Servants of Knowledge
Punjab Gazette · Government of Punjab

Regarding retirement of Sh Gurpal singh

Published 11 August 2023

Department
Irrigation
Type
Ordinary
Notification no.
429684
Gazetteid
CHD/0092/2021-2023
Identifier
in.gazette.punjabdsa.2023-08-11.62326
Languages
English, Punjabi

click here for IIIF manifest

PART I] PUNJAB GOVT. GAZ., AUGUST 11, 2023 (SRVN 20, 1945 SAKA) 675

Published by Authority

No. 32] CHANDIGARH, FRIDAY, AUGUST 11, 2023 (SRAVANA 20, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋਨਲ-1 ਸ਼ਾਖਾ)

ਅਧਿਸੂਚਨਾ

ਮਿਤੀ 30 ਸਤੰਬਰ, 2022

ਨੰ: WR-IRP1014/1/2022-3IP/429684.-ਸ਼਼੍ਰੀ ਗੁਰਪਾਲ ਸਿੰਘ ਪੁੱਤਰ ਸ਼਼੍ਰੀ ਰਾਮ ਸਿੰਘ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 30.09.2022 ਨੂੰ ਬਾਅਦ ਦੁਪਹਿਰ ਸਰਕਾਰੀ ਸੇ ਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾਂ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇੰਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਕ੍ਰਿਸ਼ਨ ਕੁਮਾਰ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 19 ਸਤੰਬਰ, 2022

ਜਲ ਸਰੋਤ ਵਿਭਾਗ।

2897/8-2023/Pb. Govt. Press, S.A.S. Nagar

( 675 )
Cite this issue. Punjab Gazette, Government of Punjab, 11 August 2023. Indian Gazettes, https://egazette.servantsofknowledge.in/details/in.gazette.punjabdsa.2023-08-11.62326/. Archive identifier in.gazette.punjabdsa.2023-08-11.62326.