Published by Authority
No. 32] CHANDIGARH, FRIDAY, AUGUST 11, 2023 (SRAVANA 20, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 29 ਸਤੰਬਰ, 2022
ਨੰ: 3/27/2022-ਖਬ1(1)/11799.-ਸ਼਼੍ਰੀ ਪ੍ਰਿਤਪਾਲ ਸਿੰਘ, ਪੁੱਤਰ ਸ਼਼੍ਰੀ ਬੂਟਾ ਸਿੰਘ, ਜਿਲ੍ਹਾ ਸਿਖਲਾਈ ਅਫਸਰ, ਐਸ.ਏ.ਐਸ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 30.09.2022 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਸਰਵਜੀਤ ਸਿੰਘ, ਆਈ.ਏ.ਐਸ.,
ਵਧੀਕ ਮੁੱਖ ਸਕੱਤਰ (ਖੇਤੀਬਾੜੀ), ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ