Published by Authority
No. 39] CHANDIGARH, FRIDAY, SEPTEMBER 29, 2023 (ASVINA 7, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁੁਕਮ
ਮਿਤੀ 30 ਜੂਨ, 2022
ਨੰ: WSSD-BR201/27/2020-6ਇਸ2/734.-ਸ਼੍ਰੀ ਕੁੁਲਦੀਪ ਸਿੰਘ, ਉਪ ਮੰਡਲ ਇੰਜੀਨੀਅਰ (ਕੋਡ ਨੰਬਰ 851/1170), ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਨੰ: 1, ਗੜ੍ਹਸ਼ੰਕਰ (ਅਧੀਨ ਦਫਤਰ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ, ਗੜ੍ਹਸ਼ੰਕਰ) ਨੂੰ 58 ਸਾਲ ਦੀ ਉਮਰ ਪੂਰੀ ਹੋਣ ਤੇ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 30-06-2022 (ਬਾਅਦ ਦੁੁਪਹਿਰ) ਨੂੰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ (Retire) ਕੀਤਾ ਜਾਂਦਾ ਹੈ।
2. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁੁਆਰਾ ਇਨ੍ਹਾਂ ਹੁੁਕਮਾਂ ਨੂੰ ਮੁੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
ਡੀ.ਕੇ.ਤਿਵਾਰੀ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 30 ਜੂਨ, 2022
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ