Published by AuthorityPublished by AuthorityPublished by AuthorityPublished by AuthorityPublished by Authority
No. 32] CHANDIGARH, FRIDAY, AUGUST 6, 2021 (SRAVANA 15, 1943 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 31 ਮਈ, 2021
ਨੰ: 05/26/2021-4BR1/I/189592/2021.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਸ਼੍ਰੀ ਸਤਵੰਤ ਸਿੰਘ ਪੁੱਤਰ ਸ਼੍ਰੀ ਮਹਿੰਦਰ ਸਿੰਘ, ਉਪ ਮੰਡਲ ਇੰਜੀਨੀਅਰ (ਸਿਵਲ) ƒ ਮਿਤੀ 31.05.2021 (ਬਾ:ਦੁ) ƒ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਵਿਕਾਸ ਪ੍ਰਤਾਪ, ਆਈ.ਏ.ਐਸ.,
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 12 ਮਈ, 2021
ਲੋਕ ਨਿਰਮਾਣ ਵਿਭਾਗ।