Servants of Knowledge
Punjab Gazette · Government of Punjab

Regarding retirement

Published 29 September 2023

Department
Public works
Type
Ordinary
Notification no.
316
Gazetteid
CHD/0092/2021-2023
Identifier
in.gazette.punjabdsa.2023-09-29.62420
Languages
English, Punjabi

click here for IIIF manifest

PART I] PUNJAB GOVT. GAZ., SEPTEMBER 29, 2023 (ASVN 7, 1945 SAKA) 837

Published by Authority

No. 39] CHANDIGARH, FRIDAY, SEPTEMBER 29, 2023 (ASVINA 7, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ -1 ਸ਼ਾਖਾ)

ਅਧਿਸੂਚਨਾ

ਮਿਤੀ 31 ਮਾਰਚ, 2022

ਨੰ: 05/08/2022-ੲਸ1(1)/316.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼਼੍ਰੀ ਇੰਦਰਜੀਤ ਸਿੰਘ ਧਨੋਆ, ਨਿਗਰਾਨ ਇੰਜੀਨੀਅਰ, ਉਸਾਰੀ ਹਲਕਾ, ਫਿਰੋਜਪੁਰ, ਲੋਕ ਨਿਰਮਾਣ ਵਿਭਾਗ (ਭ ਤੇ ਮ) ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.03.2022 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਮੁਕਤ ਕੀਤਾ ਜਾਂਦਾ ਹੈ।

2. ਅਧਿਕਾਰੀ ਵਿਰੁੱਧ ਪੱਤਰ ਨੰ: 10/36/2019-ੲਸ1(1)/1434800/1 ਮਿਤੀ 06.03.2019 ਰਾਹੀਂ ਚੱਲ ਰਹੇ ਪੜਤਾਲ ਕੇਸ ਤੇ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਪਵੇਗਾ।

3. ਇਸ ਤੋਂ ਇਲਾਵਾ ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲਬਿੰਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

4. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਵਿਕਾਸ ਪ੍ਰਤਾਪ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 31 ਮਾਰਚ, 2022

ਲੋਕ ਨਿਰਮਾਣ ਵਿਭਾਗ।

2931/9-2023/Pb. Govt. Press, S.A.S. Nagar

( 837 )
Cite this issue. Punjab Gazette, Government of Punjab, 29 September 2023. Indian Gazettes, https://egazette.servantsofknowledge.in/details/in.gazette.punjabdsa.2023-09-29.62420/. Archive identifier in.gazette.punjabdsa.2023-09-29.62420.