| PUNJAB GOVT. GAZ. (EXTRA), JUNE 7, 2023 (JYST 17, 1945 SAKA) 1895 | ||
EXTRAORDINARY
Published by Authority
CHANDIGARH, WEDNESDAY, JUNE 7, 2023 (JYAISTHA 17, 1945 SAKA)
ਪੰਜਾਬ ਵਿਧਾਨ ਸਭਾ ਸਕੱਤਰੇਤ
ਅਧਿਸੂਚਨਾ
ਮਿਤੀ 7 ਜੂੂਨ, 2023
ਨੰ:1-ਸੀ.ਐਲ.ਬੀ./2023-24/24.- ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮ 251-ਘ (2) ਅਧੀਨ ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਨੇ 6 ਜੂਨ, 2023 ਨੂੰ ਹੇਠ ਲਿਖੇ ਮੈਂਬਰਾਂ ਨੂੰ ਸਾਲ 2023-24 ਲਈ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਵਾਸਤੇ ਨਾਮਜ਼ਦ ਕਰਨ ਦੀ ਕ੍ਰਿਪਾਲਤਾ ਕੀਤੀ ਹੈ :-
1. ਸ਼੍ਰੀ ਗੁਰਪ੍ਰੀਤ ਬੱਸੀ ਗੋਗੀ
2. ਸ਼੍ਰੀ ਅਮਨਸ਼ੇਰ ਸਿੰਘ (ਸ਼ੈਰੀ ਕਲਸੀ)
3. ਸ਼੍ਰੀ ਅਵਤਾਰ ਸਿੰਘ ਜੂਨੀਅਰ
4. ਸਰਦਾਰ ਬਰਿੰਦਰਮੀਤ ਸਿੰਘ ਪਾਹੜਾ
5. ਸ਼੍ਰੀ ਦਿਨੇਸ਼ ਕੁਮਾਰ ਚੱਢਾ
6. ਸਰਦਾਰ ਗੁਰਿੰਦਰ ਸਿੰਘ ਗੈਰੀ ਬੜਿੰਗ
7. ਡਾ. ਕਸ਼ਮੀਰ ਸਿੰਘ ਸੋਹਲ
8. ਸਰਦਾਰ ਕੁਲਜੀਤ ਸਿੰਘ ਰੰਧਾਵਾ
9. ਸ਼੍ਰੀ ਮਦਨ ਲਾਲ ਬੱਗਾ
10. ਸ਼੍ਰੀਮਤੀ ਨੀਨਾ ਮਿੱਤਲ
11. ਸ਼੍ਰੀਮਤੀ ਰਜਿੰਦਰ ਪਾਲ ਕੌਰ
12. ਸਰਦਾਰ ਸੁਖਜਿੰਦਰ ਸਿੰਘ ਰੰਧਾਵਾ
13. ਸਰਦਾਰ ਤਰੁਨਪ੍ਰੀਤ ਸਿੰਘ ਸੌਂਧ
ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮ 207 ਨਾਲ ਪੜੇ੍ਹ ਜਾਂਦੇ ਨਿਯਮ 184(1) ਅਧੀਨ ਮਾਨਯੋਗ ਸਪੀਕਰ ਸਾਹਿਬ ਨੇ ਸ਼੍ਰੀ ਗੁਰਪ੍ਰੀਤ ਬੱਸੀ ਗੋਗੀ, ਐਮ.ਐਲ.ਏ. ਨੂੰ ਕਮੇਟੀ ਦਾ ਸਭਾਪਤੀ ਨਿਯੁਕਤ ਕੀਤਾ ਹੈ।
ਚੰਡੀਗੜ੍ਹ
ਰਾਮ ਲੋਕ ਖਟਾਣਾ,
PUNJAB GOVT. GAZ. (EXTRA), JUNE 7, 2023 (JYST 17, 1945 SAKA) 1896PUNJAB VIDHAN SABHA SECRETARIAT
NOTIFICATION
The 7th June, 2023
No.1-CLB/2023-24/24.-under Rule 251-I(2) of the Rules of Procedure and Conduct of Business in the Punjab Vidhan Sabha (Punjab Legislative Assembly), Hon'ble Speaker has been pleased to nominate on 6th June, 2023 the following Members to serve on the Committee on Local Bodies for the year 2023-24.
1. Shri Gurpreet Bassi Gogi
2. Shri Amansher Singh (Sherry Kalsi)
3. Shri Avtar Singh Junior
4. Sardar Barindermeet Singh Pahra
5. Shri. Dinesh Kumar Chadha
6. Sardar Gurinder Singh Garry Birring
7. Dr. Kashmir Singh Sohal
8. Sardar Kuljit Singh Randhawa
9. Shri Madan Lal Bagga
10. Smt. Neena Mittal
11. Smt. Rajinder Pal Kaur
12. Sardar Sukhjinder Singh Randhawa
13. Sardar Tarunpreet Singh Sond
Under Rules 184(1) read with Rule 207 of the Rules of Procedure and Conduct of Business in the Punjab Vidhan Sabha (Punjab Legislative Assembly), Hon'ble Speaker has appointed Shri Gurpreet Bassi Gogi , M.L.A as Chairman of the Committee.
RAM LOK KHATANA
Chandigarh
The 7th June, 2023
Secretary.