Servants of Knowledge
Punjab Gazette · Government of Punjab

Regarding retirement of Sh Angrej Singh

Published 29 September 2023

Department
Public works
Type
Ordinary
Notification no.
306
Gazetteid
CHD/0092/2021-2023
Identifier
in.gazette.punjabdsa.2023-09-29.62415
Languages
English, Punjabi

click here for IIIF manifest

PART I] PUNJAB GOVT. GAZ., SEPTEMBER 29, 2023 (ASVN 7, 1945 SAKA) 835

Published by Authority

No. 39] CHANDIGARH, FRIDAY, SEPTEMBER 29, 2023 (ASVINA 7, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ -1 ਸ਼ਾਖਾ)

ਅਧਿਸੂਚਨਾ

ਮਿਤੀ 31 ਮਾਰਚ, 2022

ਨੰ: 05/08/2022-ੲਸ1/306.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼਼੍ਰੀ ਅੰਗ੍ਰੇਜ਼ ਸਿੰਘ, ਨਿਗਰਾਨ ਇੰਜੀਨੀਅਰ, ਪੀ.ਆਰ.ਬੀ.ਡੀ.ਬੀ., ਮੋਹਾਲੀ, ਲੋਕ ਨਿਰਮਾਣ ਵਿਭਾਗ (ਭ ਤੇ ਮ) ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.03.2022 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਮੁਕਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲਬਿੰਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਵਿਕਾਸ ਪ੍ਰਤਾਪ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 31 ਮਾਰਚ, 2022

ਲੋਕ ਨਿਰਮਾਣ ਵਿਭਾਗ।

2931/9-2023/Pb. Govt. Press, S.A.S. Nagar

( 835 )
Cite this issue. Punjab Gazette, Government of Punjab, 29 September 2023. Indian Gazettes, https://egazette.servantsofknowledge.in/details/in.gazette.punjabdsa.2023-09-29.62415/. Archive identifier in.gazette.punjabdsa.2023-09-29.62415.