Published by Authority
No. 26] CHANDIGARH, FRIDAY, JUNE 30, 2023 (ASADHA 9, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 30 ਮਈ, 2022
ਨੰ: 3/03/2022-ਖਬ:1(1)/6395.-ਸ਼੍ਰੀ ਸੁੁਰਿੰਦਰ ਕੁੁਮਾਰ ਪੁੱਤਰ ਸ਼੍ਰੀ ਅਜੀਤ ਰਾਮ, ਮੁੱਖ ਖੇਤੀਬਾੜੀ ਅਫਸਰ, ਕਪੂਰਥਲਾ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.05.2022 (ਬਾਅਦ ਦੁੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰ~ੁਧ ਕੋਈ ਅਨੁੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਸਰਵਜੀਤ ਸਿੰਘ, ਆਈ.ਏ.ਐਸ.,
ਵਧੀਕ ਮ~ੁਖ ਸਕੱਤਰ (ਖੇਤੀਬਾੜੀ), ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।