Servants of Knowledge
Punjab Gazette · Government of Punjab

Regarding Constitution of Cabinet sub Committee

Published 18 August 2023

Department
General Administration Department
Type
Ordinary
Notification no.
3837
Gazetteid
CHD/0092/2021-2023
Identifier
in.gazette.punjabdsa.2023-08-18.62295
Languages
English, Punjabi
710 PUNJAB GOVT. GAZ., AUGUST 18, 2023 (SRVN 27, 1945 SAKA) PART I]

Published by AuthorityPublished by AuthorityPublished by AuthorityPublished by AuthorityPublished by Authority

No. 33] CHANDIGARH, FRIDAY, AUGUST 18, 2023 (SRAVANA 27, 1945 SAKA)

CONTENTS

Pages

PART I—Punjab Government Notifications and Orders

.. 711-726 PART I-A—Notifications by Local Government

.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. Nil PART III—Notification by High Court, Labour Commissioner ; Advertisements ; .. 339-343 Director of Lotteries, Punjab and Notices etc.

PART III-A—Notifications by Universities

.. Nil PART III-B—Court Notices

.. Nil PART IV—Acts and Bills

.. Nil PART V—Notification by Punjab State Legislature

.. Nil SUPPLEMENT PART I—Statistical

.. Nil SUPPLEMENT PART II—General

.. Nil LEGISLATIVE SUPPLEMENT—Contents

.. Nil Ditto PART I—Acts

.. Nil Ditto PART II—Ordinances

.. Nil Ditto PART III—Delegated Legislation

.. Nil Ditto PART IV—Correction slips, Republications and Replacements .. NilPART I] PUNJAB GOVT. GAZ., AUGUST 18, 2023 (SRVN 27, 1945 SAKA) 711

Published by Authority

No. 33] CHANDIGARH, FRIDAY, AUGUST 18, 2023 (SRAVANA 27, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਆਮ ਰਾਜ ਪ੍ਰਬੰਧ ਵਿਭਾਗ

(ਮੰਤਰੀ ਮੰਡਲ ਮਾਮਲੇ ਸ਼ਾਖਾ)

ਨੋਟੀਫਿਕੇਸ਼ਨ

ਮਿਤੀ 17 ਅਗਸਤ, 2023

ਨੰ: 1/172/2023-1ਕੈਬ/3837.-ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ-ਪੂਰਵਕ ਮੰਤਰੀ ਪ੍ਰੀਸ਼ਦ ਦੀ ਮਿਤੀ 11.08.2023 ਨੂੰ ਹੋਈ ਮੀਟਿੰਗ ਵਿਚ ਲਏ ਫੈਸਲੇ ਦੇ ਸਨਮੁੱਖ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਅਧਿਸੂਚਨਾ ਨੰ: 9/17/97-4ਟੀ3/2861 ਮਿਤੀ 08.04.2010 ਰਾਹੀਂ ਗਠਿਤ ਕੈਬਨਿਟ ਸਬ-ਕਮੇਟੀ ਨੂੰ supercede ਕਰਦੇ ਹੋਏ ਸ਼ਹਿਰੀ ਹਵਾਬਾਜ਼ੀ ਵਿਭਾਗ ਨਾਲ ਸਬੰਧਤ ਮਹੱਤਵਪੂਰਨ ਮਾਮਲਿਆਂ ਤੇ ਵਿਚਾਰ ਕਰਨ ਅਤੇ ਫੈਸਲਾ ਲੈਣ ਲਈ ਹੇਠ ਅਨੁੁਸਾਰ ਕੈਬਨਿਟ ਸਬ-ਕਮੇਟੀ ਦਾ ਗਠਨ ਕਰਨ ਦੀ ਪ੍ਰਵਾਨਗੀ ਦਿੰਦੇ ਹਨ:-

1. ਮੁੱਖ ਮੰਤਰੀ, ਪੰਜਾਬ

ਚੇਅਰਮੈਨ

2. ਸ਼ਹਿਰੀ ਹਵਾਬਾਜ਼ੀ ਮੰਤਰੀ, ਪੰਜਾਬ ਮੈਂਬਰ

       3.   ਵਿੱਤ ਮੰਤਰੀ, ਪੰਜਾਬ                                              ਮੈਂਬਰ
       4.   ਟਰਾਂਸਪੋਰਟ ਮੰਤਰੀ, ਪੰਜਾਬ                                         ਮੈਂਬਰ
2.     ਇਸ ਕੈਬਨਿਟ ਸਬ-ਕਮੇਟੀ ਨੂੰ ਸਕੱਤਰੇਤ ਸਹਾਇਤਾ ਸ਼ਹਿਰੀ ਹਵਾਬਾਜ਼ੀ ਵਿਭਾਗ ਵੱਲੋਂ ਦਿੱਤੀ ਜਾਵੇਗੀ।

ਅਨੁੁਰਾਗ ਵਰਮਾ

ਚੰਡੀਗੜ੍ਹ

ਮਿਤੀ 14 ਅਗਸਤ, 2023

ਮ~ੁਖ ਸਕੱਤਰ, ਪੰਜਾਬ ਸਰਕਾਰ

2902/8-2023/Pb. Govt. Press, S.A.S. Nagar

( 711 )
Cite this issue. Punjab Gazette, Government of Punjab, 18 August 2023. Indian Gazettes, https://egazette.servantsofknowledge.in/details/in.gazette.punjabdsa.2023-08-18.62295/. Archive identifier in.gazette.punjabdsa.2023-08-18.62295.