Published by Authority
No. 34] CHANDIGARH, FRIDAY, AUGUST 25, 2023 (BHADRA 3, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 21 ਮਾਰਚ, 2022
ਨੰ: 3/6/22-ਖਬ.1(2)/2677.- ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਪੰਜਾਬ ਸਿਵਲ ਸੇਵਾਵਾਂ (ਪ੍ਰੀਮਚਿਉਰ ਰਿਟਾਇਰਮੈਂਟ ਨਿਯਮ 1975 ਦੇ ਨਿਯਮ 3(a) ਤਹਿਤ, ਸ਼੍ਰੀ ਜਤਿੰਦਰ ਸਿੰਘ ਪੁੱਤਰ ਸ਼੍ਰੀ ਮਹਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਦਫਤਰ ਮੁੱਖ ਖੇਤੀਬਾੜੀ ਅਫਸਰ, ਤਰਨਤਾਰਨ ਨੂੰ ਮਿਤੀ 31.03.2022 (ਬਾਅਦ ਦੁਪਰਿਰ ਤੋਂ) ਸਵੈ-ਇਛੁੱਤ ਰਿਟਾਇਰਮੈਂਟ ਲੈਣ ਦੀ ਆਗਿਆ ਦਿੰਦੇ ਹਨ।
2. ਅਧਿਕਾਰੀ ਦੇ ਸਵੈ-ਇਛੁੱਤ ਰਿਟਾਇਰਮੈਂਟ ਦੇ ਹੁਕਮ ਇਸ ਵਿਭਾਗ ਵੱਲੋਂ ਬੇ-ਬਾਕੀ ਸਰਟੀਫਿਕੇਟ ਜਾਰੀ ਕਰਨ ਦੀ ਸ਼ਰਤ ਤੇ ਜਾਰੀ ਕੀਤੇ ਜਾਂਦੇ ਹਨ।
3. ਜੇਕਰ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਸਰਕਾਰੀ ਮਾਲ ਧੰਨ ਆਦਿ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਡੀ.ਕੇ. ਤਿਵਾਰੀ,
ਵਿੱਤੀ ਕਮਿਸ਼ਨਰ, ਖੇਤੀਬਾੜੀ, ਪੰਜਾਬ ਸਰਕਾਰ,
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।