EXTRAORDINARY
Published by Authority
CHANDIGARH, MONDAY, JUNE 12, 2023 (JYAISTHA 22, 1945 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ
(ਸਥਾਨਕ ਸਰਕਾਰ-3 ਸ਼ਾਖਾ)
ਅਧਿਸੂਚਨਾ
ਮਿਤੀ 12 ਜੂਨ, 2023
ਨੰਬਰ: 3/54/23-5ਸਸ3/1386.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ ਨੰਬਰ: 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ੍ਰੀ ਸੰਜੇ ਕਪਿਲਾ, ਕਂੌਸਲਰ ਵਾਰਡ ਨੰਬਰ 02, ਨਗਰ ਕੌਂਸਲ, ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਕੌਂਸਲ ਲਈ ਅਧਿਸੂਚਿਤ ਕਰਦੇ ਹਨ।
ਅਜੋਏ ਸ਼ਰਮਾ, ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ, ਮਿਤੀ 9 ਜੂਨ, 2023
ਸਥਾਨਕ ਸਰਕਾਰ, ਵਿਭਾਗ