ਸਿੰਘ, ਜਿਲ੍ਹਾ ਸਿਖਲਾਈ ਅਫਸਰ, ਕਪੂਰਥਲਾ ਨੂੰ 58 ਸਾਲ ਦੀ ਉਪਰ ਪੂਰੀ ਕਰਨ ਉਪਰੰਤ ਮਿਤੀ 31-03-2021 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਅਨਿਰੁੱਧ ਤਿਵਾਰੀ,

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ,

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

2321/06-2021/Pb. Govt. Press, S.A.S. Nagar

( 1067 )
Cite this issue. Punjab Gazette, Government of Punjab, 18 June 2021. Indian Gazettes, https://egazette.servantsofknowledge.in/details/in.gazette.punjabdsa.2021-06-18.49695/. Archive identifier in.gazette.punjabdsa.2021-06-18.49695.