Published by Authority
No. 34] CHANDIGARH, FRIDAY, AUGUST 25, 2023 (BHADRA 3, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 29 ਮਾਰਚ, 2022
ਨੰ: 3/38/2021-ਖਬ:1(1)/3038.- ਸ਼੍ਰੀ ਅਵਤਾਰ ਸਿੰਘ ਪੁੱਤਰ ਸ਼਼੍ਰੀ ਅਰੂੜ ਸਿੰਘ, ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.03.2022 (ਬਾਅਦ ਦੁਪਰਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਡੀ.ਕੇ. ਤਿਵਾਰੀ,
ਵਿੱਤੀ ਕਮਿਸ਼ਨਰ, ਖੇਤੀਬਾੜੀ,
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।