Published by Authority
No. 20] CHANDIGARH, FRIDAY, MAY 19, 2023 (VAISAKHA 29, 1945 SAKA)
PART I
Punjab Government Notifications and Orders
ਪੰਜਾਬ ਸਰਕਾਰਪੰਜਾਬ ਸਰਕਾਰਪੰਜਾਬ ਸਰਕਾਰਪੰਜਾਬ ਸਰਕਾਰਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
(ਸਥਾਨਕ ਸਰਕਾਰ-1 ਸ਼ਾਖਾ)
(ਪੰਜਾਬ ਮਿਉਂਸਪਲ ਭਵਨ, ਪਲਾਟ ਨੰ: 3, ਸੈਕਟਰ-35 ਏ, ਚੰਡੀਗੜ੍ਹ)
ਅਧਿਸੂਚਨਾਅਧਿਸੂਚਨਾਅਧਿਸੂਚਨਾਅਧਿਸੂਚਨਾਅਧਿਸੂਚਨਾ
ਮਿਤੀ 12 ਸਤੰਬਰ, 2022
ਨੰ:ਨੰ:ਨੰ:ਨੰ:ਨੰ: 14/26/2015-2ਸਸ1(ਪ:ਫ:)/1346.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ, ਇੰਡੀਅਨ ਕ੍ਰਿਸ਼ਚੀਅਨ ਮੈਰਿਜ ਐਕਟ 1872 ਦੀ ਧਾਰਾ 07 ਤਹਿਤ ਸ਼੍ਰੀ ਕੁਲਦੀਪ ਮੈਥਿਊ, ਪੁੱਤਰ ਸ਼੍ਰੀ ਦਰਸ਼ਨ, ਵਾਸੀ ਨੇੜੇ ਸੇਠੀ ਕੋਲਡ ਸਟੋਰ, ਜਨਤਾ ਪ੍ਰੀਤ ਨਗਰ, ਫਿਰੋਜ਼ਪੁਰ ਸਿਟੀ ਜ਼ਿਲ੍ਹਾ ਫਿਰੋਜਪੁਰ ਨੂੰ ਫਿਰੋਜ਼ਪੁਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਲਈ ਹੇਠ ਲਿਖੀਆਂ ਸ਼ਰਤਾਂ ਤਹਿਤ ਕ੍ਰਿਸਚੀਅਨ ਮੈਰਿਜ ਰਜਿਸਟਰਾਰ ਡੈਜੀਗਨੇਟ ਕਰਦੇ ਹਨ:
ਸ਼ਰਤਾਂ: (ੳ) ਮੈਰਿਜ ਰਜਿਸਟਰਾਰ ਆਪਣੇ ਤੌਰ ਤੇ ਕੰਮ ਕਰੇਗਾ। ਉਸ ਵੱਲੋਂ ਸ਼ਾਦੀਆਂ ਦਾ ਰਿਕਾਰਡ ਤਿਆਰ ਕਰਨ ਅਤੇ ਸਾਂਭ ਸੰਭਾਲ ਤੇ ਆਉਣ ਵਾਲਾ ਖਰਚਾ ਆਪਣੇ ਪੱਧਰ ਤੇ ਕੀਤਾ ਜਾਵੇਗਾ ਅਤੇ ਸੇਵਾ ਦੀ ਭਾਵਨਾ ਰੱਖ ਕੇ ਕੰਮ ਕਰਨਾ ਪਵੇਗਾ।ਇਸ ਦੇ ਇਵਜ਼ ਵਿਚ ਉਸ ਨੂੰ ਸਰਕਾਰ ਵੱਲੋਂ ਕੋਈ ਮਾਣ ਭੇਟਾ ਨਹੀਂ ਦਿੱਤੀ ਜਾਵੇਗੀ।
(ਅ) ਮੈਰਿਜ ਰਜਿਸਟਰਾਰ ਇੰਡੀਅਨ ਕ੍ਰਿਸਚੀਅਨ ਮੈਰਿਜ਼ ਐਕਟ, 1872 ਵਿਚ ਦਰਜ਼ ਪ੍ਰੋਵੀਜ਼ਨ ਅਨੁਸਾਰ ਕੰਮ ਕਰੇਗਾ ਅਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰੇਗਾ, ਕਿਸੇ ਵੀ ਕਿਸਮ ਦੀ ਉਣਤਾਈ ਸਬੰਧੀ ਅਤੇ ਜੇਕਰ ਕੋਈ ਮਾਮਲਾ ਕੋਰਟ ਵਿੱਚ ਚਲਾ ਜਾਂਦਾ ਹੈ ਤਾਂ ਉਹ ਅਜਿਹੇ ਮਾਮਲੇ ਵਿੱਚ ਆਪ ਜਵਾਬਦੇਹ ਹੋਵੇਗਾ। ਕੋਰਟ ਕੇਸ ਡਿਫੈਂਡ ਕਰਨ ਦਾ ਖਰਚਾ/ਫੀਸ ਆਦਿ ਸਰਕਾਰ ਵੱਲੋਂ ਨਹੀਂ ਦਿੱਤਾ ਜਾਵੇਗਾ।
2. ਇਹ ਹੁਕਮ ਹਾਜ਼ਰੀ ਦੀ ਮਿਤੀ ਤੋਂ ਲਾਗੂ ਹੋਣਗੇ।
ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 26 ਅਗਸਤ, 2022
ਸਥਾਨਕ ਸਰਕਾਰ ਵਿਭਾਗ
2835/5-2023/Pb. Govt. Press, S.A.S. Nagar
(454)