Servants of Knowledge
Punjab Gazette · Government of Punjab

Premature Retirement orders of sh. Sukhdeep Singh

Published 23 June 2023

Department
Water Supply and Sanitation
Type
Ordinary
Notification no.
WSSD-BR201/27/2020-6ਇਸ2/492
Gazetteid
CHD/0092/2021-2023
Identifier
in.gazette.punjabdsa.2023-06-23.62080
Languages
English, Punjabi

click here for IIIF manifest

562 PUNJAB GOVT. GAZ., JUNE 23, 2023 (ASAR 2, 1945 SAKA) PART I]

Published by Authority

No. 25] CHANDIGARH, FRIDAY, JUNE 23, 2023 (ASADHA 2, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਅਧਿਸੂਚਨਾ

ਮਿਤੀ 2 ਜੂਨ, 2022

ਨੰ: WSSD-BR201/27/2020-6ਇਸ2/492.-ਸ਼੍ਰੀ ਸੁੁਖਦੀਪ ਸਿੰਘ, ਉਪ ਮੰਡਲ ਇੰਜੀਨੀਅਰ (ਕੋਡ ਨੰਬਰ 684/1090), ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ ਨਿਹਾਲ ਸਿੰਘ ਵਾਲਾ ਵੱਲੋਂ ਪ੍ਰੀਮਚਿਊਰ ਰਿਟਾਇਰਮੈਂਟ ਲੈਣ ਸਬੰਧੀ ਦਿੱਤੀ ਗਈ ਪ੍ਰਤੀਬੇਨਤੀ ਮਿਤੀ 23-6-2021 ਅਤੇ ਪ੍ਰਤੀਬੇਨਤੀ ਮਿਤੀ 7-4-2022 ਨੂੰ ਸਮਰੱਥ ਅਥਾਰਟੀ ਵੱਲੋਂ ਵਿਚਾਰਨ ਉਪਰੰਤ ਉਸਨੂੰ ਪੰਜਾਬ ਸਿਵਲ ਸੇਵਾਵਾਂ (ਸਮਾਂ ਪੂਰਵ ਸੇਵਾ ਨਿਵਿਰਤੀ) ਨਿਯਮ 1975 ਦੇ ਨਿਯਮ 3(2) ਅਧੀਨ ਮਿਤੀ 31-5-2022 (ਬਾਅਦ ਦੁੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸਵੈ-ਇਛੁਤ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁੁਸ਼ਾਸਨੀ ਕਾਰਵਾਈ ਦਾ ਕੇਸ ਚਲਦਾ ਹੋਵੇ ਜਾਂ ਅਜਿਹਾ ਕੋਈ ਨਵਾਂ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁੁਆਰਾ ਇਨ੍ਹਾਂ ਹੁੁਕਮਾਂ ਨੂੰ ਮੁੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

ਡੀ.ਕੇ.ਤਿਵਾਰੀ, ਆਈ.ਏ.ਐਸ.,

ਚੰਡੀਗੜ੍ਹ

ਪ੍ਰਮ~ੁਖ ਸਕੱਤਰ, ਪੰਜਾਬ ਸਰਕਾਰ, ਮਿਤੀ 2 ਜੂਨ, 2022

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।

2863/6-2023/Pb. Govt. Press, S.A.S. Nagar

( 562 )
Cite this issue. Punjab Gazette, Government of Punjab, 23 June 2023. Indian Gazettes, https://egazette.servantsofknowledge.in/details/in.gazette.punjabdsa.2023-06-23.62080/. Archive identifier in.gazette.punjabdsa.2023-06-23.62080.