Servants of Knowledge
Punjab Gazette · Government of Punjab

Regarding retirement of Sh Krishan Lal

Published 06 August 2021

Department
Irrigation
Type
Ordinary
Notification no.
298
Gazetteid
CHD/0092/2021-2023
Identifier
in.gazette.punjabdsa.2021-08-06.49840
Languages
English, Punjabi

click here for IIIF manifest

PART I] PUNJAB GOVT. GAZ., AUGUST 6, 2021 (SRVN 15, 1943 SAKA) 1373

Published by AuthorityPublished by AuthorityPublished by AuthorityPublished by AuthorityPublished by Authority

No. 32] CHANDIGARH, FRIDAY, AUGUST 6, 2021 (SRAVANA 15, 1943 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋ਼ਨਲ-2 ਸ਼ਾਖਾ)

ਨੋਟੀਫਿਕੇਸ਼ਨ

ਮਿਤੀ 25 ਮਈ, 2021

ਨੰਬਰ: 01/05/2021-5ਸਿ:ਪ੍ਰੋ2/298.-ਸ਼੍ਰੀਮਤੀ ਸੁਨੀਤਾ ਰਾਣੀ ਪੁੱਤਰੀ ਸ਼੍ਰੀ ਕ੍ਰਿਸ਼ਨ ਲਾਲ, ਸੁਪਰਡੰਟ ਗ੍ਰੇਡ-1, ਮੁੱਖ ਦਫਤਰ, ਜਲ ਸਰੋਤ ਵਿਭਾਗ, ਪੰਜਾਬ, ਚੰਡੀਗੜ੍ਹ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.05.2021 ਨੂੰ ਬਾਅਦ ਦੁਪਹਿਰ ਬਤੌਰ ਸੁਪਰਡੰਟ ਗਰੇਡ-1 ਸੇਵਾ ਨਿਵਿਰਤ ਹੋ ਜਾਣਗੇ।

2. ਜੇਕਰ ਇਸ ਅਧਿਕਾਰਣ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਲੰਬਿਤ ਹੋਵੇ ਅਤੇ ਜਾਂ ਭਵਿੱਖ ਵਿਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾਂ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾ ਹੁਕਮਾਂ ਦਾ ਕੋਈ ਅਸਰ ਨਹੀ ਹੋਵੇਗਾ ਭਾਵ ਇੰਨਕੁਆਰੀ ਚੱਲਦੀ ਰਹੇਗੀ ਅਤੇ ਉਸ ਇੰਨਕੁਆਰੀ ਦੇ ਸਿਟਿਆਂ ਦੇ ਸਨਮੁੱਖ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਸਰਵਜੀਤ ਸਿੰਘ, ਆਈ.ਏ.ਐਸ.,

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 19 ਮਈ, 2021

ਜਲ ਸਰੋਤ ਵਿਭਾਗ।

2360/08-2021/Pb. Govt. Press, S.A.S. Nagar

( 1373 )
Cite this issue. Punjab Gazette, Government of Punjab, 06 August 2021. Indian Gazettes, https://egazette.servantsofknowledge.in/details/in.gazette.punjabdsa.2021-08-06.49840/. Archive identifier in.gazette.punjabdsa.2021-08-06.49840.