Published by Authority
No. 18] CHANDIGARH, FRIDAY, MAY 5, 2023 (VAISAKHA 15, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 7 ਜੁਲਾਈ, 2022
ਨੰ: 3/11/2022-ਖਬ:1(1)/8057.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਪੰਜਾਬ ਸਿਵਲ ਸੇਵਾਵਾ (ਪ੍ਰੀਮਚਿਊਰ ਰਿਟਾਇਰਮੈਂਟ) ਨਿਯਮ 1975 ਦੇ ਨਿਯਮ 3(2) ਤਹਿਤ ਸ਼਼੍ਰੀ ਸਤਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ, ਹੁਸ਼ਿਆਰਪੁਰ ਨੂੰ ਮਿਤੀ 18-07-2022 (ਬਾ.ਦੁ.) ਤੋਂ ਸਵੈ-ਇੱਛੁਤ ਰਿਟਾਇਰਮੈਂਟ ਲੈਣ ਦੀ ਆਗਿਆ ਦਿੰਦੇ ਹਨ।
2. ਅਧਿਕਾਰੀ ਦੇ ਸਵੈ-ਇੱਛੁਤ ਰਿਟਾਇਰਮੈਂਟ ਦੇ ਹੁਕਮ ਇਸ ਵਿਭਾਗ ਵੱਲੋਂ ਬੇ-ਬਾਕੀ ਸਰਟੀਫਿਕੇਟ ਜਾਰੀ ਕਰਨ ਦੀ ਸ਼ਰਤ ਤੇ ਜਾਰੀ ਕੀਤੇ ਜਾਂਦੇ ਹਨ।
3. ਜੇਕਰ ਅਧਿਕਾਰੀ ਵਿਰੁੱਧ ਕਿਸੇ ਕਿਸਮ ਦਾ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾ ਨਿਯਮਾਂਵਲੀ-2 ਦੇ ਰੂਲ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਸਰਵਜੀਤ ਸਿੰਘ, ਆਈ.ਏ.ਐਸ.
ਵਧੀਕ ਮੁੱਖ ਸਕੱਤਰ (ਖੇਤੀਬਾੜੀ), ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।
2823/5-2023/Pb. Govt. Press, S.A.S. Nagar
(386)