EXTRAORDINARY
Published by Authority
CHANDIGARH, TUESDAY, JULY 4, 2023 (ASADHA 13, 1945 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ
(ਸਥਾਨਕ ਸਰਕਾਰ-3 ਸ਼ਾਖਾ)
ਅਧਿਸੂਚਨਾ
ਮਿਤੀ 4 ਜੁਲਾਈ, 2023
ਨੰਬਰ: 15/57/2023/5ਸਸ3/1561.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ ਨੰਬਰ: 3 ਆਫ 1911) ਦੀ ਸਬ-ਧਾਰਾ (2) ਆਫ ਧਾਰਾ 24 ਦੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ Uਪਿੰਦਰ ਸਿੰਘ, ਕਂੌਸਲਰ ਵਾਰਡ ਨੰਬਰ 08, ਨਗਰ ਪੰਚਾਇਤ, ਮਮਦੋਟ ਜਿਲ੍ਹਾ ਫਿਰੋਜਪੁਰ ਦਾ ਨਾਂ ਬਤੌਰ ਪ੍ਰਧਾਨ ਉਕਤ ਨਗਰ ਪੰਚਾਇਤ ਲਈ ਅਧਿਸੂਚਿਤ ਕਰਦੇ ਹਨ।
ਇਹ ਅਧਿਸੂਚਨਾ ਸਿਵਲ ਰਿੱਟ ਪਟੀਸ਼ਨ ਨੰ: 13646 ਆਫ 2023 ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪਾਸ ਕੀਤੇ ਹੁਕਮ ਮਿਤੀ 21-06-2023 ਅਨੁਸਾਰ, ਕੇਸ ਵਿੱਚ ਹੋਣ ਵਾਲੇ ਅਗਲੇ ਹੁਕਮ ਜਾਂ ਅੰਤਿਮ ਫੈਸਲੇ ਦੇ ਅਸਰ ਅਧੀਨ ਹੋਵੇਗੀ।
ਅਜੋਏ ਸ਼ਰਮਾ, ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ, ਮਿਤੀ 3 ਜੁਲਾਈ, 2023
ਸਥਾਨਕ ਸਰਕਾਰ, ਵਿਭਾਗ