Published by AuthorityPublished by AuthorityPublished by AuthorityPublished by AuthorityPublished by Authority
No. 38] CHANDIGARH, FRIDAY, SEPTEMBER 22, 2023 (BHADRA 31, 1945 SAKA)
CONTENTS
Pages
PART I—Punjab Government Notifications and Orders
.. 779-829 PART I-A—Notifications by Local Government
.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. Nil PART III—Notification by High Court, Labour Commissioner ; Advertisements ; .. 393-413 Director of Lotteries, Punjab and Notices etc.
PART III-A—Notifications by Universities
.. Nil PART III-B—Court Notices
.. Nil PART IV—Acts and Bills
.. Nil PART V—Notification by Punjab State Legislature
.. Nil SUPPLEMENT PART I—Statistical
.. Nil SUPPLEMENT PART II—General
.. Nil LEGISLATIVE SUPPLEMENT—Contents
.. xcvii Ditto PART I—Acts
.. Nil Ditto PART II—Ordinances
.. Nil Ditto PART III—Delegated Legislation
.. 1233 Ditto PART IV—Correction slips, Republications and Replacements .. NilPART I] PUNJAB GOVT. GAZ., SEPTEMBER 22, 2023 (BHDR 31, 1945 SAKA) 779
Published by Authority
No. 38] CHANDIGARH, FRIDAY, SEPTEMBER 22, 2023 (BHADRA 31, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ, ਪੁਨਰਵਾਸ ਅਤੇ ਡਿਜਾਸ਼ਟਰ ਮੈਨੇਜਮੈਂਟ ਵਿਭਾਗ
(ਮਾਲ ਅਮਲਾ-2 ਸ਼ਾਖਾ)
ਅਧਿਸੂਚਨਾ
ਮਿਤੀ 31 ਅਗਸਤ, 2022
ਨੰ: 9/6/2022-ਮਅ.2(4)/12434.-ਸ਼਼੍ਰੀ ਤਰਸੇਮ ਲਾਲ, ਸੁਪਰਡੰਟ ਗਰੇਡ-1, ਦਫਤਰ ਕਮਿਸ਼ਨਰ, ਰੂਪਨਗਰ ਮੰਡਲ, ਰੂਪਨਗਰ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.08.2022 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਅਨੁਰਾਗ ਅਗਰਵਾਲ
ਚੰਡੀਗੜ੍ਹ
ਵਧੀਕ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਮਿਤੀ 26 ਅਗਸਤ, 2022 ਮਾਲ, ਪੁਨਰਵਾਸ ਅਤੇ ਡਿਜਾਸ਼ਟਰ ਮੈਨੇਜਮੈਂਟ ਵਿਭਾਗ, ਪੰਜਾਬ।