Servants of Knowledge
Punjab Gazette · Government of Punjab

Retirement orders

Published 05 May 2023

Department
Public works
Type
Ordinary
Notification no.
05/11/2022—ੲਸ1(1)/530
Gazetteid
CHD/0092/2021-2023
Identifier
in.gazette.punjabdsa.2023-05-05.61971
Languages
English, Punjabi

click here for IIIF manifest

402 PUNJAB GOVT. GAZ., MAY 5, 2023 (VYSK 15, 1945 SAKA) PART I]

Published by Authority

No. 18] CHANDIGARH, FRIDAY, MAY 5, 2023 (VAISAKHA 15, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 27 ਅਪ੍ਰੈਲ, 2022

ਨੰ: 05/11/2022-ੲਸ1(1)/530.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ਼ ਉਪਬੰਧਾਂ ਅਧੀਨ ਸ਼਼੍ਰੀ ਮਨਜੀਤ ਸਿੰਘ, ਨਿਗਰਾਨ ਇੰਜੀਨੀਅਰ, ਉਸਾਰੀ ਹਲਕਾ ਨੰ: 1, ਜਲੰਧਰ, ਲੋਕ ਨਿਰਮਾਣ ਵਿਭਾਗ (ਭ ਤੇ ਮ) ਨੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 3-04-2022 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਮੁਕਤ ਕੀਤਾ ਜਾਂਦਾ ਹੈ।

2. ਅਧਿਕਾਰੀਆਂ ਵਿਰੁੱਧ ਚੱਲ ਰਹੇ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀਆਂ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਅਨੁਰਾਗ ਵਰਮਾ, ਆਈ.ਏ.ਐਸ,

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 29 ਅਪ੍ਰੈਲ, 2022

ਲੋਕ ਨਿਰਮਾਣ ਵਿਭਾਗ (ਭ ਤੇ ਮ)।

2823/5-2023/Pb. Govt. Press, S.A.S. Nagar

(402)

Cite this issue. Punjab Gazette, Government of Punjab, 05 May 2023. Indian Gazettes, https://egazette.servantsofknowledge.in/details/in.gazette.punjabdsa.2023-05-05.61971/. Archive identifier in.gazette.punjabdsa.2023-05-05.61971.