Published by Authority
No. 18] CHANDIGARH, FRIDAY, MAY 5, 2023 (VAISAKHA 15, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਆਬਕਾਰੀ ਤੇ ਕਰ ਵਿਭਾਗ
(ਆਬਕਾਰੀ ਤੇ ਕਰ-1 ਸ਼ਾਖਾ)
ਅਧਿਸੂਚਨਾ
ਮਿਤੀ 4 ਮਈ, 2022
ਨੰ: 1/9/2022-ਅਕ-1(1)/3787.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਦਲਜੀਤ ਸਿੰਘ, ਆਬਕਾਰੀ ਅਫਸਰ, ਫਾਜ਼ਿਲਕਾ ਨੂੰ ਸਵੈ-ਇੱਛੁਕ ਰਿਟਾਇਰਮੈਂਟ ਲੈਣ ਸਬੰਧੀ ਦਿੱਤੇ ਨੋਟਿਸ/ਪ੍ਰਤੀ ਬੇਨਤੀ ਮਿਤੀ 25.03.2022 ਅਤੇ ਸਟੇਟ ਟੈਕਸ ਕਮਿਸ਼ਨਰ, ਪੰਜਾਬ ਵੱਲੋਂ ਕੀਤੀ ਗਈ ਸਿਫਾਰਿਸ਼ ਦੇ ਸਨਮੁੱਖ ਉਸ ƒ ਪੰਜਾਬ ਸਿਵਲ ਸੇਵਾਵਾਂ (ਪ੍ਰੀਮਿਚਿਊਰ ਰਿਟਾਇਰਮੈਂਟ ਰੂਲਜ਼) 1975 ਦੇ ਨਿਯਮ 3 ਵਿੱਚ ਕੀਤੇ ਗਏ ਉਪਬੰਧ ਅਨੁਸਾਰ ਮਿਤੀ 30.06.2022 (ਬਾਅਦ ਦੁਪਹਿਰ) ਤੋਂ ਸਵੈ-ਇੱਛੁਕ ਰਿਟਾਇਰਮੈਂਟ ਲੈਣ ਦੀ ਆਗਿਆ ਦਿੰਦੇ ਹਨ।
2. ਸਵੈ ਇਛੁੱਕ ਸੇਵਾ ਨਿਵਿਰਤੀ ਉਪਰੰਤ ਜੇਕਰ ਉਸ ਵਿਰੁੱਧ ਕੋਈ ਅਨੁੁਸ਼ਾਸ਼ਨੀ ਕਾਰਵਾਈ ਜਾਂ ਕੋਈ ਕਿਸੇ ਕਿਸਮ ਦਾ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਜਿਲਦ-II) ਦੇ ਨਿਯਮ 2.2ਬੀ ਅਧੀਨ ਕਾਰਵਾਈ ਕੀਤੀ ਜਾਵੇਗੀ।
ਕੇ.ਏ.ਪੀ. ਸਿਨਹਾ,
ਵਧੀਕ ਮ~ੁਖ ਸਕੱਤਰ (ਕਰ) ਪੰਜਾਬ ਸਰਕਾਰ,
ਆਬਕਾਰੀ ਤੇ ਕਰ ਵਿਭਾਗ।
2823/5-2023/Pb. Govt. Press, S.A.S. Nagar
(385)