Servants of Knowledge
Punjab Gazette · Government of Punjab

Regarding retirement of Sh Aang Pal

Published 06 August 2021

Department
Public works
Type
Ordinary
Notification no.
186941
Gazetteid
CHD/0092/2021-2023
Identifier
in.gazette.punjabdsa.2021-08-06.49841
Languages
English, Punjabi

click here for IIIF manifest

1374 PUNJAB GOVT. GAZ., AUGUST 6, 2021 (SRVN 15, 1943 SAKA) PART I]

Published by AuthorityPublished by AuthorityPublished by AuthorityPublished by AuthorityPublished by Authority

No. 32] CHANDIGARH, FRIDAY, AUGUST 6, 2021 (SRAVANA 15, 1943 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਮਿਾਰਤਾਂ ਤੇ ਸੜਕਾਂ-3 ਸ਼ਾਖਾ)

ਅਧਿਸੂਚਨਾ

ਮਿਤੀ 25 ਮਈ, 2021

ਨੰ: E185776-1/09/2021-4ਇਸ3/186941/2021.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26(ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਅੰਗ ਪਾਲ, ਅਮਲਾ ਅਫਸਰ (ਗਰੁੱਪ ਏ), ਦਫਤਰ ਮੁੱਖ ਆਰਕੀਟੈਕਟ, ਪੰਜਾਬ ƒ 58 ਸਾਲ ਦੀ ਉਮਰ ਹੋਣ ਉਪਰੰਤ ਮਿਤੀ 31.05.2021 (ਬ:ਦੁ) ƒ ਸਰਕਾਰੀ ਸੇਵਾ ਤੋਂ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਨਿਯਮਾਂ ਅਨੁਸਾਰ ਅਧਿਕਾਰੀ ਵਿਰੁੱਧ ਕਾਰਵਾਈ ਕਰਨ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ ਅਤੇ ਸੇਵਾ ਨਿਵਿਰਤੀ ਦੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਵੀ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3 ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਚੰਡੀਗੜ੍ਹ

ਵਿਕਾਸ ਪ੍ਰਤਾਪ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 24 ਮਈ, 2021

ਲੋਕ ਨਿਰਮਾਣ ਵਿਭਾਗ (ਭ ਤੇ ਮਾ)।

2360/08-2021/Pb. Govt. Press, S.A.S. Nagar

( 1374 )
Cite this issue. Punjab Gazette, Government of Punjab, 06 August 2021. Indian Gazettes, https://egazette.servantsofknowledge.in/details/in.gazette.punjabdsa.2021-08-06.49841/. Archive identifier in.gazette.punjabdsa.2021-08-06.49841.