Servants of Knowledge
Punjab Gazette · Government of Punjab

Regarding retirement of Sh Thuru Ram

Published 06 August 2021

Department
Public works
Type
Ordinary
Notification no.
PWD-BR105/27/2021-B and R 1/189040/1
Gazetteid
CHD/0092/2021-2023
Identifier
in.gazette.punjabdsa.2021-08-06.49836
Languages
English, Punjabi

click here for IIIF manifest

1370 PUNJAB GOVT. GAZ., AUGUST 6, 2021 (SRVN 15, 1943 SAKA) PART I]

Published by AuthorityPublished by AuthorityPublished by AuthorityPublished by AuthorityPublished by Authority

No. 32] CHANDIGARH, FRIDAY, AUGUST 6, 2021 (SRAVANA 15, 1943 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-3 ਸ਼ਾਖਾ)

ਅਧਿਸੂਚਨਾ

ਮਿਤੀ 31 ਮਈ, 2021

ਨੰ: PWD-BR105/27/2021-B and R 1/189040/1.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਸ਼੍ਰੀ ਥੁਰੂ ਰਾਮ ਪੁੱਤਰ ਸ਼੍ਰੀ ਅਨੰਤ ਰਾਮ, ਉਪ ਮੰਡਲ ਇੰਜੀਨੀਅਰ (ਬਿਜਲੀ) ਲੋਕ ਨਿਰਮਾਣ ਵਿਭਾਗ (ਭ ਤੇ ਮ) ਸ਼ਾਖਾ ƒ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.05.2021 (ਬਾ:ਦੁ) ƒ ਸਰਕਾਰੀ ਸੇਵਾ ਤੋਂ ਰਿਟਾਇਰ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਆਦਿ ਲੰਬਿਤ ਹੋਵੇ ਤਾਂ ਉਸ ਤੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਵੀ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਵਿਕਾਸ ਪ੍ਰਤਾਪ, ਆਈ.ਏ.ਐਸ.,

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 17 ਮਈ, 2021

ਲੋਕ ਨਿਰਮਾਣ ਵਿਭਾਗ।

2360/08-2021/Pb. Govt. Press, S.A.S. Nagar

( 1370 )
Cite this issue. Punjab Gazette, Government of Punjab, 06 August 2021. Indian Gazettes, https://egazette.servantsofknowledge.in/details/in.gazette.punjabdsa.2021-08-06.49836/. Archive identifier in.gazette.punjabdsa.2021-08-06.49836.