Servants of Knowledge
Punjab Gazette · Government of Punjab

Regarding retirement of Smt Navdeep Kaur

Published 30 June 2023

Department
Excise and Taxation
Type
Ordinary
Notification no.
4892
Gazetteid
CHd/0092/2021-2023
Identifier
in.gazette.punjabdsa.2023-06-30.62157
Languages
English, Punjabi

click here for IIIF manifest

PART I] PUNJAB GOVT. GAZ., JUNE 30, 2023 (ASAR 9, 1945 SAKA) 593

Published by Authority

No. 26] CHANDIGARH, FRIDAY, JUNE 30, 2023 (ASADHA 9, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਆਬਕਾਰੀ ਤੇ ਕਰ ਵਿਭਾਗ

(ਆਬਕਾਰੀ ਤੇ ਕਰ-1 ਸ਼ਾਖਾ)

ਅਧਿਸੂਚਨਾ

ਮਿਤੀ 31 ਮਈ, 2022

ਨੰ: FCS-ET-1101/40/2020-E&T1/4892.-ਪੰਜਾਬ ਦੇ ਰਾਜਪਾਲ ਪ੍ਰਸੰਨਤਾਪੂਰਵਕ ਸ਼੍ਰੀਮਤੀ ਨਵਦੀਪ ਕੌਰ ਭਿੰਡਰ, ਵਧੀਕ ਕਮਿਸ਼ਨਰ (ਆਬਕਾਰੀ) ƒ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.05,2022 (ਬਾਅਦ ਦੁੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਅਧਿਕਾਰੀ ਵਿਰੁੱਧ ਜੇਕਰ ਕੋਈ ਹੋਰ ਅਨੁੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਸਰਕਾਰੀ ਮਾਲ-ਧੰਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਕੇ.ਏ.ਪੀ. ਸਿਨਹਾ,

ਵਧੀਕ ਮ~ੁਖ ਸਕੱਤਰ, ਪੰਜਾਬ ਸਰਕਾਰ

ਆਬਕਾਰੀ ਤੇ ਕਰ ਵਿਭਾਗ।

2867/6-2023/Pb. Govt. Press, S.A.S. Nagar

( 593 )
Cite this issue. Punjab Gazette, Government of Punjab, 30 June 2023. Indian Gazettes, https://egazette.servantsofknowledge.in/details/in.gazette.punjabdsa.2023-06-30.62157/. Archive identifier in.gazette.punjabdsa.2023-06-30.62157.