Servants of Knowledge
Punjab Gazette · Government of Punjab

Retirement orders

Published 26 May 2023

Department
Higher Education
Type
Ordinary
Notification no.
HED-EDU10NOC/3/2022-5edu/I/396397/2022(1-3)
Gazetteid
CHD/0092/2021-2023
Identifier
in.gazette.punjabdsa.2023-05-26.62046
Languages
English, Punjabi

click here for IIIF manifest

PART I] PUNJAB GOVT. GAZ., MAY 26, 2023 (JYST 5, 1945 SAKA) 473

Published by Authority

No. 21] CHANDIGARH, FRIDAY, MAY 26, 2023 (JYAISTHA 5, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਉਚੇਰੀ ਸਿੱਖਿਆ ਵਿਭਾਗ

(ਉਚੇਰੀ ਸਿੱਖਿਆ-1 ਸ਼ਾਖਾ)

ਅਧਿਸੂਚਨਾ

ਮਿਤੀ 20 ਜੁਲਾਈ, 2022

ਨੰ: HED-EDU10NOC/3/2022-5edu/I/396397/2022(1-3).-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਪ੍ਰਿੰਸੀਪਲਾਂ ਨੂੰ ਸੇਵਾ ਨਿਵਿਰਤ ਕੀਤਾ ਜਾਂਦਾ ਹੈ :-

Sr. Name Designation Date of Remarks No.

Retirement

1 ਸ਼਼੍ਰੀ Uਮ ਪ੍ਰਕਾਸ਼ ਪ੍ਰਿੰਸੀਪਲ, ਸਰਕਾਰੀ ਕਾਲਜ, ਅਜਨਾਲਾ 31.07.2022 58 ਸਾਲ ਦੀ ਸੇਵਾ ਪੂਰੀ (ਅੰਮ੍ਰਿਤਸਰ) ਕਰਨ ਉਪਰੰਤ 2 ਸ਼਼੍ਰੀਮਤੀ ਅਮਨਦੀਪ ਕੌਰ ਪ੍ਰਿੰਸੀਪਲ, ਸਰਕਾਰੀ ਕਾਲਜ, ਡੇਰਾਬੱਸੀ 31.07.2022 58 ਸਾਲ ਦੀ ਸੇਵਾ ਪੂਰੀ

ਕਰਨ ਉਪਰੰਤ 2. ਜੇਕਰ ਉੱਕਤ ਅਧਿਕਾਰੀਆਂ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਕ੍ਰਿਸ਼ਨ ਕੁਮਾਰ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 19 ਜੁਲਾਈ, 2022

ਉਚੇਰੀ ਸਿੱਖਿਆ ਵਿਭਾਗ।

2839/5-2023/Pb. Govt. Press, S.A.S. Nagar

(473)

Cite this issue. Punjab Gazette, Government of Punjab, 26 May 2023. Indian Gazettes, https://egazette.servantsofknowledge.in/details/in.gazette.punjabdsa.2023-05-26.62046/. Archive identifier in.gazette.punjabdsa.2023-05-26.62046.