Published by Authority
No. 39] CHANDIGARH, FRIDAY, SEPTEMBER 29, 2023 (ASVINA 7, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜਕਾਂ 1 ਸ਼ਾਖਾ)
ਅਧਿਸੂਚਨਾ
ਮਿਤੀ 31 ਜਨਵਰੀ, 2022
ਨੰ: PWD-BR105/4/2022-4BR1/312285.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਕਾਰਜਕਾਰੀ ਇੰਜੀਨੀਅਰਾਂ (ਸਿਵਲ) ਨੂੰ ਮਿਤੀ 31.01.2022 ਨੂੰ (ਬਾ:ਦੁ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈੇ :-
ਲੜੀ ਅਧਿਕਾਰੀ ਦਾ ਨਾਮ ਪਿਤਾ ਦਾ ਨਾਮ ਵਿਸੇਸ਼ ਕਥਨ
ਨੰ: ਸਰਵ ਸ਼੍ਰ਼ੀ ਸਰਵ ਸ਼੍ਰ਼ੀ
1. ਸ਼੍ਰੀ ਪ੍ਰੇਮ ਕੁਮਾਰ ਬਾਂਸਲ ਸ਼੍ਰੀ ਦੇਸ ਰਾਜ ਬਾਂਸਲ 60 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ (ਹੈਡੀਕੈਪਡ),
2. ਸ਼੍ਰੀ ਸੋਹਨ ਲਾਲ ਗਰਗ ਸ਼੍ਰੀ Uਮ ਪ੍ਰਕਾਸ਼ ਗਰਗ 60 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ (ਹੈਡੀਕੈਪਡ)
3. ਸ਼੍ਰੀ ਭੁਪਿੰਦਰ ਸਿੰਘ ਗਿੱਲ ਸ਼੍ਰੀ ਜਸਬੀਰ ਸਿੰਘ ਗਿੱਲ 58 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ 2. ਜੇਕਰ ਉਕਤ ਅਧਿਕਾਰੀਆਂ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀਆਂ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀਆਂ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਵਿਕਾਸ ਪ੍ਰਤਾਪ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 28 ਜਨਵਰੀ, 2022
ਲੋਕ ਨਿਰਮਾਣ ਵਿਭਾਗ (ਭ ਤੇ ਮ)