Published by Authority
No. 21] CHANDIGARH, FRIDAY, MAY 26, 2023 (JYAISTHA 5, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 28 ਜੁਲਾਈ, 2022
ਨੰ: 3/19/2022-ਖਬ1(1)/8979.- ਸ਼਼੍ਰੀ ਵਿਨੈ ਕੁਮਾਰ ਪੁੱਤਰ ਸ਼਼੍ਰੀ ਹਰੀ ਚੰਦ, ਜਿਲ੍ਹਾ ਸਿਖਲਾਈ ਅਫਸਰ, ਹੁਸ਼ਿਆਰਪੁਰ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.07.2022 (ਬਾਅਦ ਦੁਪਰਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਸਰਵਜੀਤ ਸਿੰਘ, ਆਈ.ਏ.ਐਸ.
ਵਧੀਕ ਮੁੱਖ ਸਕੱਤਰ (ਵਿਕਾਸ) ਪੰਜਾਬ ਸਰਕਾਰ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ।
2839/5-2023/Pb. Govt. Press, S.A.S. Nagar
(474)