Published by Authority
No. 38] CHANDIGARH, FRIDAY, SEPTEMBER 22, 2023 (BHADRA 31, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 5 ਸਤੰਬਰ, 2022
ਨੰ: 05/49/2022-2ੲਸ1(5)/2161.-ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ ਜਿਲਦ-1 ਭਾਗ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਕਾਰਜਕਾਰੀ ਇੰਜੀਨੀਅਰਾਂ ਨੂੰ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.08.2022 ਤੋਂ ਨਿਵਿਰਤ ਕੀਤਾ ਜਾਂਦਾ ਹੈ :-
ਲੜੀ ਨੰ: ਅਧਿਕਾਰੀ ਦਾ ਨਾਮ ਮੌਜੂਦਾ ਪੋਸ਼ਟਿੰਗ ਵਿਸ਼ੇਸ ਕਥਨ
1. ਗਿੰਦਰ ਸਿੰਘ ਦਫਤਰ, ਨਿਗਰਾਨ ਇੰਜੀਨੀਅਰ ਨੈਸ਼ਨਲ 58 ਸਾਲ ਦੀ ਉਮਰ ਪੂਰੀ ਕਰਨ ਤੇ
ਹਾਈਵੇ ਸਰਕਲ, ਲੁਧਿਆਣਾ
2. ਤਰਸੇਮ ਰਾਜ ਨੈਸ਼ਨਲ ਹਾਈਵੇ ਮੰਡਲ, ਪਟਿਆਲਾ 58 ਸਾਲ ਦੀ ਉਮਰ ਪੂਰੀ ਕਰਨ ਤੇ
3. ਮਨਦੀਪ ਸਿੰਘ ਉਸਾਰੀ ਮੰਡਲ ਨੰ: 2, ਮੋਹਾਲੀ ਐਟ 58 ਸਾਲ ਦੀ ਉਮਰ ਪੂਰੀ ਕਰਨ ਤੇ ਫਤਿਹਗੜ੍ਹ ਸਾਹਿਬ
2. ਜੇਕਰ ਉਪਰੋਕਤ ਅਧਿਕਾਰੀਆਂ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀਆਂ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਇਹਨਾਂ ਅਧਿਕਾਰੀਆਂ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਅਨੁਰਾਗ ਵਰਮਾ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 31 ਅਗਸਤ, 2022
ਲੋਕ ਨਿਰਮਾਣ ਵਿਭਾਗ।