Servants of Knowledge
Punjab Gazette · Government of Punjab

Regarding retirement of Sh Ashok Kumar

Published 06 August 2021

Department
Employment Generation and Trainning
Type
Ordinary
Notification no.
32
Gazetteid
CHD/0092/2021-2023
Identifier
in.gazette.punjabdsa.2021-08-06.49847
Languages
English, Punjabi

click here for IIIF manifest

PART I] PUNJAB GOVT. GAZ., AUGUST 6, 2021 (SRVN 15, 1943 SAKA) 1385

Published by AuthorityPublished by AuthorityPublished by AuthorityPublished by AuthorityPublished by Authority

No. 32] CHANDIGARH, FRIDAY, AUGUST 6, 2021 (SRAVANA 15, 1943 SAKA)

PART I

Punjab Government Notifications and Orders

ਪੰਜਾਬ ਸਰਕਾਰ

ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ

(ਰੋਜ਼ਗਾਰ ਉਤਪੱਤੀ ਸ਼ਾਖਾ)

ਹੁਕਮ

ਸ਼੍ਰੀ ਅਸ਼ੋਕ ਕੁਮਾਰ ਭਾਰਗਵ, ਸੁਪਰਡੰਟ ਗ੍ਰੇਡ-2 ਜ਼ਿਲਾ ਬਿਊਰੋ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਰੂਪਨਗਰ ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 30.04.2021 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਕੋਈ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਆਦਿ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚੱਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਅਧਿਕਾਰੀ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਰਾਹੁਲ ਤਿਵਾੜੀ, ਆਈ.ਏ.ਐਸ,

ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ,

ਮਿਤੀ 22 ਅਪ੍ਰੈਲ, 2021 ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ।

2360/08-2021/Pb. Govt. Press, S.A.S. Nagar

( 1385 )
Cite this issue. Punjab Gazette, Government of Punjab, 06 August 2021. Indian Gazettes, https://egazette.servantsofknowledge.in/details/in.gazette.punjabdsa.2021-08-06.49847/. Archive identifier in.gazette.punjabdsa.2021-08-06.49847.