Servants of Knowledge
Punjab Gazette · Government of Punjab

ਇੰਡੀਅਨ ਕ੍ਰਿਸ਼ਚੀਅਨ ਮੈਰਿਜ ਐਕਟ 1872 ਦੀ ਧਾਰਾ 07 ਤਹਿਤ ਕ੍ਰਿਸਚੀਅਨ ਮੈਰਿਜ ਰਜਿਸਟਰਾਰ ਡੈਜੀਗਨੇਟ ਕਰਨ ਬਾਰੇ।

Published 19 May 2023

Department
Local Government
Type
Ordinary
Notification no.
14/26/2015—2ਸਸ1(ਪ:ਫ:)/1340
Gazetteid
CHD/0092/2021-2023
Identifier
in.gazette.punjabdsa.2023-05-19.62058
Languages
English, Punjabi

click here for IIIF manifest

452 PUNJAB GOVT. GAZ., MAY 19, 2023 (VYSK 29, 1945 SAKA) PART I]

Published by Authority

No. 20] CHANDIGARH, FRIDAY, MAY 19, 2023 (VAISAKHA 29, 1945 SAKA)

PART I

Punjab Government Notifications and Orders

ਪੰਜਾਬ ਸਰਕਾਰਪੰਜਾਬ ਸਰਕਾਰਪੰਜਾਬ ਸਰਕਾਰਪੰਜਾਬ ਸਰਕਾਰਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

(ਸਥਾਨਕ ਸਰਕਾਰ-1 ਸ਼ਾਖਾ)

(ਪੰਜਾਬ ਮਿਉਂਸਪਲ ਭਵਨ, ਪਲਾਟ ਨੰ: 3, ਸੈਕਟਰ-35 ਏ, ਚੰਡੀਗੜ੍ਹ)

ਅਧਿਸੂਚਨਾਅਧਿਸੂਚਨਾਅਧਿਸੂਚਨਾਅਧਿਸੂਚਨਾਅਧਿਸੂਚਨਾ

ਮਿਤੀ 12 ਸਤੰਬਰ, 2022

ਨੰ:ਨੰ:ਨੰ:ਨੰ:ਨੰ: 14/26/2015-2ਸਸ1(ਪ:ਫ:)/1340.- ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ, ਇੰਡੀਅਨ ਕ੍ਰਿਸ਼ਚੀਅਨ ਮੈਰਿਜ ਐਕਟ 1872 ਦੀ ਧਾਰਾ 07 ਤਹਿਤ ਸ਼਼੍ਰੀ ਜੌਹਨ ਪੁੱਤਰ ਸ਼਼੍ਰੀ ਅਮਾਨਤ ਮਸੀਹ, ਵਾਸੀ ਗੁਰੂਹਰਸਹਾਏ, ਜਿਲ੍ਹਾ ਫਿਰੋਜ਼ਪੁਰ ਨੂੰ ਫਿਰੋਜ਼ਪੁਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਲਈ ਹੇਠ ਲਿਖੀਆਂ ਸ਼ਰਤਾਂ ਤਹਿਤ ਕ੍ਰਿਸਚੀਅਨ ਮੈਰਿਜ ਰਜਿਸਟਰਾਰ ਡੈਜੀਗਨੇਟ ਕਰਦੇ ਹਨ

ਸ਼ਰਤਾਂ (ੳ) ਮੈਰਿਜ ਰਜਿਸਟਰਾਰ ਆਪਣੇ ਤੌਰ ਤੇ ਕੰਮ ਕਰੇਗਾ।ਉਸ ਵੱਲੋਂ ਸ਼ਾਦੀਆਂ ਦਾ ਰਿਕਾਰਡ ਤਿਆਰ ਕਰਨ ਅਤੇ ਸਾਂਭ ਸੰਭਾਲ ਤੇ ਆਉਣ ਵਾਲਾ ਖਰਚਾ ਆਪਣੇ ਪੱਧਰ ਤੇ ਕੀਤਾ ਜਾਵੇਗਾ ਅਤੇ ਸੇਵਾ ਦੀ ਭਾਵਨਾ ਰੱਖ ਕੇ ਕੰਮ ਕਰਨਾ ਪਵੇਗਾ।ਇਸ ਦੇ ਇਵਜ਼ ਵਿਚ ਉਸ ਨੂੰ ਸਰਕਾਰ ਵੱਲੋਂ ਕੋਈ ਮਾਣ ਭੇਟਾ ਨਹੀਂ ਦਿੱਤੀ ਜਾਵੇਗੀ।

(ਅ) ਮੈਰਿਜ ਰਜਿਸਟਰਾਰ ਇੰਡੀਅਨ ਕ੍ਰਿਸਚੀਅਨ ਮੈਰਿਜ਼ ਐਕਟ, 1872 ਵਿਚ ਦਰਜ਼ ਪ੍ਰੋਵੀਜ਼ਨ ਅਨੁਸਾਰ ਕੰਮ ਕਰੇਗਾ ਅਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰੇਗਾ, ਕਿਸੇ ਵੀ ਕਿਸਮ ਦੀ ਉਣਤਾਈ ਸਬੰਧੀ ਅਤੇ ਜੇਕਰ ਕੋਈ ਮਾਮਲਾ ਕੋਰਟ ਵਿੱਚ ਚਲਾ ਜਾਂਦਾ ਹੈ ਤਾਂ ਉਹ ਅਜਿਹੇ ਮਾਮਲੇ ਵਿੱਚ ਆਪ ਜਵਾਬਦੇਹ ਹੋਵੇਗਾ। ਕੋਰਟ ਕੇਸ ਡਿਫੈਂਡ ਕਰਨ ਦਾ ਖਰਚਾ/ਫੀਸ ਆਦਿ ਸਰਕਾਰ ਵੱਲੋਂ ਨਹੀਂ ਦਿੱਤਾ ਜਾਵੇਗਾ।

2. ਇਹ ਹੁਕਮ ਹਾਜ਼ਰੀ ਦੀ ਮਿਤੀ ਤੋਂ ਲਾਗੂ ਹੋਣਗੇ।

ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 26 ਅਗਸਤ, 2022

ਸਥਾਨਕ ਸਰਕਾਰ ਵਿਭਾਗ

2835/5-2023/Pb. Govt. Press, S.A.S. Nagar

(452)

Cite this issue. Punjab Gazette, Government of Punjab, 19 May 2023. Indian Gazettes, https://egazette.servantsofknowledge.in/details/in.gazette.punjabdsa.2023-05-19.62058/. Archive identifier in.gazette.punjabdsa.2023-05-19.62058.