Published by Authority
No. 36] CHANDIGARH, FRIDAY, SEPTEMBER 8, 2023 (BHADRA 17, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 29 ਮਾਰਚ, 2022
ਨੰ: 3/39/2021-ਖਬ:1(1)/3050.-ਸ਼੍ਰੀ ਮੰਗਲ ਦਾਸ ਪੁੱਤਰ ਸ਼਼੍ਰੀ ਦੀਵਾਨ ਚੰਦ, ਜਿਲਾ ਸਿਖਲਾਈ ਅਫਸਰ, ਮਾਨਸਾ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.03.2022 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਡੀ.ਕੇ. ਤਿਵਾਰੀ,
ਵਿੱਤੀ ਕਮਿਸ਼ਨਰ, ਖੇਤੀਬਾੜੀ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।