Servants of Knowledge
Punjab Gazette · Government of Punjab

Regarding retirement of Sh Haripal Singh

Published 18 June 2021

Department
Agriculture
Type
Ordinary
Notification no.
3437
Gazetteid
CHD/0092/2021-2023
Identifier
in.gazette.punjabdsa.2021-06-18.49703
Languages
English, Punjabi

click here for IIIF manifest

PART I] PUNJAB GOVT. GAZ., JUNE 18, 2021 (JYST 28, 1943 SAKA) 1103

Published by AuthorityPublished by AuthorityPublished by AuthorityPublished by AuthorityPublished by Authority

No. 25] CHANDIGARH, FRIDAY, JUNE 18, 2021 (JYAISTHA 28, 1943 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 30 ਮਾਰਚ, 2021

ਨੰ: 3/15/2021-ਖਬ:1(4)/3437.-ਸ਼਼੍ਰੀ ਹਰੀਪਾਲ ਸਿੰਘ ਪੁੱਤਰ ਸ਼਼੍ਰੀ ਅਜਮੇਰ ਸਿੰਘ, ਭੂਮੀ ਪਰਖ ਅਫਸਰ, ਮਲੇਰਕੋਟਲਾ, ਜ਼ਿਲ੍ਹਾ ਸੰਗਰੂਰ ਨੂੰ 58 ਸਾਲ ਦੀ ਉਪਰ ਪੂਰੀ ਕਰਨ ਉਪਰੰਤ ਮਿਤੀ 31-03-2021(ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧਨ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਧਰਮਿੰਦਰ ਸਰਮਾ,

ਸਕੱਤਰ ਪੰਜਾਬ ਸਰਕਾਰ,

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।

2321/06-2021/Pb. Govt. Press, S.A.S. Nagar

( 1103 )
Cite this issue. Punjab Gazette, Government of Punjab, 18 June 2021. Indian Gazettes, https://egazette.servantsofknowledge.in/details/in.gazette.punjabdsa.2021-06-18.49703/. Archive identifier in.gazette.punjabdsa.2021-06-18.49703.