Servants of Knowledge
Punjab Gazette · Government of Punjab

Retirement Orders

Published 26 May 2023

Department
Home Affairs and Justice
Type
Ordinary
Notification no.
9/1/2021—2ਗ3/3697
Gazetteid
CHD/0092/2021-2023
Identifier
in.gazette.punjabdsa.2023-05-26.62050
Languages
English, Punjabi

click here for IIIF manifest

484 PUNJAB GOVT. GAZ., MAY 26, 2023 (JYST 5, 1945 SAKA) PART I]

Published by Authority

No. 21] CHANDIGARH, FRIDAY, MAY 26, 2023 (JYAISTHA 5, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

(ਗ੍ਰਹਿ-3 ਸ਼ਾਖਾ)

ਹੁਕਮ

ਮਿਤੀ 5 ਜੁਲਾਈ, 2022

ਨੰ: 9/1/2021-2ਗ3/3697.-ਸ਼੍ਰੀ ਗੁਰਦੀਪ ਸਿੰਘ, ਪੀ.ਪੀ.ਐੱਸ. ਨੰ: 261/ਬੀ.ਆਰ., 3607/ਪੀ.ਏ.ਪੀ. ਪੁੱਤਰ ਸ਼੍ਰੀ ਉਜਾਗਰ ਸਿੰਘ ਉਪ ਕਪਤਾਨ ਪੁਲਿਸ, ਸਪੈਸ਼ਲ ਬਰਾਂਚ ਅਤੇ ਕ੍ਰਿਮੀਨਲ ਇੰਟੈਲੀਜੈਂਸ, ਬਟਾਲਾ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.06.2022 (ਬ.ਦ.) ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰੀਮੀਨਲ/ ਸਿਵਲ ਕੋਰਟ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋੋਈ ਰਿਕਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੂਟੀ/ਲੀਵ ਇੰਨਕੈਸ਼ਮੈਂਟ/ ਪੈਨਸ਼ਨ) ਵਿੱਚੋਂ ਕੀਤੀ ਜਾਵੇਗੀ।

ਅਨੁਰਾਗ ਵਰਮਾ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 30 ਜੂਨ, 2022

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।

2839/5-2023/Pb. Govt. Press, S.A.S. Nagar

(484)

Cite this issue. Punjab Gazette, Government of Punjab, 26 May 2023. Indian Gazettes, https://egazette.servantsofknowledge.in/details/in.gazette.punjabdsa.2023-05-26.62050/. Archive identifier in.gazette.punjabdsa.2023-05-26.62050.