Servants of Knowledge
Punjab Gazette · Government of Punjab

Regarding retirement of Sh Person Singh

Published 27 October 2023

Department
Home Affairs and Justice
Type
Ordinary
Notification no.
43
Gazetteid
CHD/0092/2021-23
Identifier
in.gazette.punjabdsa.2023-10-27.62608
Languages
English, Punjabi

click here for IIIF manifest

PART I] PUNJAB GOVT. GAZ., OCTOBER 27, 2023 (KRTK 5, 1945 SAKA) 917

Published by Authority

No. 43] CHANDIGARH, FRIDAY, OCTOBER 27, 2023 (KARTIKA 5, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

ਗ੍ਰਹਿ-3 ਸ਼ਾਖਾ

ਹੁਕਮ

ਪਰਸਨ ਸਿੰਘ, ਪੀ.ਪੀ.ਐੱਸ. ਨੰ 46/ਐਫ.ਆਰ. ਪੁੱਤਰ ਪਿਆਰਾ ਸਿੰਘ ਉਪ ਕਪਤਾਨ ਪੁਲਿਸ, ਪੀ.ਬੀ.ਆਈ., ਉਪ ਕਪਤਾਨ ਪੁਲਿਸ, ਡਿਟੈੱਕਟਿਵ, ਮੋਗਾ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.05.2022 (ਬ.ਦ) ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰਿਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਹਨਾਂ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-2 ਦੇ ਨਿਯਮ 2.2 ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੁਟੀ/ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿਚੋਂ ਕੀਤੀ ਜਾਵੇਗੀ।

ਅਨੁਰਾਗ ਵਰਮਾ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 6 ਜੂਨ, 2022

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।

2952/10-2023/Pb. Govt. Press, S.A.S. Nagar

( 917 )
Cite this issue. Punjab Gazette, Government of Punjab, 27 October 2023. Indian Gazettes, https://egazette.servantsofknowledge.in/details/in.gazette.punjabdsa.2023-10-27.62608/. Archive identifier in.gazette.punjabdsa.2023-10-27.62608.