EXTRAORDINARY
Published by Authority
CHANDIGARH, WEDNESDAY, APRIL 26, 2023 (VAISAKHA 6, 1945 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ
(ਸਥਾਨਕ ਸਰਕਾਰ-3 ਸ਼ਾਖਾ)
ਅਧਿਸੂਚਨਾ
ਮਿਤੀ 26 ਅਪ੍ਰੈਲ, 2023
ਨੰਬਰ: 15/45/23-5ਸਸ3/1134.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ ਨੰਬਰ: 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ੍ਰੀਮਤੀ ਕਾਂਤਾ ਦੇਵੀ, ਕਂੌਸਲਰ ਵਾਰਡ ਨੰਬਰ 05, ਨਗਰ ਕੌਂਸਲ, ਲਹਿਰਾਗਾਗਾ ਜਿਲ੍ਹਾ ਸੰਗਰੂਰ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਕੌਂਸਲ ਲਈ ਅਧਿਸੂਚਿਤ ਕਰਦੇ ਹਨ।
ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ.
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਚੰਡੀਗੜ੍ਹ
ਸਥਾਨਕ ਸਰਕਾਰ ਵਿਭਾਗ