Published by Authority
No. 32] CHANDIGARH, FRIDAY, AUGUST 11, 2023 (SRAVANA 20, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 4 ਅਕਤੂਬਰ, 2022
ਨੰ: 26/52/2022-ਖਬ4(6)/9611.-ਪੰਜਾਬ ਦੇ ਰਾਜਪਾਲ ਜੀ ਵੱਲੋਂ ਪ੍ਰਸੰਨਤਾ ਪੂਰਵਕ ਸ਼੍ਰੀ ਮੰਗਲ ਸਿੰਘ, ਪੁੱਤਰ ਸ਼੍ਰੀ ਭਜਨ ਸਿੰਘ, ਵਾਸੀ ਪਿੰਡ ਤੇ ਡਾਕਖਾਨਾ ਜੰਡਿਆਲਾ, ਤਹਿਸੀਲ ਫਿਲੌਰ, ਧਾਲੀਵਾਲ, ਜਲੰਧਰ ਨੂੰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਆਰਟੀਕਲ ਆਫ ਐਸੋਸੀਏਸ਼ਨ ਦੀ ਧਾਰਾ 10.1 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦਾ ਡਾਇਰੈਕਟਰ ਨਾਮਜਦ ਕਰਨ ਦੀ ਪ੍ਰਵਾਨਗੀ ਦਿੰਦੇ ਹਨ।
2. ਇਸ ਦੇ ਨਾਲ ਹੀ ਸ਼੍ਰੀ ਮੰਗਲ ਸਿੰਘ ਨੂੰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਚੇਅਰਮੈਨ ਵੀ ਨਾਮਜਦ ਕੀਤਾ ਜਾਂਦਾ ਹੈ।
3. ਇਹ ਹੁਕਮ ਤੁਰੰਤ ਲਾਗੂ ਹੋਣਗੇ।
ਸਰਵਜੀਤ ਸਿੰਘ,
ਚੰਡੀਗੜ੍ਹ
ਵਧੀਕ ਮੁੱਖ ਸਕੱਤਰ ਖੇਤੀਬਾੜੀ, ਪੰਜਾਬ ਸਰਕਾਰ, ਮਿਤੀ 3 ਅਕਤੂਬਰ, 2022 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।