Servants of Knowledge
Punjab Gazette · Government of Punjab

Regarding retirement of Sh Ashok kumar Jindal

Published 18 August 2023

Department
Public works
Type
Ordinary
Notification no.
2544
Gazetteid
CHD/0092/2021-2023
Identifier
in.gazette.punjabdsa.2023-08-18.62294
Languages
English, Punjabi

click here for IIIF manifest

714 PUNJAB GOVT. GAZ., AUGUST 18, 2023 (SRVN 27, 1945 SAKA) PART I]

Published by Authority

No. 33] CHANDIGARH, FRIDAY, AUGUST 18, 2023 (SRAVANA 27, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-1 ਸ਼ਾਖਾ)

ਅਧਿਸੂਚਨਾ

ਮਿਤੀ 30 ਸਤੰਬਰ, 2022

ਨੰ:05/60/2022-ੲਸ1(4)/2544.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਉਪ ਮੰਡਲ ਇੰਜੀਨੀਅਰ (ਸਿਵਲ) ਨੂੰ ਮਿਤੀ 30.09.2022 ਨੂੰ (ਬਾ.ਦੁ.) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ :-

ਲੜੀ ਨੰ: ਅਧਿਕਾਰੀ ਦਾ ਨਾਮ ਅਤੇ ਅਹੁੱਦਾ

ਪਿਤਾ ਦਾ ਨਾਮ ਵਿਸ਼ੇਸ ਕਥਨ

1. ਸ਼਼੍ਰੀ ਅਸ਼ੋਕ ਕੁਮਾਰ ਜਿੰਦਲ, ਉਪ ਮੰਡਲ ਇੰਜੀਨੀਅਰ ਸ਼਼੍ਰੀ ਕ੍ਰਿਸ਼ਨ ਲਾਲ 58 ਸਾਲ ਦੀ ਉਮਰ

ਪੂਰੀ ਕਰਨ ਉਪਰੰਤ

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਅਨੁਰਾਗ ਵਰਮਾ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 26 ਸਤੰਬਰ, 2022

ਲੋਕ ਨਿਰਮਾਣ ਵਿਭਾਗ (ਭ ਤੇ ਮ)

2902/8-2023/Pb. Govt. Press, S.A.S. Nagar

( 714 )
Cite this issue. Punjab Gazette, Government of Punjab, 18 August 2023. Indian Gazettes, https://egazette.servantsofknowledge.in/details/in.gazette.punjabdsa.2023-08-18.62294/. Archive identifier in.gazette.punjabdsa.2023-08-18.62294.