Published by Authority
No. 38] CHANDIGARH, FRIDAY, SEPTEMBER 22, 2023 (BHADRA 31, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਉਚੇਰੀ ਸਿੱਖਿਆ ਵਿਭਾਗ
(ਉਚੇਰੀ ਸਿੱਖਿਆ-1 ਸ਼ਾਖਾ)
ਅਧਿਸੂਚਨਾ
ਮਿਤੀ 31 ਅਗਸਤ, 2022
ਨੰ: HED-EDU10NOC/3/2022-5edu/I/417762/2022(1-3).-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਪ੍ਰਿੰਸੀਪਲਾਂ ਨੂੰ ਸੇਵਾ ਨਿਵਰਤਾ ਕੀਤਾ ਜਾਂਦਾ ਹੈ :
S. Name Designation Date of Remarks
No.
Retirement
1. ਸ਼਼੍ਰੀਮਤੀ ਗੁਰਪ੍ਰੀਤ ਕੌਰ ਪ੍ਰਿੰਸੀਪਲ, ਸਰਕਾਰੀ ਕਾਲਜ, 31.08.2022 58 ਸਾਲ ਦੀ ਸੇਵਾ ਪੂਰੀ ਰੂਪਨਗਰ ਕਰਨ ਉਪਰੰਤ
2. ਸ਼਼੍ਰੀ ਪਰਮਿੰਦਰ ਸਿੰਘ ਪ੍ਰਿੰਸੀਪਲ, ਸਰਕਾਰੀ ਬਿਲਜਿੰਦਰਾ 31.08.2022 58 ਸਾਲ ਦੀ ਸੇਵਾ ਕਾਲਜ, ਫਰੀਦਕੋਟ ਪੂਰੀ ਕਰਨ ਉਪਰੰਤ 2. ਜੇਕਰ ਉਕਤ ਅਧਿਕਾਰੀਆਂ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਜਸਪ੍ਰੀਤ ਤਲਵਾੜ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 31 ਅਗਸਤ, 2022
ਉਚੇਰੀ ਸਿੱਖਿਆ ਵਿਭਾਗ।