Published by Authority
No. 20] CHANDIGARH, FRIDAY, MAY 19, 2023 (VAISAKHA 29, 1945 SAKA)
PART I
Punjab Government Notifications and Orders
ਪੰਜਾਬ ਸਰਕਾਰਪੰਜਾਬ ਸਰਕਾਰਪੰਜਾਬ ਸਰਕਾਰਪੰਜਾਬ ਸਰਕਾਰਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
(ਸਥਾਨਕ ਸਰਕਾਰ-1 ਸ਼ਾਖਾ)
(ਪੰਜਾਬ ਮਿਉਂਸਪਲ ਭਵਨ, ਪਲਾਟ ਨੰ: 3, ਸੈਕਟਰ-35 ਏ, ਚੰਡੀਗੜ੍ਹ)
ਅਧਿਸੂਚਨਾਅਧਿਸੂਚਨਾਅਧਿਸੂਚਨਾਅਧਿਸੂਚਨਾਅਧਿਸੂਚਨਾ
ਮਿਤੀ 12 ਸਤੰਬਰ, 2022
ਨੰ:ਨੰ:ਨੰ:ਨੰ:ਨੰ:14/26/2015-2ਸਸ1(ਪ:ਫ:)/1352.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ, ਇੰਡੀਅਨ ਕ੍ਰਿਸ਼ਚੀਅਨ ਮੈਰਿਜ ਐਕਟ 15 ਆਫ 1872 ਦੀ ਧਾਰਾ 9 ਤਹਿਤ ਸ਼੍ਰੀ ਡੇਵਿਡ ਮਸੀਹ ਪੁੱਤਰ ਸ਼੍ਰੀ ਜ਼ੋਸਫ ਮਸੀਹ, ਪਿੰਡ ਹਰੀਪੁਰ, ਦੀਨਾਨਗਰ, ਜਿਲ੍ਹਾ ਗੁਰਦਾਸਪੁਰ ਨੂੰ ਪੰਜਾਬ ਰਾਜ ਦੇ ਪ੍ਰਸ਼ਾਸਨ ਹੇਠ ਆਉਂਦੇ ਇਲਾਕੇ ਵਿੱਚ ਭਾਰਤੀ ਇਸਾਈਆਂ ਵਿਚਕਾਰ ਹੋਣ ਵਾਲੀਆਂ ਸ਼ਾਦੀਆਂ ਦੇ ਪ੍ਰਮਾਣ ਪੱਤਰ (ਸਰਟੀਫਿਕੇਟ) ਜਾਰੀ ਕਰਨ ਦੇ ਅਧਿਕਾਰ ਹਿੱਤ ਲਾਈਸੰਸ ਦਿੰਦੇ ਹਨ।
ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ. ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 26 ਅਗਸਤ, 2022
ਸਥਾਨਕ ਸਰਕਾਰ ਵਿਭਾਗ
2835/5-2023/Pb. Govt. Press, S.A.S. Nagar
(456)