Published by Authority
No. 19] CHANDIGARH, FRIDAY, MAY 12, 2023 (VAISAKHA 22, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜ੍ਹਕਾਂ-1 ਸ਼ਾਖਾ)
ਹੁਕਮ
ਮਿਤੀ 28 ਜੁਲਾਈ, 2022
ਨੰ: WSSD-BR201/102/2022-5BR2/1003.- ਸ਼਼੍ਰੀਮਤੀ ਅਨੀਤਾ ਸੂਦ, ਨਕਸ਼ਾ ਨਵੀਸ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੁੱਤਰੀ ਸ਼਼੍ਰੀ ਕ੍ਰਿਸ਼ਨ ਲਾਲ ਮੂੰਗੀ ਨੂੰ 58 ਸਾਲ ਦੀ ਉਮਰ ਪੂਰੀ ਹੋਣ ਤੇ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (a) ਅਧੀਨ ਮਿਤੀ 31-07-2022 (ਬਾਅਦ ਦੁਪਹਿਰ) ਨੂੰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ (Retire) ਕੀਤਾ ਜਾਂਦਾ ਹੈ।
2. ਕਰਮਚਾਰਣ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ਨੂੰ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁ-ੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
ਡੀ.ਕੇ.ਤਿਵਾਰੀ
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 27 ਜੁਲਾਈ, 2022
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
2829/5-2023/Pb. Govt. Press, S.A.S. Nagar
(415)