| 4206 | ||
| PUNJAB GOVT. GAZ. (EXTRA), OCTOBER 5, 2023 (ASVN 13, 1945 SAKA) | ||
EXTRAORDINARY
Published by Authority
CHANDIGARH, THURSDAY, OCTOBER 5, 2023 (ASVINA 13, 1945 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਸਥਾਨਕ ਸਰਕਾਰ - 1 ਸ਼ਾਖਾ)
ਅਧਿਸੂਚਨਾ
ਮਿਤੀ 5 ਅਕਤੂਬਰ, 2023
ਨੰ: 06/13/2023-1ਸਸ1/1011.-ਅਧਿਸੂਚਨਾ ਨµ: 06/13/2023-1ਸਸ1/845 ਮਿਤੀ 30-08-2023 ਦੀ ਨਿਰµਤਰਤਾ ਵਿ¤ਚ ਪµਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ, 1976 (ਪµਜਾਬ ਐਕਟ 42 ਆਫ 1976) ਦੀ ਧਾਰਾ 8(2) ਅਤੇ ਡੀਲਿਮੀਟੇਸ਼ਨ ਆਫ ਵਾਰਡਜ ਆਫ ਮਿਉਂਸਪਲ ਕਾਰਪੋਰੇਸ਼ਨ ਆਰਡਰ, 1995 ਦੀ ਕਲਾਜ 8 (2) ਅਧੀਨ ਇਸ ਸਬµਧ ਵਿ¤ਚ ਦੂਸਰੇ ਸਮੂਹ ਆਪਣੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪµਜਾਬ ਦੇ ਰਾਜਪਾਲ ਪ੍ਰਸµਸਾ ਪੂਰਵਕ ਨਗਰ ਨਿਗਮ, ਪਟਿਆਲਾ ƒ ਵਾਰਡਾਂ ਵਿ¤ਚ ਵµਡਣ ਅਤੇ ਅਜਿਹੇ ਹਰ ਇ¤ਕ ਵਾਰਡ ਵਿ¤ਚੋਂ ਚੁਣੇ ਜਾਣ ਲਈ ਨੁਮਾਇµਦਿਆਂ ਦੀ ਗਿਣਤੀ ਨਿਸ਼ਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਨਿਗਮ, ਪਟਿਆਲਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਨਿਗਮ, ਪਟਿਆਲਾ ਨੂੰ 60ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 36 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਨਿਗਮ, ਪਟਿਆਲਾ (ਜਿਲ੍ਹਾ ਪਟਿਆਲਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਅਨੁੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਡਰੇਨ ਅਤੇ ਅਬਲੋਵਾਲ ਰੋਡ ਦੇ ਮਿਲਨਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਸ਼ਰਮਾ ਸਵੀਟਸ ਵਾਲੀ
( 4206 )PUNJAB GOVT. GAZ. (EXTRA), OCTOBER 5, 2023 (ASVN 13, 1945 SAKA) 4207 ਗਲੀ ਤੋਂ ਅਗਲੀ ਗਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਮਕਾਨ ਨੰਬਰ-118 ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੜ੍ਹੀਆਂ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 12 ਤੀਕ,ਸਿਮਰਨ ਕਰਿਆਨਾ ਸਟੌਰ ਵਾਲੀ ਗਲੀ ਨੂੰ ਪਾਰ ਕਰਦੇ ਹੋਏ ਮਕਾਨ ਨੰ: 26 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰੇ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰਬਰ-45 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-8 ਤੀਕ, ਉਕਤ ਗਲੀ ਨਾਲ ਚਲਦੇ ਹੋਏ ਪ੍ਰੀਤਮ ਪਾਰਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-1 ਤੀਕ, ਉਕਤ ਗਲੀ ਨਾਲ ਚਲਦੇ ਹੌਏ ਪੁਲੀ ਨੰਬਰ-2 ਤੀਕ, ਉਕਤ ਪੁਲੀ ਨਾਲ ਚਲਦੇ ਹੋਏ ਨਾਭਾ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਆਈ.ਸੀ.ਆਈ. ਏ.ਟੀ.ਐਮ. ਦੇ ਨਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰਬਰ-3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰਬਰ-28 ਤੀਕ, ਉਕਤ ਗਲੀ ਨਾਲ ਚਲਦੇ ਗਲੀ ਸੁਮਨ ਕਰਿਆਨਾ ਸਟੋਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਭਾਖੜਾ ਨਹਿਰ ਤੀਕ, ਨਾਭਾ ਰੋਡ ਪਾਰ ਕਰਦੇ ਹੋਏ, ਭਾਖੜਾ ਨਹਿਰ ਨਾਲ ਚੱਲਦੇ ਹੋੇਏ ਡਰੇਨ ਤੀਕ, ਉਕਤ ਡਰੇਨ ਨਾਲ ਚਲਦੇ ਹੋਏ ਅਬਲੋਵਾਲ ਰੋਡ ਤੀਕ, ਅਰਥਾਤ ਜਿਥੋਂ ਆਰੰਭ ਸੀ।
ਵਾਰਡ ਨੰ: 2
ਅਬਲੋਵਾਲ ਰੋਡ ਅਤੇ ਡਰੇਨ ਦੇ ਮਿਲਣ ਦੇ ਸਥਾਨ ਦੀ ਪੁੱਲੀ ਦੇ ਸਥਾਨ ਤੋਂ ਅਰੰਭ ਕਰਕੇ ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਬੈਂਸ ਫਾਰਮ ਦੇ ਸਾਹਮਣੇ ਤੋਂ ਹੁੰਦੇ ਹੋਏ ਭਾਦਸੋਂ ਰੋਡ ਤੋਂ ਟਿਵਾਣਾ ਚੋਂਕ ਤੀਕ, ਫਿਰ ਉਕਤ ਭਾਦਸੋਂ ਰੋਡ ਤੇ ਚੱਲਦੇ ਹੋਏ ਨੋਰਥ ਐਵੀਨਿਊ ਦੀ ਬੀਕਾਨੇਰ ਸਵੀਟਸ ਵਾਲੀ ਗਲੀ ਦੇ ਮੋੜ ਤੀਕ, ਫਿਰ ਨੋਰਥ ਐਵੀਨਿਊ ਦੀ ਉਕਤ ਗਲੀ ਦੇ ਚੱਲਦੇ ਹੋਏ ਪ੍ਰੇਮ ਨਗਰ ਦੀ ਐਚ.ਟੀ.ਲਾਈਨਾ ਵਾਲੀ ਮੇਨ ਰੋਡ ਦੇ ਮਿਲਣ ਦੇ ਸਥਾਨ ਤੀਕ, ਫਿਰ ਉਕਤ ਪ੍ਰੇਮ ਨਗਰ ਮੇਨ ਰੋਡ ਤੇ ਚਲਦੇ ਹੋਏ ਜੇਲ ਰੋਡ ਪੁਰਾਣੀ ਚੁੰਗੀ ਤੀਕ, ਫਿਰ ਉਕਤ ਜੇਲ ਰੋਡ ਤੋਂ ਚਲਦੇ ਹੋਏ ਪੈਟਰੋਲ ਪੰਪ ਦੇ ਸਾਹਮਣੇ ਤੋਂ ਹੁੰਦੇ ਹੋਏ ਥਾਪਰ ਕਾਲਜ ਦੀ ਪਿਛਲੀ ਦੀਵਾਰ ਦੇ ਨਾਲ ਜਾਂਦੀ (ਜੇਲ ਰੋਡ ਤੋਂ ਅਬਲੋਵਾਲ) ਸੜਕ ਤੇ ਚਲਦੇ ਹੋਏ ਗੁਰਦੁਆਰਾ ਸਾਹਿਬ ਆਦਰਸ਼ ਨਗਰ ਦੇ ਸਾਹਮਣੇ ਤੋਂ ਹੁੰਦੇ ਹੋਏ ਅਬਲੋਵਾਲ ਮੇਨ ਰੋਡ ਸ਼ਰਮਾ ਸਵੀਟਸ ਤੀਕ, ਫਿਰ ਉਕਤ ਅਬਲੋਵਾਲ ਮੇਨ ਰੋਡ ਤੇ ਚੱਲਦੇ ਹੋਏ ਦਰਸ਼ਨਾ ਕਲੋਨੀ ਨੂੰ ਹੁੰਦੇ ਹੋਏ ਅਬਲੋਵਾਲ ਰੋਡ ਅਤੇ ਡਰੇਨ ਦੇ ਮਿਲਣ ਦੇ ਸਥਾਨ (ਪੁੱਲੀ ਤੱਕ) ਆਦਰਸ਼ ਕਲੋਨੀ, ਦਰਸ਼ਨਾ ਕਲੋਨੀ, ਪ੍ਰੇਮ ਨਗਰ ਅਤੇ ਨੌਰਥ ਐਵੀਨਿਊ ਦਾ ਕੁੱਝ ਹਿੱਸਾ ਤੀਕ ਅਰਥਾਤ ਜਿਥੋਂ ਅਰੰਭ ਕੀਤਾ ਸੀ।
ਵਾਰਡ ਨੰ:3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਾਭਾ ਰੋਡ ਅਤੇ ਭਾਦਸੋਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਾਦਸੋਂ ਰੋਡ ਦੇ ਨਾਲ ਚਲਦੇ ਹੋਏ ਸਿੱਧੂ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦਸ਼ਮੇਸ਼ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਸਿਉਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੈਂਕ ਆਫ ਇੰਡੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁੁਲਿਸ ਲਾਈਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿੰਨੀ ਸੈਕਟਰੀਏਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਭਾਦਸੋਂ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 4
ਭਾਦਸੋਂ ਰੋਡ (ਟਿਵਾਣਾ ਚੌਂਕ) ਅਤੇ ਨਗਰ ਨਿਗਮ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਸਿਉਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦਸਮੇਸ਼ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ (ਭਾਦਸੋਂ ਰੋਡ) ਪਾਰ ਕਰਦੇ ਹੋਏ ਪੁੁਰਾਣੀ ਚੁੰਗੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੇਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਭਾਦਸੋਂ ਰੋਡ (ਬੀਕਾਨੇਰ ਸਵੀਟਸ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ।
ਵਾਰਡ ਨੰ:5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਿੰਡ ਸਿਉਣਾ ਰੋਡ ਅਤੇ ਨਗਰ ਨਿਗਮ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉੱਤਰੀ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਖਰੌੜ ਪ੍ਰਾਪਰਟੀ ਡੀਲਰ ਵਾਲੀ ਗਲੀ ਝਿੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ4208 PUNJAB GOVT. GAZ. (EXTRA), OCTOBER 5, 2023 (ASVN 13, 1945 SAKA) ਗਲੀ ਨੰ: 9 ਆਨੰਦ ਨਗਰ ਰੋਡ ਮਨੋਜ਼ ਪ੍ਰਾਪਰਟੀ ਡੀਲਰ ਵਾਲੇ ਮੋੜ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਆਨੰਦ ਨਗਰ-ਬੀ ਰੋਡ (ਸਿਉਣਾ ਚੌਂਕ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਸਿਉਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਆਨੰਦ ਨਗਰ-ਬੀ ਰੋਡ ਅਤੇ ਬੀ.ਐਸ. ਪ੍ਰਾਪਰਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਸ.ਪੀ.ਪ੍ਰਾਪਰਟੀ ਰੋਡ ਨਾਲ ਚਲਦੇ ਹੋਏ ਗਲੀ ਨੰ- 4 ਰਤਨ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੈਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਨੰਦ ਨਗਰ ਐਕਸਟੈਂਸ਼ਨ ਏ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰ- 195 (ਰਤਨ ਨਗਰ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨ ਨਗਰ ਐਕਸਟੈਂਸ਼ਨ ਏ ਵਾਲੀ ਗਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਆਨੰਦ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਸਿਉਣਾ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਝਿੱਲ ਰੋਡ (ਗਲੀ ਨੰ- 9 ਆਨੰਦ ਨਗਰ) ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਆਨੰਦ ਨਗਰ- ਬੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗੁੁਰਦੁੁਆਰਾ ਰੋਡ ਅਤੇ ਮਿਉਂਸਪਲ ਪਾਰਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਿਉਂਸਪਲ ਪਾਰਕ ਰੋਡ ਦੇ ਨਾਲ ਚਲਦੇ ਗਲੀ ਇੰਦਰ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰ- 69 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰ- 92 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਲਵਾ ਸੀਨੀਅਰ ਸੈਕਂਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨ ਨਗਰ ਗਲੀ ਏ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰ- 195 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਆਨੰਦ ਨਗਰ-ਏ ਵਾਲੀ ਗਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੈਲਰ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਮਕਾਨ ਨੰ- 27 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਹੀਦ ਉਧਮ ਸਿੰਘ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਬੇ ਪੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੁਰਦੁੁਆਰਾ ਸਾਹਿਬ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿਉਂਸਪਲ ਪਾਰਕ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 8
ਤ੍ਰਿਪੁੜੀ ਟਾਊਨ ਰੋਡ ਅਤੇ ਗੋਲ ਗੱਪਾ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੋਲ ਗੱਪਾ ਚੌਂਕ ਦੇ ਨਾਲ ਚਲਦੇ ਹੋਏ ਲਿੰਕ ਰੋਡ ਪੁੁਲਿਸ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੈਂਕ ਆਫ ਇੰਡੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦਸ਼ਮੇਸ਼ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਸਿਉਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਅਨੰਦ ਨਗਰ (ਮਕਾਨ ਨੰ- 73) ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਲਵਾ ਸੀਨੀਅਰ ਸੈਂਕਡਰੀ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ- 1 ਤ੍ਰਿਪੁੜੀ ਟਾਊਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਲ ਗੱਪਾ ਚੌਂਕ ਤੀਕ,ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਾਭਾ ਰੋਡ ਅਤੇ ਪੁੁਲਿਸ ਲਾਇਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁੁਲਿਸ ਲਾਇਨ ਨਾਲ ਚਲਦੇ ਹੋਏ ਮਾਨ ਜਿਮ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੋਲ ਗੱਪਾ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚਲਦੇ ਹੋਏ ਤ੍ਰਿਪੁੜੀਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਡਿਸਪੈਂਸਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁੁਲਿਸ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਹਲੀ ਸਵੀਟਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ B.N. ਖਾਲਸਾ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁੁਰਦੁੁਆਰਾ ਦੁੁਖ ਨਿਵਾਰਨ ਅਰਥਾਤ ਜਿੱਥੋ ਆਰੰਭ ਕੀਤਾ ਸੀ।
PUNJAB GOVT. GAZ. (EXTRA), OCTOBER 5, 2023 (ASVN 13, 1945 SAKA) 4209ਵਾਰਡ ਨੰ: 10
ਸ਼ਮਸ਼ਾਨ ਘਾਟ ਰੋਡ ਅਤੇ ਝਿੱਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਝਿੱਲ ਰੋਡ ਨਾਲ ਚਲਦੇ ਹੋਏ ਕੋਹਲੀ ਸਵੀਟਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਤ੍ਰਿਪੜੀ ਥਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਡਿਸਪੈਂਸਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏਮੇਨ ਤ੍ਰਿਪੁੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੋਲਗੱਪਾ ਚੌਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਤ੍ਰਿਪੁੜੀ ਟਾਊਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ- 1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਮਨਿਊਟੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਝਿੱਲ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਹਿੰਦ ਰੋਡ ਅਤੇ B.N. ਖਾਲਸਾ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਰੇਸ ਕੋਰਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਹਲੀ ਸਵੀਟਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਝਿੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਰੌੜਾ ਜਨਰਲ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਸਰਹਿੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ B.N. ਖਾਲਸਾ ਸਕੂਲ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 12
ਸ਼ਮਸ਼ਾਨ ਘਾਟ ਰੋਡ ਅਤੇ ਨਿਊ ਮੇਹਰ ਸਿੰਘ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਮਿਉਨਿਟੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ- 1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਲਵਾ ਸੀਨੀਅਰ ਸੈਂਕਡਰੀ ਸਕੂਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ- 92 ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ- 69 ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਗਲੀ ਇੰਦਰਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿਉਸਪਲ ਪਾਰਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਸਰਹਿੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਰੋੜਾ ਜਨਰਲ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਿੰਦਰ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਿਊ ਮੇਹਰ ਸਿੰਘ ਕਲੋਨੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਨੰ: 11 ਦੀਪ ਨਗਰ ਅਤੇ ਨਗਰ ਨਿਗਮ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਸਰਹਿੰਦ ਰੋਡ (ਅਵਤਾਰ ਧਰਮ ਕੰਡਾ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਗਲੀ ਨੰ- 3 (ਗਰੀਨ ਪਾਰਕ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਗੁੁਰਦੁੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਹੀਦ ਉੱਧਮ ਸਿੰਘ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੈਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ- 4 ਰਤਨ ਨਗਰ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਐਸ.ਪੀ. ਪ੍ਰਾਪਰਟੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਆਨੰਦ ਨਗਰ- ਬੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਆਨੰਦ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਝਿੱਲ ਰੋਡ (ਖਰੌੜ ਪ੍ਰਾਪਰਟੀ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦੀਪ ਨਗਰ ਗਲੀ ਨੰ- 9 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਦੀਪ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 14
ਸਰਹਿੰਦ ਰੋਡ ਅਤੇ ਰਾਜਪੁੁਰਾ ਸਰਹਿੰਦ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਬਾਈਪਾਸ ਰੋਡ ਨਾਲ4210 PUNJAB GOVT. GAZ. (EXTRA), OCTOBER 5, 2023 (ASVN 13, 1945 SAKA) ਚਲਦੇ ਹੋਏ ਗਲੀ ਮੇਨ ਗਲੀ ਘੁੰਮਣ ਨਗਰ (ਸੂਰਜ ਦੀ ਕੋਠੀ) ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦਰਸ਼ਨਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਡ ਧਾਰੀਵਾਲ ਫਾਰਮ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਐਫ.ਸੀ.ਆਈ ਗਡਾਉਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ 28 ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੰਧਾ ਰੋਡ ਗਲੀ ਪਟਿਆਲਾ ਹਸਪਤਾਲ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ 8 ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਅਜਾਦ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਜਪੁੁਰਾ ਸਰਹਿੰਦ ਬਾਈਪਾਸ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਹਿੰਦ ਰੋਡ ਅਤੇ ਨਗਰ ਨਿਗਮ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਭਗਤ ਸਿੰਘ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਿੱਟੂ ਪ੍ਰਾਪਰਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਫੈਕਟ (ਆਟੋ ਵਾਲੀ) ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਬਾਈਪਾਸ ਰੋਡ (ਫੋਕਲ ਪੁੁਆਇੰਟ) ਤੀਕ, ਫਿਰ ਉਕਤ ਬਾਈਪਾਸ ਰੋਡ ਨਾਲ ਚਲਦੇ ਹੋਏ ਸਰਹਿੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 16
ਭਗਤ ਸਿੰਘ ਨਗਰ ਅਤੇ ਨਗਰ ਨਿਗਮ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉੱਤਰੀ ਹੱਦ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਸਰਹਿੰਦ ਬਾਈਪਾਸ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਹਿੰਦ ਬਾਈਪਾਸ ਰੋਡ ਪਾਰ ਕਰਦੇ ਹੋਏ ਮੇਨ ਗਲੀ ਬਾਜਵਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕਾਂ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗੁੁਰੂ ਨਾਨਕ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਊ ਸੰਨੀ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਇਨ ਤੀਕ, ਫਿਰ ਉਕਤ ਲਾਇਨ ਨਾਲ ਚਲਦੇ ਹੋਏ ਸਾਹਮਣੇ ਸਰਹਿੰਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫੋਕਲ ਪੁੁਆਇੰਟ ਚੌਂਕ ਨੂੰ ਪਾਰ ਕਰਦੇ ਹੋਏ ਗਲੀ ਪ੍ਰਫੈਕਟ ਆਟੋ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਿੱਟੂ ਪ੍ਰਾਪਰਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਭਗਤ ਸਿੰਘ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਗਲੀ ਘੁੰਮਣ ਨਗਰ ਰੋਡ ਅਤੇ (ਗੁੁਰਮ ਦੀ ਕੋਠੀ) ਸਰਹਿੰਦ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਹੋਏ ਫੋਕਲ ਪੁੁਆਇੰਟ ਨੂੰ ਪਾਰ ਕਰਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਲਾਇਨ ਨਾਲ ਚਲਦੇ ਹੋਏ ਕੱਚਾ ਰਸਤਾ ਗਲੀ ਨੰ- 11 ਅਮਨ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ- 1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਦਰਸ਼ਨ ਸਿੰਘ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ- 13 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਐਫ.ਸੀ.ਆਈ. ਗਡਾਊਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਧਾਲੀਵਾਲ ਫਾਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦਰਸ਼ਨ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਘੁੰਮਣ ਰੋਡ (ਗੁੁਰਮ ਦੀ ਕੋਠੀ) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਬਾਈਪਾਸ ਰੋਡ ਤੀਕ, ਅਰਥਾਤ ਜਿੱਥੋ ਅਰੰਭ ਕੀਤਾ ਸੀ।
ਵਾਰਡ ਨੰ: 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਬੰਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਬਾਲਕ ਨਾਥ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਦੀਪ ਸਿੰਘ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁੁਰੂ ਨਾਨਕ ਆਸ਼ਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਦਰਸ਼ਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ 1 ਤੀਕ, ਫਿਰ ਉਕਤ ਗਲੀਨਾਲ ਚਲਦੇ ਹੋਏ ਅਮਨ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਬੰਨਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ।
PUNJAB GOVT. GAZ. (EXTRA), OCTOBER 5, 2023 (ASVN 13, 1945 SAKA) 4211ਵਾਰਡ ਨੰ: 19 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਫਤਿਹ ਸਿੰਘ ਜੁੁਝਾਰ ਨਗਰ ਸਕੂਲ ਰੋਡ ਅਤੇ ਗੁਰੂ ਨਾਨਕ ਆਸ਼ਰਮ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਦੀਪ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਿਲਵਰ ਸਿਟੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਬਾਲਕ ਨਾਥ ਮੰਦਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਬਚਲ ਨਗਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਕਸ਼ਮੀ ਇੰਸਟੀਟਿਊਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫਤਿਹ ਸਿੰਘ ਜੁੁਝਾਰ ਨਗਰ ਸਕੂਲ ਰੋਡ ਤੀਕ ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁੁਰੂ ਨਾਨਕ ਆਸ਼ਰਮ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 20 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਕੈਂਪ ਦੁੁਖਨਿਵਾਰਨ ਕਲੋਨੀ ਅਤੇ ਸਰਹਿੰਦ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਅਜਾਦ ਨਗਰ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ 8 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਟਿਆਲਾ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ 23 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਫ.ਸੀ.ਆਈ. ਡੀ ਗਡਾਉਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫਤਿਹ ਸਿੰਘ ਸਕੂਲ ਰੋਡ, ਜੁੁਝਾਰ ਨਗਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਕਸ਼ਮੀ ਇੰਸਟੀਚਿਊਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਸਕੁੁਟ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਬਚਲ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਹੀਰਾ ਆਟੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਉਪਕਾਰ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੈਂਪ ਦੁੁਖਨਿਵਾਰਨ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹੰਦ ਰੋਡ ਤੀਕ, ਅਰਥਾਤ ਅਰੰਭ ਕੀਤਾ ਸੀ।
ਵਾਰਡ ਨੰ: 21 (ਅਨੂਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਹਿੰਦ ਰੋਡ ਅਤੇ ਪ੍ਰੈਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਹੋਏ ਉਪਕਾਰ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੀਰਾਆਟੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਰੋਡ ਤੀਕ,ਫੈਕਟਰੀ ਏਰੀਆ ਮੇਨ ਬੰਧਾ ਰੋਡ ਤੀਕਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ (ਰੇਲਵੇ ਲਾਇਨ) ਪਾਰ ਕਰਦੇ ਹੋਏ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜਪੁੁਰਾ ਕਲੋਨੀ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ (ਰੇਲਵੇ ਲਾਇਨ) ਪਾਰ ਕਰਦੇ ਹੋਏ ਗੁੁਰਦੁੁਆਰਾ ਦ~ੁਖਨਿਵਾਰਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰੈਸ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 22 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗੰਦਾ ਨਾਲਾ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਜਾਦ ਕੰਪਿਊਟਰ ਸੈਂਟਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੇ ਪਾਰਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮਗੜੀਆ ਹਾਈ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ- 8 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੁਰਬਖਸ਼ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ U.ਬੀ.ਸੀ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੰਦਾ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਿਊ ਸਨੀ ਇੰਨਕਲੇਵ ਡੀ.ਸੀ.ਡਬਲਿਊ ਦੀ ਬਾਊਂਡਰੀ ਵਾਲ ਨਾਲ ਚੱਲਦੇ ਹੋਏ ਮਿਲਣ ਤੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ-9 ਗੁੁਰਦੁੁਆਰੇ ਵਾਲੀ ਤੀਕ, ਫਿਰ 4212 PUNJAB GOVT. GAZ. (EXTRA), OCTOBER 5, 2023 (ASVN 13, 1945 SAKA) ਰੋਡ ਨਾਲ ਚਲਦੇ ਹੋਏ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਲਾਇਨ ਨਾਲ ਚਲਦੇ ਹੋਏ ਨਿਊ ਸਨੀ ਇੰਨਕਲੇਵ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਡੀ.ਸੀ. ਡਬਲਿਊ ਦੀ ਬਾਊਂਡਰੀ ਵਾਲ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।
ਵਾਰਡ ਨੰ: 24
ਵਿਰਕ ਕਲੋਨੀ ਰੋਡ ਅਤੇ ਵੱਡੀ ਨਦੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਵੱਡੀ ਨਦੀ ਦੇ ਨਾਲ ਚਲਦੇ ਹੋਏ ਗਲੀ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗੁੁਰਬਖਸ਼ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕਾਂ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਬਾਜਵਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ ਬਾਈਪਾਸ ਰੋਡ ਪਾਰ ਕਰਦੇ ਹੋਏ ਵਿਰਕ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਵੱਡੀ ਨਦੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਆਰਿਆ ਹਾਈ ਸਕੂਲ ਰੋਡ ਅਤੇ ਗਲੀ ਨੰ- 10 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੁਰਦੁੁਆਰਾ ਸਾਹਿਬ ਗਲੀ ਨੰ-13 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਵੱਡੀ ਨਦੀ ਤੀਕ, ਫਿਰ ਉਕਤ ਨਦੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ, ਫਿਰ ਉਕਤ ਪੂਰਬੀ ਹੱਦ ਨਾਲ ਚਲਦੇ ਹੋਏ ਗਲੀ ਕਰਿਸ਼ਨ ਪ੍ਰਾਪਰਟੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਲਾ ਜੀ ਈ ਸਟੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਨਿਊ ਫਰੈਂਡਸ ਕਲੋਨੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁੁਰਦੁੁਆਰਾ ਅੰਗੀਠਾ ਸਾਹਿਬ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਵੱਡੀ ਨਦੀ ਨੂੰ ਪਾਰ ਕਰਦੇ ਹੋਏ ਰਾਮ ਆਰਿਆ ਹਾਈ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ-10 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 26 (ਅਨਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਸ਼੍ਰੀ ਬਾਲਾ ਜੀ ਈ ਸਟੇਟ ਰੋਡ ਅਤੇ ਨਗਰ ਨਿਗਮ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਨਿਗਮ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਦੱਖਣੀ ਹੱਦ ਤੀਕ, ਫਿਰ ਉਕਤ ਦੱਖਣੀ ਹੱਦ ਨਾਲ ਚਲਦੇ ਹੋਏ ਵੱਡੀ ਨਦੀ ਤੀਕ, ਫਿਰ ਉਕਤ ਨਦੀ ਨਾਲ ਚਲਦੇ ਹੋਏ ਰਾਜਪੁੁਰਾ ਰੋਡ ਨੂੰ ਪਾਰ ਕਰਦੇ ਹੋਏ ਗਲੀ ਹਨੀ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰ-6 33 ਫੁੱਟੀ ਮੇਨ ਰੋਡ ਤੀਕ, ਫਿਰ ਉਕਤ ਗਲੀ ਨਾਲ ਗੁਰਬਖਸ਼/ਜ਼ੁਝਾਰ ਨਗਰ ਤੀਕ, ਫਿਰ ਉਕਤ ਗਲੀ ਨਾਲ ਗੁਰਬਖਸ਼/ਜ਼ੁਝਾਰ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੁਰੂ ਨਾਨਕ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਵੱਡੀ ਨਦੀ ਨੂੰ ਪਾਰ ਕਰਦੇ ਹੋਏ ਗੁੁਰਦੁੁਆਰਾ ਅੰਗੀਠਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫਰੈਂਡਸ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼੍ਰੀ ਬਾਲਾ ਜੀ ਈ ਸਟੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 27 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗੁੁਰਬਖਸ਼ ਕਲੋਨੀ ਰੋਡ ਅਤੇ ਗਲੀ ਨੰ- 8 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗੁੁਰੂਨਾਨਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ- 6 ਜ਼ੁਝਾਰ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ- 1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਰਾਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਕਾਨ ਨੰ 383 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੁਰਬਖਸ਼ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ- 8 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 28
ਗੁੱਗਾ ਮਾੜੀ ਗੁਰਬਖਸ਼ ਕਲੋਨੀ ਚੋਂਕ ਅਤੇ ਗੰਦੇ ਨਾਲੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰਾਜਪੁਰਾ ਕਲੋਨੀ PUNJAB GOVT. GAZ. (EXTRA), OCTOBER 5, 2023 (ASVN 13, 1945 SAKA) 4213 ਗਲੀ ਨਾਲ ਚਲਦੇ ਹੋਏ ਭਾਰਤ ਮੈਡੀਕੋਜ਼ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛੋਟੀ ਨਦੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਲੀ ਤੀਕ, ਫਿਰ ਪੁੱਲ ਪਾਰ ਕਰਦੇ ਹੋਏ ਬੰਧਾ ਰੋਡ ਤੀਕ, ਫਿਰ ਉਕਤ ਬੰਧਾ ਰੋਡ ਨਾਲ ਚਲਦੇ ਹੋਏ ਗੁਗਾ ਮਾੜੀ ਗੁਰਬਖਸ਼ ਕਲੋਨੀ ਚੋਂਕ ਤੀਕ ਅਰਥਾਤ ਜਿਥੋਂ ਅਰੰਭ ਕੀਤਾ ਸੀ।
ਵਾਰਡ ਨੰ: 29 (ਇਸਤਰੀ ਮੈਂਬਰਾਂ ਲਈ ਰਾਖਵਾਂ)
ਵੱਡੀ ਨਦੀ ਅਤੇ ਰਾਜਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਫਿਰ ਉਕਤ ਪਟਿਆਲਾ ਰਾਜਪੁਰਾ ਮੇਨ ਰੋਡ ਦੇ ਚਲਦੇ ਹੋਏ ਛੋਟੀ ਨਦੀ ਤੱਕ, ਫਿਰ ਉਕਤ ਨਦੀ ਨਾਲ ਚੱਲਦੇ ਹੋਏ ਪੁੱਲੀ ਤੀਕ, ਫਿਰ ਉਕਤ ਪੁੱਲੀ ਪਾਰ ਕਰਦੇ ਹੋਏ ਗਲੀ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਰਤ ਮੈਡੀਕੋਜ਼ ਤੀਕ (33 ਫੁੱਟ ਰੋਡ) ਫਿਰ ਉਕਤ 33 ਫੁੱਟੀ ਰੋਡ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰ-6 ਜੁਝਾਰ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਨੀ ਕਰਿਆਨਾ ਸਟੋਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵੱਡੀ ਨਦੀ ਤੀਕ, ਫਿਰ ਵੱਡੀ ਨਦੀ ਨਾਲ ਚੱਲਦੇ ਹੋਏ ਰਾਜਪੁਰਾ ਰੋਡ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।
ਵਾਰਡ ਨੰ:30
ਰਾਜਪੂਰਾ ਕਲੌਨੀ ਰੋਡ ਅਤੇ ਬੰਨਾ ਰੋਡ ਗੁੱਗਾ ਮਾੜੀ ਜੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਰਾਜਪੂਰਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਪੀ.ਆਰ.ਟੀ.ਸੀ. ਵਰਕਸ਼ਾਪ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਡੈਰੀ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਾਮਦਾਖਾਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਅਰੋੜਿਆ ਵਾਲੀ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅਨੇਜਾ ਸਵੀਟਸ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਰਨਾ ਵਰਨਾ ਚੌਂਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਿਤਾਬਾ ਵਾਲੇ ਬਜ਼ਾਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੱਤ ਨਰਾਇਣ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਾਹੌਰੀ ਗੇਟ ਮੇਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਣਪਤੀ ਟਰੇਡਰਜ਼ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਰਹੰਦੀ ਗੇਟ ਚੌਂਕ ਤੀਕ, ਉਕਤ ਰੋਡ ਨਾਲ ਚਲਦੇ ਹੋਏ ਪਟਿਆਲਾ ਰਾਜਪੁਰਾ ਮੇਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਲਾਈਟਾ ਵਾਲਾ ਚੌਂਕ ਬੱਸ ਸਟੈਂਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਰਾਜਪੁਰਾ ਕਲੋਨੀ ਮੇਨ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਬੰਨਾ ਰੋਡ ਗੁੱਗਾ ਮਾੜੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 31 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪੀ.ਆਰ.ਟੀ.ਸੀ. ਵਰਕਸ਼ਾਪ ਰੋਡ ਅਤੇ ਰਾਜਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਰਾਣੀ ਚੁੰਗੀ ਤੀਕ, ਉਕਤ ਚੁੰਗੀ ਨਾਲ ਚਲਦੇ ਹੋਏ ਕੋਹਲੀ ਟਰਾਂਸਪੋਰਟ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਸੰਜੇ ਕਲੌਨੀ ਆਰੇ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਨੌਰੀ ਅੱਡਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ੀਤਲਾ ਮਾਤਾ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਾਲਾ ਕਾਰ ਪਾਰਕਿੰਗ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਠੁਕਰਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਖਲੀਫਾ ਕੋਠੀ ਵਾਲੀ ਗਲੀ ਤੀਕ, ਉਕਤ ਗਲੀ ਕਠੜਾ ਸਾਹਿਬ ਸਿੰਘ ਰੋਡ ਤੀਕ, ਉਕਤ ਰੋਡ ਅਨੇ ਜਾ ਸਵੀਟਸ ਤੀਕ, ਉਕਤ ਗਲੀ ਮੁਹੱਲਾ ਅਰੋੜੀਆ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਾਮਦਾਖਾਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਦੁੱਧ ਵਾਲੀ ਡੈਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਆਰ.ਟੀ.ਸੀ. ਵਰਕਸ਼ਾਪ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜਪੁਰਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 32
ਪੁਰਾਣੀ ਚੁੰਗੀ ਅਤੇ ਛੋਟੀ ਨਦੀ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਉਕਤ ਨਦੀ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਿਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਚੋਪੜਾ ਫਾਰਮ ਹਾਊਸ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਸਜਿਦ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਸ.ਪੀ. ਮਾਡਲ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ 40 ਫੁੱਟੀ ਰੋਡ ਮੋਤਾ ਸਿੰਘ ਨਗਰ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗੋਲਡਨ ਲਾਈਫ ਹੈਲਥ ਕਲੱਬ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸਨੌਰੀ ਅੱਡਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਡੰਪ ਵਾਲੀ ਗਲੀ ਤੀਕ, ਡੰਪ ਵਾਲੀ ਗਲੀ ਛੋਟੀ ਨਦੀ ਪਾਰ ਕਰਦੇ ਹੋਏ ਮਾਰਕਲ ਕਲੌਨੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਨੌਰੀ ਅੱਡਾ ਰੋਡ ਪਾਰ ਕਰਦੇ ਹੋਏ ਭੀਮ ਕਲੌਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਬੰਨਾ ਰੋਡ ਤੀਕ, ਉਕਤ ਨਦੀ ਨਾਲ ਚਲਦੇ ਹੋਏ ਪੁਰਾਣੀ ਚੁੰਗੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਛੋਟੀ ਨਦੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
4214 PUNJAB GOVT. GAZ. (EXTRA), OCTOBER 5, 2023 (ASVN 13, 1945 SAKA)ਵਾਰਡ ਨੰ:33 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕੋਹਲੀ ਟਰਾਂਸਪੋਰਟ ਰੋਡ ਅਤੇ ਪੁਰਾਣੀ ਚੁੰਗੀ ਵਾਲੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਛੋਟੀ ਨਦੀ ਤੀਕ, ਉਕਤ ਨਦੀ ਭੀਮ ਕਲੌਨੀ ਰੋਡ ਤੀਕ, ਉਕਤ ਰੋਡ ਨਾਲ ਸਨੌਰੀ ਅੱਡੇ ਵਾਲਾ ਰੋਡ ਪਾਰ ਕਰਦੇ ਹੋਏ ਗਲੀ ਮਾਰਕਲ ਕਲੌਨੀ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਘਲੋੜੀ ਮੜ੍ਹੀਆ ਤੀਕ, ਉਕਤ ਗਲੀ ਨਾਲ ਚਲਦੇ ਹੋਏ ਛੋਟੀ ਨਦੀ ਬੰਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਐਚ.ਕੇ.ਟਰੇਡਰਜ਼ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਕਾਲਾ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭਗਤ ਸਿੰਘ ਚੌਂਕ ਪਾਰ ਕਰਦੇ ਹੋਏ ਸਨੌਰੀ ਅੱਡੇ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਸੰਜੇ ਕਲੌਨੀ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕੋਹਲੀ ਟਰਾਂਸਪੋਰਟ ਪੁਰਾਣੀ ਚੁੰਗੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਛੋਟੀ ਨਦੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 34
ਪਟਿਆਲਾ ਰਾਜਪੁਰਾ ਰੋਡ ਅਤੇ ਛੋਟੀ ਨਦੀ ਪੁਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਵੱਡੀ ਨਦੀ ਟਰੱਕ ਯੂਨੀਅਨ ਵਾਲੇ ਪੁੱਲ ਤੀਕ, ਉਕਤ ਨਦੀ ਨਾਲ ਚਲਦੇ ਹੋਏ ਛੋਟੀ ਰਾਏ ਮਾਜਰਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੌਏ 40 ਫੁੱਟੀ ਰੋਡ ਮੋਤਾ ਸਿੰਘ ਨਗਰ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਐਸ.ਪੀ. ਮਾਡਲ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਮਸਜਿਦ ਵਾਲੀ ਗਲੀ (ਤੇਜ਼ ਬਾਗ ਕਲੌਨੀ) ਤੀਕ, ਉਕਤ ਗਲੀ ਨਾਲ ਚਲਦੇ ਹੋਏ ਚੋਪੜਾ ਫਾਰਮ ਹਾਊਸ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਿਰ (ਮਥੁਰਾ ਕਲੌਨੀ) ਤੀਕ, ਉਕਤ ਗਲੀ ਨਾਲ ਚਲਦੇ ਹੋਏ ਛੋਟੀ ਨਦੀ ਤੀਕ, ਛੋਟੀ ਨਦੀ ਨਾਲ ਚਲਦੇ ਹੋਏ ਪਟਿਆਲਾ ਰਾਜਪੁਰਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ:35 (ਇਸਤਰੀ ਮੈਬਰਾਂ ਲਈ ਰਾਖਵਾਂ)
ਮਹਿੰਦਰਾ ਕਾਲਜ ਰੋਡ ਅਤੇ ਗਲੀ ਧੋਭੀ ਘਾਟ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਕਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਪੀ.ਡਬਲਿਊ ਡੀ. ਕਵਾਟਰ ਵਾਲੀ ਗਲੀ (ਸ਼ਿਵ ਮੰਦਿਰ) ਤੀਕ, ਉਕਤ ਗਲੀ ਐਚ.ਕੇ. ਟਰੇਡਰਜ਼ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਛੋਟੀ ਨਦੀ ਤੀਕ, ਉਕਤ ਨਦੀ ਨਾਲ ਪਾਠਕ ਵਿਹਾਰ ਗਲੀ ਨੰ: 6 ਤੀਕ ਉਕਤ ਗਲੀ ਨਾਲ ਚਲਦੇ 4,3 ਪਾਰ ਕਰਦੇ ਹੋਏ ਗਲੀ ਨੰ:2 ਤੀਕ ਵਾਟਰ ਵਾਰਡ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਡਕਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਤੋਮਰ ਪ੍ਰਾਪਰਟੀ ਡੀਲਰ ਤੀਕ, ਉਕਤ ਗਲੀ ਨਾਲ ਚਲਦੇ ਢਿਲੋ ਮੋਟਰਜ ਵਾਰਡ ਤੀਕ, ਉਕਤ ਗਲੀ ਨਾਲ ਚਲਦੇ ਸ਼ਿਵ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਮਹਿੰਦਰਾ ਕਾਲਜ ਰੋਡ ਤੀਕ, ਉਕਤ ਰੋਡ ਨਾਲ ਚਲਦੇ ਸ਼੍ਰੀ ਸੁਦੇਸ਼ਵਰ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਗਲੀ ਨੰ: 3 ਤੀਕ, ਉਕਤ ਗਲੀ ਨਾਲ ਚਲਦੇ ਪੁਰਾਣੀ ਪੁਲਿਸ ਲਾਈਨ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਸਮਾਨੀਆ ਗੇਟ ਤੀਕ, ਉਕਤ ਗਲੀ ਨਾਲ ਚਲਦੇ ਮਹਿੰਦਰਾ ਕਾਲਜ ਰੋਡ ਤੀਕ, ਉਕਤ ਗਲੀ ਨਾਲ ਚਲਦੇ ਗਲੀ ਧੋਭੀ ਘਾਟ ਵਾਲੀ ਗਲੀ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 36
ਗੋਲਡਨ ਲਾਈਫ ਹੈਲਥ ਕਲੱਬ ਅਤੇ ਤੇਜ਼ ਬਾਗ ਕਲੌਨੀ ਵਾਲੀ ਸੜਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ 40 ਫੁੱਟ ਰੋਡ (ਮੋਤਾ ਸਿੰਘ ਨਗਰ) ਤੀਕ, ਉਕਤ ਰੋਡ ਨਾਲ ਚਲਦੇ ਚੌਧਰੀ ਕਮਉਨੀਕੇਸ਼ਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵੱਡੀ ਨਦੀ ਤੀਕ, ਵੱਡੀ ਨਦੀ ਨਾਲ ਚਲਦੇ ਹੋਏ ਨਗਰ ਨਿਗਮ ਦੀ ਪੂਰਬੀ ਦੱਖਣੀ ਹੱਦ ਨਾਲ ਚਲਦੇ ਪੱਛਮੀ ਹੱਦ ਤੀਕ, ਪੱਛਮੀ ਹੱਦ ਨਾਲ ਦੱਖਣੀ ਹੱਦ ਤੀਕ, ਦੱਖਣੀ ਹੱਦ ਨਾਲ ਚਲਦੇ ਹੋਏ ਛੋਟੀ ਅਤੇ ਵੱਡੀ ਨਦੀ ਦੇ ਮਿਲਣ ਦੇ ਸਥਾਨ ਤੀਕ, ਛੋਟੀ ਨਦੀ ਬੰਨਾ ਰੋਡ ਨਾਲ ਡੰਪ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸਨੌਰੀ ਅੱਡਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗੋਲਡਨ ਲਾਈਫ ਹੈਲਥ ਕਲੱਬ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਤੇਜ਼ ਬਾਗ ਕਲੌਨੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ:37 (ਇਸਤਰੀ ਮੈਂਬਰਾਂ ਲਈ ਰਾਖਵਾਂ)
ਡਰੇਨ ਰੋਡ ਦਾਰੂ ਕੂਟੀਆ ਬਸਤੀ ਅਤੇ ਗਲੀ ਨੰ: 3 ਮੋਤੀ ਬਾਗ ਕਲੌਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਗਲੀ ਗੁਰਦੁਆਰੇ ਵਾਲੇ ਮੋਤੀ ਬਾਗ ਤੀਕ, ਉਕਤ ਗਲੀ ਨਾਲ ਚਲਦੇ ਮਕਾਨ ਨੰ:108 ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੋਤੀ ਬਾਗ ਗੁਰਦੁਆਰਾ ਮੇਨ ਗੇਟ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਨ.ਆਈ.ਐਸ. ਦੀ ਕੰਧ ਤੀਕ, ਉਕਤPUNJAB GOVT. GAZ. (EXTRA), OCTOBER 5, 2023 (ASVN 13, 1945 SAKA) 4215 ਕੰਧ ਨਾਲ ਜੈਕਬ ਡਰੇਨ ਤੀਕ, ਉਕਤ ਡਰੇਨ ਨਾਲ ਐਨ.ਆਈ.ਐਸ. ਤੀਕ, ਉਕਤ ਰੋਡ ਨਾਲ ਚਲਦੇ ਹੋਏ ਸ਼ੀਸ਼ ਮਹਿਲ ਵਾਲਾ ਰੋਡ ਤੀਕ, ਉਕਤ ਰੋਡ ਤੋਂ ਚਲਦੇ ਹੋਏ ਮਲਕ ਸਵੀਮਿੰਗ ਪੂਲ ਵਾਲੀ ਗਲੀ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮਨਜੀਤ ਡਾਇਰੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਰਾਮ ਕਰਿਆਨਾ ਸਟੌਰ ਤੀਕ, ਉਕਤ ਰੋਡ ਨਾਲ ਚਲਦੇ ਹੋਏ ਐਚ.ਆਰ. ਕਲੌਨੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਕਾਲਾ ਰੋਡ ਤੀਕ ਉਕਤ ਰੋਡ ਨਾਲ ਚਲਦੇ ਹੋਏ ਸੂਲਰ ਰੋਡ ਪੂਲੀ ਤੀਕ, ਉਕਤ ਰੋਡ ਨਾਲ ਚਲਦੇ ਹੋਏ ਡਰੇਨ ਤੀਕ, ਉਕਤ ਡਰੇਨ ਨਾਲ ਚਲਦੇ ਹੋਏ ਗਲੀ ਨੰ: 3 ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 38
ਸਟੇਡੀਅਮ ਰੋਡ ਅਤੇ ਵਾਈ.ਪੀ.ਐਸ. ਰੋਡ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਆਯੂਰਵੈਦਿਕ ਚੋਂਕ ਪਾਰ ਕਰਦੇ ਹੋਏ ਗੁਰਦੁਆਰਾ ਮੋਤੀ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਮੇਨ ਗੇਟ ਤੀਕ, ਫਿਰ ਉਕਤ ਗੇਟ ਨਾਲ ਚਲਦੇ ਹੋਏ ਐਨ.ਆਈ.ਐਸ. ਦੀ ਕੰਧ ਤੀਕ, ਫਿਰ ਉਕਤ ਕੰਧ ਨਾਲ ਚਲਦੇ ਹੋਏ ਮਕਾਨ ਨੰ-108 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ-3 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਕਬ ਡਰੇਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਲਰ ਪੁਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਲਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-56 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-21 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-62 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-8 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਖੇੜੀ ਗੁਜਰਾਂ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ-88 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-46 ਰੋਜ਼ ਐਵੀਨਿਊ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-56 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-02 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜਜੀਆ ਸਮਾਧ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਖੇੜੀ ਗੁਜਰਾਂ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-80 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-33 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-42 ਡਿਫੈਂਸ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-19 ਸਟੇਡੀਅਮ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਈ.ਪੀ.ਐਸ. ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰ: 39 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੋਤੀ ਬਾਗ ਗੁਰਦੁਆਰਾ ਸਾਹਿਬ ਵਾਲੀ ਰੋਡ ਅਤੇ ਆਯੂਰਵੈਦਿਕ ਹਸਪਤਾਲ ਦੇ ਮੋੜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਉਕਤ ਰੋਡ ਨਾਲ ਚਲਦੇ ਨਗਰ ਨਿਗਮ ਰੋਡ ਤੀਕ, ਉਕਤ ਰੋਡ ਨਾਲ ਮਹਿੰਦਰਾ ਕਾਲਜ ਵਾਲੇ ਰੋਡ ਤੀਕ, ਉਕਤ ਰੋਡ ਨਾਲ ਸ਼ਿਵ ਮੰਦਿਰ ਵਾਲੇ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਢਿਲੋ ਮੋਟਰ ਵਰਕਸ਼ਾਪ ਤੀਕ, ਉਕਤ ਗਲੀ ਨਾਲ ਚਲਦੇ ਹੋਏ ਤੋਮਰ ਪ੍ਰੋਪਰਟੀ ਵਾਲੀ ਗਲੀ ਉਕਤ ਗਲੀ ਨਾਲ ਵਿਨੋਦ ਮੋਬਾਈਲ ਵਾਲੀ ਗਲੀ, ਉਕਤ ਗਲੀ ਨਾਲ ਵਾਟਰ ਟੈਂਕ ਵਾਲੀ ਗਲੀ ਤੀਕ, ਉਕਤ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚੱਲਦੇ ਪਾਠਕ ਵਿਹਾਰ (ਗਲੀ ਨੰ:6) ਤੀਕ, ਛੋਟੀ ਨਦੀ ਤੀਕ, ਉਕਤ ਨਦੀ ਨਾਲ ਐਚ.ਆਰ.ਇੰਨਕਲੇਵ ਦੇ ਰੋਡ ਤੀਕ, ਉਕਤ ਗਲੀ ਨਾਲ ਰਾਮ ਕਰਿਆਨਾ ਸਟੌਰ ਤੀਕ, ਉਕਤ ਮਨਜੀਤ ਡਾਇਰੀ ਵਾਲੀ ਗਲੀ ਤੀਕ, ਉਕਤ ਗਲੀ ਮਲਿਕ ਪੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਡਕਾਲਾ ਚੁੰਗੀ ਤੀਕ, ਉਕਤ ਚੁੰਗੀ ਤੋਂ ਚਲਦੇ ਸ਼ੀਸ਼ ਮਹਿਲ ਰੋਡ ਤੀਕ, ਉਕਤ ਰੋਡ ਨਾਲ ਐਨ.ਆਈ.ਐਸ. ਚੌਂਕ ਤੀਕ ਉਕਤ ਰੋਡ ਤੋਂ ਜੈਕਬ ਡਰੇਨ ਤੀਕ, ਉਕਤ ਡਰੇਨ ਨਾਲ ਐਨ.ਆਈ.ਐਸ. ਦੀ ਕੰਧ ਤੀਕ, ਕੰਧ ਨਾਲ ਗੁਰਦੁਆਰਾ ਮੋਤੀ ਬਾਗ ਮੇਨ ਗੇਟ ਤੀਕ, ਉਕਤ ਰੋਡ ਨਾਲ ਚੱਲਦੇ ਆਯੂਰਵੈਦਿਕ ਹਸਪਤਾਲ ਰੋਡ ਤੀਕ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 40
ਦਰਸ਼ਨੀ ਗੇਟ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੀਰ ਦੀ ਸਮਾਧ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੀਤਲਾ ਮਾਤਾ ਮੰਦਿਰ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਸਨੌਰੀ ਅੱਡੇ ਵਾਲੇ ਚੌਂਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਫਾਬਾਦੀ ਰੋਡ ਤੀਕ (ਨਵਲ ਹਸਪਤਾਲ) ਫਿਰ ਉਕਤ ਰੋਡ ਨਾਲ ਚਲਦੇ ਹੋਏ ਭਗਤ ਸਿੰਘ ਚੌਂਕ ਤੀਕ, ਉਕਤ ਰੋਡ ਨਾਲ ਚਲਦੇ ਹੌਏ ਬਿੰਨੀ ਗੈਸ ਏਜੰਸੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਬਾਬਾ ਸ਼੍ਰੀ ਚੰਦ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਹਿੰਦਰਾ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਸਮਾਨੀਆ ਗੇਟ ਤੀਕ, ਉਕਤ ਗਲੀ ਨਾਲ ਚਲਦੇ ਹਨੂੰਮਾਨ ਮੰਦਿਰ ਚੌਂਕ ਤੀਕ, ਹਨੂੰਮਾਨ ਮੰਦਿਰ ਚੌਂਕ ਪਾਰ ਕਰਦੇ ਹੋਏ ਪੰਜਾਬ ਐਂਡ ਸਿੰਧ ਬੈਂਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੰਜਾਬ ਨੈਸ਼ਨਲ ਬੈਂਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੀਰ ਦੀ ਸਮਾਧ4216 PUNJAB GOVT. GAZ. (EXTRA), OCTOBER 5, 2023 (ASVN 13, 1945 SAKA) ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਿਵ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ੀਤਲਾ ਮਾਤਾ ਮੰਦਿਰ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਰਸ਼ਨੀ ਗੇਟ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਵਾਲੀ ਗਲੀ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 41 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੀਰ ਕੁੰਦਲਾ ਮੁਹੱਲਾ ਵਾਲੀ ਗਲੀ ਅਤੇ ਗਲੀ ਕੱਟੜਾ ਸਾਹਿਬ ਸਿੰਘ ਰੋਡ ਦੇ ਮਿਲਣ ਤੋਂ ਆਰੰਭ ਕਰਕੇੇ ਉਕਤ ਰੋਡ ਨਾਲ ਚਲਦੇ ਗਲੀ ਖਲੀਫਾ ਵਾਲੀ ਕੋਠੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਠੁਕਰਾਲ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਾਲਾ ਕਾਰ ਪਾਰਕਿੰਗ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਨੌਰੀ ਅੱਡੇ ਵਾਲੀ ਰੋਡ ਤੀਕ, ਇਸ ਨੂੰ ਪਾਰ ਕਰਦੇ ਹੋਏ ਸ਼ੀਤਲਾ ਮਾਤਾ ਮੰਦਿਰ ਵਾਲੀ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਪੀਰ ਦੀ ਸਮਾਧ ਵਾਲੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਰਾਧਾ ਕ੍ਰਿਸ਼ਨ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਰਹੰਦੀ ਬਜ਼ਾਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੀਰ ਕੁੰਦਲਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕੱਟੜਾ ਸਾਹਿਬ ਸਿੰਘ ਵਾਲੀ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 42
ਆਹਲੂਵਾਲੀਆ ਰੋਡ ਅਤੇ ਕਟੜਾ ਸਾਹਿਬ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਮੀਰ ਕੁੰਦਲਾ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਰਹੰਦੀ ਬਜ਼ਾਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਰਸ਼ਨੀ ਗੇਟ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੁਹੱਲਾ ਨੋਧਾ ਮਿਸ਼ਰ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਿਵ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੰਜਾਬ ਨੈਸ਼ਨਲ ਬੈਂਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਾਲ ਦਲੀਆ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਹੰਨੂਮਾਨ ਮੰਦਿਰ ਵਾਲੇ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਬਜ਼ੀ ਮੰਡੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਥਾਨਾ 2 ਨੰਬਰ ਡਵੀਜ਼ਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਿਵ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁੜ ਮੰਡੀ ਚੌਂਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਰਤਨ ਬਜ਼ਾਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਕੋਤਵਾਲੀ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਭਿੰਡੀਆ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਾਈਕਲ ਮਾਰਕੀਟ ਵਾਲੀ ਗਲੀ ਤੀਕ, ਉਕਤ ਮਾਰਕੀਟ ਨਾਲ ਚਲਦੇ ਹੋਏ ਅਰਨਾ ਬਰਨਾ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਆਹਲੂਵਾਲੀਆ ਚੌਂਕ ਤੀਕ ਉਕਤ ਰੋਡ ਨਾਲ ਚਲਦੇ ਹੋਏ ਆਹਲੂਵਾਲੀਆ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਕਟੜਾ ਸਾਹਿਬ ਸਿੰਘ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 43 (ਇਸਤਰੀ ਮੈਂਬਰਾ ਲਈ ਰਾਖਵਾਂ)
ਲੋਅਰ ਮਾਲ ਰੋਡ ਅਤੇ ਰਾਘੋ ਮਾਜਰਾ ਪੁਲੀ ਦੇ ਸਥਾਨ ਤੋਂ ਅਰੰਭ ਕਰਕੇ ਪੀਲੀ ਸੜਕ ਤੇ ਚਲਦੇ ਹੋਏ ਕੜਾਹ ਵਾਲਾ ਚੋਂਕ ਤੀਕ, ਫਿਰ ਉਕਤ ਚੋਂਕ ਤੋਂ ਸਬਜੀ ਮੰਡੀ ਰੋਡ ਨਾਲ ਚਲਦੇ ਹੋਏ ਪਿਪਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ Uਲਡ ਪੁਲਿਸ ਲਾਈਨ ਸਕੂਲ ਦੇ ਪਿਛਲੇ ਪਾਸੇ ਤੋਂ ਚਲਦੇ ਹੋਏ ਚਹਿਲ ਕੁਆਰਟਰ ਮੋੜ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਾਨੀਆ ਗੇਟ ਚੋਂਕ ਤੀਕ, ਫਿਰ ਉਕਤ ਚੋਂਕ ਨਾਲ ਚਲਦੇ ਹੋਏ ਮਹਿੰਦਰਾ ਕਾਲਜ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਆਈ.ਐਸ. ਚੋਂਕ ਤੀਕ, ਫਿਰ ਉਕਤ ਨਗਰ ਨਿਗਮ ਦਫਤਰ ਵਾਲੇ ਰੋਡ ਤੋਂ ਚਲਦੇ ਹੋਏ ਆਯੂਰਵੈਦਿਕ ਹਸਪਤਾਲ ਚੋਂਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-241 ਭਰਪੂਰ ਗਾਰਡਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ-231 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲੋਅਰ ਮਾਲ ਰੋਡ ਪੰਜਾਬ ਟੈਂਟ ਹਾਊਸ ਵਾਲੇ ਮੋੜ ਤੀਕ, ਫਿਰ ਉਕਤ ਮੋੜ ਨਾਲ ਚਲਦੇ ਹੋਏ ਰਾਘੋ ਮਾਜਰਾ ਵਾਲੀ ਪੁੱਲੀ ਤੀਕ, ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰ:44
ਅਦਾਲਤ ਬਜ਼ਾਰ (ਅਨਾਰਦਾਨਾ ਚੌਂਕ) ਅਤੇ ਸੇਵਕ ਜੱਥਾ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਸ਼ਨੀਦੇਵ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਰੋੜਾ ਸਟਰੀਟ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੋੜੀਆ ਭੱਠੀਆ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਰਾਮ ਲੀਲਾ ਸਟੇਜ਼ ਵਾਲੀ ਗਲੀ ਤੀਕ ਉਕਤ ਗਲੀ ਨਾਲ ਚਲਦੇ ਹੋਏ ਅਰਨਾ ਬਰਨਾ ਚੌਂਕ ਤੀਕ, ਉਕਤ ਚੌਂਕ ਤੋਂ ਚਲਦੇ ਹੋਏ ਸਾਈਕਲ ਮਾਰਕਿਟ ਰੋਡ ਤੀਕ ਉਕਤ ਰੋਡ ਨਾਲ ਚਲਦੇ ਹੋਏ ਭਿੰਡੀਆ ਸਟਰੀਟ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏੇ ਪੁਰਾਣੀ ਕੋਤਵਾਲੀ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਜੁੱਤੀPUNJAB GOVT. GAZ. (EXTRA), OCTOBER 5, 2023 (ASVN 13, 1945 SAKA) 4217 ਬਜ਼ਾਰ ਅਤੇ ਬਰਤਨ ਬਜ਼ਾਰ ਨਾਲ ਚਲਦੇ ਹੋਏ ਗੁੜ ਮੰਡੀ ਚੌਂਕ ਤੀਕ ਉਕਤ ਚੌਂਕ ਨਾਲ ਚਲਦੇ ਹੋਏ ਕਿਲੇ ਦੀ ਦੀਵਾਰ ਨਾਲ ਚਲਦੇ ਹੋਏ ਢੱਕ ਬਜ਼ਾਰ ਤੀਕ, ਉਕਤ ਬਜ਼ਾਰ ਨਾਲ ਚਲਦੇ ਹੋਏ ਸ਼ਿਵ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਸਬਜ਼ੀ ਮੰਡੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਗੋਬਿੰਦ ਸਿੰਘ ਮਾਰਗ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਸਬਜ਼ੀ ਮੰਡੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਹਨੂੰਮਾਨ ਮੰਦਿਰ ਚੌਂਕ ਤੀਕ, ਚੌਂਕ ਤੋਂ ਪੁਰਾਣੀ ਪੁਲਿਸ ਲਾਈਨ ਸਕੂਲ ਵਾਲੀ ਗਲੀ ਤੀਕ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:3 ਤੀਕ ਉਕਤ ਗਲੀ ਨਾਲ ਚਲਦੇ ਹੋਏੇ ਕੜਾਹ ਵਾਲਾ ਚੌਂਕ ਤੀਕ, ਉਕਤ ਚੌਂਕ ਤੋਂ ਪੀਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਰਾਇਣ ਚੱਕੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਇੰਡੀਆ ਬੇਕਰੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦੁਗਲ ਚਿਕਨ ਦੁਕਾਨ ਤੀਕ, ਉਕਤ ਗਲੀ ਨਾਲ ਚਲਦੇ ਹੋਏ ਏਅਰ ਟੈਂਕ ਵਾਲੀ ਗਲੀ ਤੀਕ, (U.ਬੀ.ਸੀ. ਬੈਂਕ) ਉਕਤ ਗਲੀ ਨਾਲ ਚਲਦੇ ਹੋਏ ਅਦਾਲਤ ਬਜ਼ਾਰ ਤੀਕ (ਅਨਾਰਦਾਨਾ ਤੀਕ) ਉਕਤ ਗਲੀ ਨਾਲ ਚਲਦੇ ਹੋਏ ਸੇਵਕ ਜੱਥਾ ਸਕੂਲ ਵਾਲੀ ਗਲੀ ਤੀਕ ਅਰਥਾਤ ਜਿੱਥੋ਼ ਆਰੰਭ ਕੀਤਾ ਸੀ।
ਵਾਰਡ ਨੰ: 45 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮੋਦੀ ਕਾਲਜ ਅਤੇ ਗਲੀ ਸੁਨਾਮੀ ਗੇਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰFਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਫੀਲ ਖਾਨਾ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ (ਚਾਂਦਨੀ ਚੌਂਕ) ਗਲੀ ਕੜਾਹ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਟੋਭਾ ਵਿਜੈ ਸਿੰਘ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਦੇਵ ਮੰਦਿਰ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਤੋਪ ਖਾਨਾ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਏ.ਸੀ. ਮਾਰਕਿਟ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਦਾਲਤ ਬਜ਼ਾਰ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਏ ਟੈਂਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਾਇਣ ਚੱਕੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕੜਾਹ ਵਾਲਾ ਚੌਂਕ ਪਾਰ ਕਰਦੇ ਹੋਏ ਪੀਲੀ ਸੜਕ ਤੀਕ, ਉਕਤ ਸੜਕ ਨਾਲ ਚਲਦੇ ਹੋਏ ਬਾਬਾ ਬੁੱਢਾ ਦਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੋਦੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੁਨਾਮੀ ਗੇਟ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 46
ਲੋਅਰ ਮਾਲ ਰੋਡ ਅਤੇ ਫੁੁਆਰਾ ਚੌਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਮਾਲ ਰੋਡ ਨਾਲ ਚਲਦੇ ਹੋਏ ਮਾਲਵਾ ਸਿਨੇਮਾ ਵਾਲੀ ਸੜਕ ਦੇ ਮੋੜ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਈ.ਟੀ.ਆਈ. ਵਾਲੀ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੋਟਲ ਨਰਾਇਣ ਕੋਂਟੀਨੈਂਟਲ ਵਾਲੇ ਗੋਲ ਚੱਕਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤੇਲੀਆਂ ਵਾਲੇ ਚੌਂਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁੰਗਫਲੀ ਮਾਰਕਿਟ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਭਾ ਗੇਟ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤੇਲੀਆਂ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਨਗਰ ਨਿਗਮ ਦਫਤਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ (ਤਵੱਕਲੀ ਚੌਂਕ) ਗਲੀ ਚਹਿਲ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣੇ ਲਾਲ ਬਾਗ ਵਾਲੀ ਗਲੀ ਤੀਕ, ਕਿਤਾਬ ਬਜ਼ਾਰ ਹੁੰਦੇ ਹੋਏ ਅਰਨਾ ਬਰਨਾ ਚੌਂਕ ਤੀਕ, ਉਪਰੋਕਤ ਚੌਂਕ ਤੋਂ ਜ਼ੋੜੀਆ ਭੱਠੀਆ ਤੀਕ, ਜੋੜੀਆ ਭੱਠੀਆ ਤੋਂ ਅਰੋੜਾ ਸਟਰੀਟ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ੰਨੀ ਦੇਵ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੇਵਕ ਜੱਥਾ ਸਕੂਲ ਤੀਕ ਉਕਤ ਗਲੀ ਨਾਲ ਚਲਦੇ ਹੋਏ ਅਨਾਰਦਾਨਾ ਚੌਂਕ ਅਤੇ ਅਦਾਲਤ ਬਜ਼ਾਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਗਲੀ ਏ.ਸੀ. ਮਾਰਕਿਟ ਤੀਕ ਉਕਤ ਗਲੀ ਨਾਲ ਚਲਦੇ ਹੋਏ ਤੋਪਖਾਨਾ ਵਾਲੀ ਤੀਕ ਉਪਰੋਕਤ ਗਲੀ ਨਾਲ ਚਲਦੇ ਹੋਏ ਰਾਮ ਦੇਵ ਮੰਦਿਰ ਵਾਲੀ ਗਲੀ ਤੀਕ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੜਾਹ ਵਾਲੇ ਚੌਂਕ ਤੀਕ ਉਕਤ ਗਲੀ ਨਾਲ ਚਲਦੇ ਹੋਏ ਚਾਂਦਨੀ ਚੌਂਕ ਤੀਕ ਉਕਤ ਗਲੀ ਨਾਲ ਚਲਦੇ ਹੋਏ ਸੁਨਾਮੀ ਗੇਟ ਪਾਰ ਕਰਦੇ ਹੋਏ ਲੋਅਰ ਮਾਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਲੋਅਰ ਮਾਲ ਰੋਡ ਅਤੇ ਫੁੁਆਰਾ ਚੌਂਕ ਦੇ ਮਿਲਣ ਦੇ ਸਥਾਨ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 47 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮਾਲ ਰੋਡ ਅਤੇ ਮਹਾਤਮਾ ਗਾਂਧੀ ਰਜਿੰਦਰਾ ਲੇਕ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਟੀ.ਬੀ. ਹਸਪਤਾਲ ਵਾਲੇ ਚੌਂਕ ਤੀਕ, ਚੌਂਕ ਪਾਰ ਕਰਦੇ ਹੋਏ ਸ਼ੇਰੇ ਪੰਜਾਬ ਮਾਰਕਿਟ ਵਾਲੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੌਏ ਪੁਰਾਣੀ ਪ੍ਰੈਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਆਰੀਆ ਸਮਾਜ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ4218 PUNJAB GOVT. GAZ. (EXTRA), OCTOBER 5, 2023 (ASVN 13, 1945 SAKA) ਹੋਏ ਸਤ ਨਰਾਇਣ ਮੰਦਿਰ ਵਾਲੀ ਗਲੀ ਤੋਂ ਚਲਦੇ ਹੋਏ ਸ਼ਿਵ ਮੰਦਿਰ ਕੱਚਾ ਪਟਿਆਲਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਿਤਾਬਾ ਵਾਲਾ ਬਜ਼ਾਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਿਕਟੋਰੀਆ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਲਾਲ ਬਾਗ ਹੁੰਦੇ ਹੋਏ ਚਹਿਲ ਵਾਲੀ ਗਲੀ ਤੀਕ ਉਕਤ ਗਲੀ ਤੋਂ ਚਲਦੇ ਹੋਏ ਤਵੱਕਲੀ ਮੋੜ ਰੋਡ ਤੀਕ ਉਕਤ ਰੋਡ ਨਾਲ ਚਲਦੇ ਹੋਏ ਮਹਾਤਮਾ ਗਾਂਧੀ ਲੇਕ ਵਾਲੀ ਗਲੀ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 48
ਬਾਲਮਿਕੀ ਮੰਦਿਰ ਵਾਲੀ ਗਲੀ ਅਤੇ ਪੁਰਾਣਾ ਬਾਰੂਦਖਾਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਉਕਤ ਰੋਡ ਨਾਲ ਚਲਦੇ ਰੋਜ਼ ਗਾਰਡਨ ਮਾਰਕਿਟ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਬੱਸ ਸਟੈਂਡ ਚੌਂਕ ਤੀਕ, ਉਕਤ ਰੋਡ ਨਾਲ ਚਲਦੇ ਮੇਨ ਰਾਜਪੁਰਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਪਰਸ਼ੂਰਾਮ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਸਰਹੰਦੀ ਗੇਟ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਗਨਪਤੀ ਟਰੇਡਰਜ਼ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਾਹੌਰੀ ਗੇਟ ਮੇਨ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱਤ ਨਰਾਇਣ ਵਾਲੀ ਤੀਕ, ਉਕਤ ਨਾਲ ਚਲਦੇ ਹੋਏ Uਲਡ ਪ੍ਰੈਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸ਼ੇਰੇ ਪੰਜਾਬ ਮਾਰਕਿਟ ਚੌਂਕ ਤੀਕ, ਉਕਤ ਰੋਡ ਨਾਲ ਚਲਦੇ ਹੋਏ ਬੀਬੜੀਆ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਾਤਾ ਕੁਸ਼ਲਿਆ ਹਸਪਤਾਲ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੂਜਾ ਸਵੀਟਸ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਿੱਖਾਂ ਵਾਲਾ ਮੁਹੱਲਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਬਾਰੂਦ ਖਾਨਾ ਵਾਲੀ ਗਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 49 (ਅਨੁੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮਕਾਨ ਨੰਬਰ 44 ਅਤੇ ਪਾਸੀ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ, ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਦੇ ਹੋਏ ਪੁਰਾਣਾ ਬੱਸ ਸਟੈਂਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਬਾਲਮਿਕੀ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੂਜਾ ਸਵੀਟਸ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਕੋਸ਼ਲਿਆ ਹਸਪਤਾਲ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਹਾਤਮਾ ਗਾਂਧੀ ਰਜਿੰਦਰਾ ਲੇਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਾਲ ਰੋਡ ਤੀਕ, ਉਕਤ ਮਾਲ ਰੋਡ ਨਾਲ ਚਲਦੇ ਹੋਏ ਬਾਰਾਦਰੀ ਗਾਰਡਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਰਕਟ ਹਾਊਸ ਵਾਲੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਐਸ.ਬੀ.ਆਈ.ਏ.ਟੀ.ਐਮ. ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰ: 44 ਤੀਕ,ਉਕਤ ਗਲੀ ਨਾਲ ਚਲਦੇ ਹੋਏ ਪਾਸੀ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 50
ਮੋਦੀ ਮੰਦਿਰ ਅਤੇ ਸੈਕਟਰੀਏਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਉਕਤ ਰੋਡ ਨਾਲ ਚਲਦੇ ਹੋਏ ਗੁਰਦੁਆਰਾ ਦੁਖਨਿਵਾਰਨ ਸਾਹਿਬ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਪਾਸੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰਬਰ 44 ਤੀਕ, ਉਕਤ ਗਲੀ ਨਾਲ ਚਲਦੇ ਹੋਏ ਰਿੰਕ ਹਾਲ ਵਾਲੀ ਸੜਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਿਵ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਆਰ.ਐਮ. ਬੁਟੀਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੋਨਮ ਬੂਟੀਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਸ.ਬੀ.ਆਈ. ਏ.ਟੀ.ਐਮ. (SBI ATM) ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਰਕਟ ਹਾਊਸ ਵਾਲੀ ਗਲੀ ਤੀਕ, ਉਕਤ ਨਾਲ ਚਲਦੇ ਹੋਏ ਲੀਲਾ ਭਵਨ ਚੋਂਕ ਤੀਕ, ਉਕਤ ਨਾਲ ਚਲਦੇ ਹੋਏ 21 ਨੰ ਫਾਟਕ ਤੀਕ, ਰੇਲਵੇ ਲਾਈਨ ਨਾਲ ਚਲਦੇ ਹੋਏ ਆਯੂਰਵੈਦਿਕ ਕਲੀਨਿਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਾਗਰਾ ਹਾਊਸ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 51 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮਾਲ ਰੋਡ ਅਤੇ ਸ਼ੇਰਾ ਵਾਲਾ ਗੇਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਉਕਤ ਰੋਡ ਨਾਲ ਚਲਦੇ ਹੌਏ ਪੁਰਾਣੇ ਨਗਰ ਨਿਗਮ ਦਫਤਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਧਰਮਪੁਰਾ ਬਜ਼ਾਰ ਕੋਹਲੀ ਸਵੀਟਸ ਵਾਲਾ ਚੌਂਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਧੋਭੀ ਘਾਟ ਨਾਭਾ ਗੇਟ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੂੰਗਫਲੀ ਮਾਰਕਿਟ ਵਾਲੇ ਚੌਂਕ ਤੀਕ, ਉਕਤ ਰੋਡ ਨਾਲ ਚਲਦੇ ਹੋਏ ਛੋਟੀ ਬਾਰਾਂਦਰੀ ਭਾਰਤ ਸੈਨੇਟਰੀ ਸਟੋਰ ਵਾਲੀ ਗਲੀ ਨਾਲ ਚਲਦੇ ਹੋਏ ਡੋਮੀਨੋਜ਼ ਪੀਜ਼ਾ ਤੀਕ, ਉਕਤ ਨਾਲ ਚਲਦੇ ਹੋਏ ਗੋਡਵਿੰਨ ਹੋਟਲ ਤੀਕ, ਉਕਤ ਰੋਡ ਨਾਲ ਚਲਦੇ ਹੋਏ ਲੋਅਰ ਮਾਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਫੁਹਾਰਾ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਮਾਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸ਼ੇਰਾ ਵਾਲਾ ਗੇਟ ਚੌਂਕ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
PUNJAB GOVT. GAZ. (EXTRA), OCTOBER 5, 2023 (ASVN 13, 1945 SAKA) 4219ਵਾਰਡ ਨੰ: 52 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਪੱਛਮੀ ਹੱਦ ਅਤੇ ਸੰਗਰੂਰ ਰੋਡ ਦੇ ਸਾਹਮਣੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਉਕਤ ਰੋਡ ਨਾਲ ਚਲਦੇ ਹੋਏ ਸੇਵਾ ਸਿੰਘ ਠੀਕਰੀ ਵਾਲਾ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਫੁਹਾਰਾ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਮਾਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੁਨਾਮੀ ਗੇਟ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੋਦੀ ਕਾਲਜ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਜਾਬ ਟੈਂਟ ਹਾਊਸ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰਬਰ 231 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰਬਰ 241 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਈ.ਪੀ.ਐਸ. ਚੌਂਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਟੇਡੀਅਮ ਵਾਲੀ ਰੋਡ (ਮਿਲਟਰੀ ਏਰੀਆ) ਤੀਕ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਸੰਗਰੂਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤੀ ਸੀ।
ਵਾਰਡ ਨੰ:53 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੰਗਰੂਰ ਰੋਡ ਅਤੇ ਆਰਮੀ ਕੰਟੀਨ ਵਾਲੇ ਮਿਲਟਰੀ ਗੇਟਦੇਮਿਲਨ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਕੈਂਟ ਏਰੀਆ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੈਂਟ ਏਰੀਆ ਸਟੇਡੀਅਮ ਰੋਡ ਅਤੇ ਡੀਫੈਂਸ ਕਲੋਨੀ ਦੇ ਮਕਾਨ ਨੰ: 4 ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੋਠੀ ਨੰ:10/ਏ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੋਠੀ ਨੰ:84 ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਖੀ ਮਾਰਗ ਕੋਠੀ ਨੰ:33 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਖੇੜੀ ਗ~ੁਜਰਾ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇਜੀਆ ਦੀ ਸਮਾਧ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹੇਮ ਬਾਗ ਦੀ ਕੋਠੀ ਨੰ: 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ:56 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ:46 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ:88 ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਖੇੜੀ ਗੁੁਜਰਾ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ:8 ਤੇਗ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ:62 ਰੋਜ਼ ਐਵਨਿਊ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ:78 ਰੋਜ਼ ਐਵਨਿਊ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ:21 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ:56 ਗ~ੁਡ ਅਰਥ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਵੈਸਟ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਕੈਂਟ ਏਰੀਆ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਨਿਗਮ ਦੀ ਵੈਸਟ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਸੰਗਰੂਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਗਰੂਰ ਰੋਡ ਅਤੇ ਆਰਮੀ ਕੰਟੀਨ ਵਾਲੇ ਮਿਲਟਰੀ ਗੇਟ ਦੇ ਮਿਲਨ ਦੇ ਸਥਾਨ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ:54 (ਅਨੁੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਨੰ-4 ਅਤੇ ਪਟਿਆਲਾ ਨਾਭਾ ਰੇਲਵੇ ਲਾਈਨ ਦੇ ਸਥਾਨ ਤੋਂ ਅਰੰਭ ਕਰਕੇ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ 23 ਨੰਬਰ ਫਾਟਕ ਪਾਰ ਕਰਦੇ ਹੋਏ ਮੜੀਆ ਰੋਡ ਬਡੂੰਗਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਡੂੰਗਰ ਰੋਡ ਤੀਕ, ਫਿਰ ਉਕਤ ਰੋਡ ਨੂੰ ਪਾਰ ਕਰਦੇ ਹੋਏ ਗੁਰਦੁਆਰਾ ਸਾਹਿਬ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਲਮੀਕ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿਲਟਰੀ ਏਰੀਏ ਦੀ ਕੰਧ ਤੀਕ, ਫਿਰ ਉਕਤ ਕੰਧ ਨਾਲ ਚਲਦੇ ਹੋਏ ਜੈ ਜਵਾਨ ਕਲੋਨੀ ਗਲੀ ਨੰ-1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿਲਟਰੀ ਏਰੀਏ ਦੇ ਗੇਟ ਤੀਕ, ਫਿਰ ਉਕਤ ਨਾਲ ਚਲਦੇ ਹੋਏ ਸੰਗਰੂਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੱਛਮੀ ਹੱਦ ਤੀਕ, ਫਿਰ ਉਕਤ ਨਾਲ ਚਲਦੇ ਹੋਏ ਏਕਤਾ ਨਗਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ-3 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ-4 ਪ੍ਰਤਾਪ ਨਗਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਨਾਭਾ ਰੇਲਵੇ ਲਾਈਨ ਗਲੀ ਨੰ-4 ਅਰਥਾਤ ਜਿਥੋਂ ਅਰੰਭ ਕੀਤਾ ਸੀ।
ਵਾਰਡ ਨੰ: 55 (ਇਸਤਰੀ ਮੈਂਬਰਾਂ ਲਈ ਰਾਖਵਾਂ)
ਚਾਹਲ ਨਰਸਰੀ ਅਤੇ ਪਟਿਆਲਾ ਨਾਭਾ ਰੇਲਵੇ ਲਾਈਨ ਦੇ ਮਿਲਨ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ 22 ਨੰਬਰ ਫਾਟਕ ਤੀਕ, 22 ਨੰਬਰ ਫਾਟਕ ਤੋਂ ਭੁਪਿੰਦਰਾ ਰੋਡ ਤੀਕ, ਉਕਤ ਰੋਡ ਤੋਂ ਲੀਲਾ ਭਵਨ ਰੋਡ ਤੱਕ ਲੀਲਾ ਭਵਨ ਚੌਂਕ ਪਾਰ ਕਰਦੇ ਹੋਏ ਰਿੰਕ ਹਾਲ ਤੱਕ ਉਕਤ ਗਲੀ ਨਾਲ ਚਲਦੇ ਹੋਏ ਸ਼ੇਰਾ ਵਾਲਾ ਗੇਟ ਤੱਕ, ਮਾਲ ਰੋਲ ਨਾਲ ਚਲਦੇ ਹੋਏ ਫੁਹਾਰਾ ਚੌਂਕ ਤੀਕ4220 PUNJAB GOVT. GAZ. (EXTRA), OCTOBER 5, 2023 (ASVN 13, 1945 SAKA) ਫੁਹਾਰਾ ਚੌਂਕ ਪਾਰ ਕਰਦੇ ਹੋਏ ਸੇਵਾ ਸਿੰਘ ਠੀਕਰੀ ਵਾਲਾ ਚੌਂਕ ਤੀਕ, ਚੌਂਕ ਪਾਰ ਕਰਦੇ ਹੋਏ ਸੰਗਰੂਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਨਗਰ ਨਿਗਮ ਦੀ ਪੱਛਮੀ ਹੱਦ ਤੀਕ ਪੱਛਮੀ ਹੱਦ ਨਾਲ ਚੱਲਦੇ ਦੱਖਣੀ ਹੱਦ ਤੀਕ ਉਕਤ ਦੱਖਣੀ ਹੱਦ ਨਾਲ ਚੱਲਦੇ ਪੱਛਮੀ ਹੱਦ ਤੀਕ ਪੱਛਮੀ ਹੱਦ ਨਾਲ ਚੱਲਦੇ ਹੋਏ ਬਿਜਲੀ ਬੋਰਡ ਦੀ ਦੀਵਾਰ ਤੀਕ, ਦੀਵਾਰ ਨਾਲ ਚੱਲਦੇ ਹੋਏ ਜੈ ਜਵਾਨ ਕਲੋਨੀ ਦੇ ਆਰਮੀ ਗੇਟ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਵਾਲਿਆ ਵਾਲੀ ਗਲੀ ਤੀਕ ਉਕਤ ਗਵਾਲਿਆ ਵਾਲੀ ਗਲੀ ਨਾਲ ਚੱਲਦੇ ਮਿਲਟਰੀ ਦੇ ਪਿਛਲੇ ਗੇਟ ਤੀਕ, ਉਕਤ ਨਾਲ ਚੱਲਦੇ ਸੰਗਰੂਰ ਰੋਡ ਤੀਕ, ਉਕਤ ਰੋਡ ਤੇ ਚਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ, ਉਕਤ ਪੱਛਮੀ ਹੱਦ ਨਾਲ ਚਲਦੇ ਹੋਏ ਕੈਂਟ ਏਰੀਆ ਦੀ ਕੰਧ ਤੀਕ, ਉਕਤ ਕੰਧ ਨਾਲ ਚਲਦੇ ਹੋਏ ਏਕਤਾ ਨਗਰ ਵਾਲੀ ਗਲੀ ਤੀਕ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ 3 ਪ੍ਰਤਾਪ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ 4 ਪ੍ਰਤਾਪ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ-ਨਾਭਾ ਰੇਲਵੇ ਲਾਈਨ ਅਤੇ ਗਲੀ ਨੰ 4 ਦੇ ਮੋੜ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 56
ਸਮਸ਼ਾਨ ਘਾਟ ਬਡੂੰਗਰ ਰੋਡ ਅਤੇ ਨਾਭਾ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਚਹਿਲ ਨਰਸਰੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲੇਡੀ ਫਾਤੀਮਾ ਸਕੂਲ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ: ਭੁਪਿੰਦਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਆਈ.ਸੀ.ਆਈ. ਬੈਂਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਚਨ ਢਾਬਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਰਚ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਮਕਾਨ ਨੰ: 149/ਸੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਸਾਹਿਬ ਵਾਲੀ ਗਲੀ ਤੀਕ ਉਕਤ ਗਲੀ ਮਕਾਨ ਨੰ: 320 ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਾਕੇਤ ਹਸਪਤਾਲ ਤੀਕ, ਉਕਤ ਗਲੀ ਨਾਲ ਚਲਦੇ ਹੋਏ (ਸਾਹਮਣੇ ਸ਼ਿਵ ਮੰਦਿਰ) ਵਾਲੀ ਗਲੀ ਬੰਡੂਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ:1 ਜੋਗਿੰਦਰ ਨਗਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਚਾਹਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਿਲਟਰੀ ਏਰੀਆ ਦੀ ਦਿਵਾਰਬੰਦੀ ਤੀਕ ਉਕਤ ਦੀਵਾਰ ਨਾਲ ਚਲਦੇ ਹੋਏ ਗਵਾਲਿਆ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਗਲੀ ਬਾਲਮਿਕੀ ਮੰਦਿਰ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਗਰ ਖੇੜ੍ਹੇ ਵਾਲੀ ਗਲੀ ਤੀਕ, ਉਕਤ ਗਲੀ ਨਾਲ ਨਾਲ ਚਲਦੇ ਹੋਏ ਬੰਡੂਗਰ ਗੁਰਦੁਆਰਾ ਤੇਗ ਬਹਾਦਰ ਸਾਹਿਬ ਵਾਲੀ ਗਲੀ ਤੀਕ ਉਕਤ ਗਲੀ ਨਾਲ ਚਲਦੇ ਹੋਏ ਬੰਡੂਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 57 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰਜਵਾਹਾ ਆਈ.ਟੀ.ਆਈ. ਅਤੇ ਨਾਭਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਥਾਣਾ ਸਿਵਲ ਲਾਈਨ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਥਾਪਰ ਕਾਲਜ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਸੈਕਟਰੀਏਟ ਚੌਂਕ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੋਦੀ ਮੰਦਿਰ ਵਾਲੇ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸਟੇਟ ਕਾਲਜ ਵਾਲੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਵਿਕਰਮ ਕਾਲਜ ਆਫ ਕਾਮਰਸ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸਾਹਨੀ ਟੈਲੀਕੋਮ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਹਾਊਸ ਤੀਕ, ਉਕਤ ਰੋਡ ਨਾਲ ਚੱਲਦੇ ਗਲੀ 174/ਏ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਆਯੂਰਵੈਦਿਕ ਕਲੀਨਿਕ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਰਜਵਾਹਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਲੀਲਾ ਭਵਨ ਚੌਂਕ ਤੀਕ, ਉਕਤ ਚੌਂਕ ਨਾਲ ਚਲਦੇ ਹੋਏ ਭੁਪਿੰਦਰਾ ਰੋਡ ਤੀਕ ਉਕਤ ਰੋਡ ਨਾਲ ਚਲਦੇ ਹੋਏ 22 ਨੰਬਰ ਫਾਟਕ ਪਾਰ ਕਰਦੇ ਹੋਏ ਭੁਪਿੰਦਰਾ ਰੋਡ ਤੀਕ ਉਕਤ ਰੋਡ ਨਾਲ ਚਲਦੇ ਹੋਏ ਪੰਜਾਬ ਵਾਟਰ ਸਪਲਾਈ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰਬਰ 83/ਬੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰਬਰ 71/ਬੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰਾਧਾ ਕ੍ਰਿਸ਼ਨ ਮੰਦਿਰ ਵਾਲੀ ਗਲੀ ਤੀਕ ਉਕਤ ਗਲੀ ਨਾਲ ਚੱਲਦੇ ਹੋਏ ਪਾਰਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰਬਰ 35/ਬੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਿਉਂਸਪਲ ਹਾਊਸ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਾਡਲ ਟਾਊਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਰਗ ਹਾਊਸ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ 23 ਨੰਬਰ ਫਾਟਕ ਪਾਰ ਕਰਦੇ ਹੋਏ, ਫੇਰਰੇਲਵੇ ਲਾਈਨ ਨਾਲ ਚਲਦੇ ਹੋਏ, ਪਾਵਰ ਕਲੋਨੀ ਦੇ ਬੈਕਸਾਈਡ ਵਾਲੀ ਕੰਧ ਤੀਕ, ਉਕਤ ਕੰਧ ਨਾਲ ਚਲਦੇ ਹੋਏ (ਆਈ.ਟੀ.ਆਈ. ਲੜਕੇ ਵਾਲੀ ਕੰਧ) ਰਜਵਾਹਾ ਆਈ.ਟੀ.ਆਈ. ਤੀਕ ਉਕਤ ਰਜਵਾਹਾ ਆਈ.ਟੀ.ਆਈ. ਨਾਲ ਚਲਦੇ ਹੋਏ ਨਾਭਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), OCTOBER 5, 2023 (ASVN 13, 1945 SAKA) 4221ਵਾਰਡ ਨੰ: 58
ਪੰਜਾਬ ਵਾਟਰ ਸਪਲਾਈ ਰੋਡ ਅਤੇ ਭੁਪਿੰਦਰਾ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ 22 ਨੰਬਰ ਫਾਟਰ ਤੀਕ, ਰੇਲਵੇ ਲਾਈਨ ਨਾਲ ਚਲਦੇ ਹੋਏ ਮਿਊਂਸਪਲ ਹਾਊਸ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ 22 ਨੰਬਰ ਫਾਟਕ ਤੀਕ, ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਗਰਗ ਹਾਊਸ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਡਲ ਟਾਉਨ ਤੀਕ ਉਕਤ ਗਲੀ ਨਾਲ ਚੱਲਦੇ ਹੋਏ ਮਿਉਂਸਪਲ ਹਾਊਸ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਾਰਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰਬਰ 35-ਬੀ ਵਾਲੀ ਗਲੀ ਤੀਕਉਕਤ ਗਲੀ ਨਾਲ ਚਲਦੇ ਹੋਏ ਰਾਧਾ ਕ੍ਰਿਸ਼ਨ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰਬਰ 71-ਬੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਮਕਾਨ ਨੰਬਰ 81-ਬੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ 83-ਬੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਪੰਜਾਬ ਵਾਟਰ ਸਪਲਾਈ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭੁਪਿੰਦਰਾ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 59 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੜ੍ਹੀਆ ਵਾਲੇ ਰੋਡ ਅਤੇ ਗਲੀ ਨੰ: 2 ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਉਕਤ ਨਾਲ ਚੱਲਦੇ ਹੋਏ ਥਾਪਰ ਕਾਲਜ ਦੀ ਬਾਊਂਡਰੀ ਤੀਕ, ਉਕਤ ਬਾਉਂਡਰੀ ਨਾਲ ਚੱਲਦੇ ਹੋਏ ਸੰਧੂ ਫਿਜਿਉਥੈਰੇਪੀ ਵਾਲੀ ਰੋਡ ਤੇ ਆਦਰਸ ਕਲੋਨੀ ਵਾਲੀ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਭਾਦਸੋਂ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਪੁਲੀ ਨੰਬਰ-2 ਤੀਕ, ਉਕਤ ਪੁਲੀ ਨਾਲ ਚਲਦੇ ਹੋਏ ਗਲੀ ਨੰਬਰ-1 ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-8 ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਮਕਾਨ ਨੰਬਰ-45 ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 12 ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਮੜ੍ਹੀਆਂ ਵਾਲੇ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ-2 ਤੀਕ, ਅਰਥਾਤ ਜਿੱਥੋਂ ਆਰੰਭ ਸੀ।
ਵਾਰਡ ਨੰ: 60
ਨਾਭਾ ਰੋਡ ਅਤੇ ਰਜਵਾਹਾ ਰੋਡ ਆਈ.ਟੀ.ਆਈ. ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਵੇਰਕਾ ਬੂਥ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਪਾਵਰ ਕਲੋਨੀ ਦੇ ਬੈਕ ਸਾਈਡ ਵਾਲੀ ਕੰਧ ਤੀਕ, ਉਕਤ ਕੰਧ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਨੰਬਰ-4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:
3 ਤੀਕ,ਉਕਤ ਗਲੀ ਨਾਲ ਚਲਦੇ ਹੋਏ ਧਰਮਸ਼ਾਲਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪ੍ਰ਼ਤਾਪ ਨਗਰ ਵਾਲੀ ਗਲੀ ਤੱਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 5 ਏਕਤਾ ਨਗਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਲਾਕ-ਐਫ ਪਾਰਕ ਵਾਲੀ ਗਲੀ ਤੀਕ ਉਕਤ ਗਲੀ ਨਾਲ ਚੱਲਦੇ ਹੋਏ ਮਿਲਟਰੀ ਏਰੀਏ ਦੀ ਕੰਧ ਤੀਕ, ਉਕਤ ਕੰਧ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ, ਉਕਤ ਪੱਛਮੀ ਹੱਦ ਨਾਲ ਚਲਦੇ ਹੋਏ ਦੱਖਣੀ ਹੱਦ ਤੀਕ, ਦੱਖਣੀ ਹੱਦ ਨਾਲ ਚੱਲਦੇ ਹੋਏ ਡਰੇਨ ਤੱਕ, ਉਕਤ ਡਰੇਨ ਨਾਲ ਚੱਲਦੇ ਹੋਏ ਗਲੀ ਸੁਮਨ ਕਰਿਆਨਾ ਸਟੋਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰਬਰ-28 ਤੀਕ, ਉਕਤ ਗਲੀ ਨਾਲ ਚਲਦੇ ਹੌਏ ਮਕਾਨ ਨੰਬਰ-3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਲਵਿੰਦਰ ਸਿੰਘ ਵਾਲੀ ਗਲੀ ਤੀਕ ਉਕਤ ਗਲੀ ਨਾਲ ਚਲਦੇ ਹੋਏ ਅਮਿਤ ਸੀਮਿੰਟ ਸਟੋਰ ਵਾਲੀ ਗਲੀ ਤੀਕ ਉਕਤ ਗਲੀ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਰਜਵਾਹਾ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।
ਅਜੋਏ ਸ਼ਰਮਾ, ਆਈ.ਏ.ਐਸ.,
ਸਕ~ਤਰ ਪੰਜਾਬ ਸਰਕਾਰ ਮਿਤੀ 5 ਅਕਤੂਬਰ, 2023
ਸਥਾਨਕ ਸਰਕਾਰ ਵਿਭਾਗ।