Published by Authority
No. 43] CHANDIGARH, FRIDAY, OCTOBER 27, 2023 (KARTIKA 5, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 30 ਮਈ, 2022
ਨੰ: PWD-BR105/8/2022-4BR1/853.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਵਿੱਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਕੀਤੀ ਗਈ ਸੋਧ ਦੇ ਸਨਮੁੱਖ ਹੇਠ ਦਰਸਾਏ ਉਪ ਮੰਡਲ ਇੰਜੀਨੀਅਰ (ਸਿਵਲ) ਨੂੰ ਮਿਤੀ 31.05.2022 ਨੂੰ (ਬਾ:ਦੁ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈੇ :-
ਲੜੀ ਅਧਿਕਾਰੀ ਦਾ ਨਾਮ ਪਿਤਾ ਦਾ ਨਾਮ ਵਿਸ਼ੇਸ਼ ਕਥਨ
ਨੰ: ਅਤੇ ਅਹੁਦਾ
1. ਸ਼੍ਰੀ ਤਰਲੋਚਰਨ ਸਿੰਘ ਉਪ ਮੰਡਲ ਸ਼੍ਰੀ ਸੁਰਜੀਤ ਸਿੰਘ 58 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਇੰਜੀਨੀਅਰ
2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜ੍ਹਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਅਨੁਰਾਗ ਵਰਮਾ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 19 ਮਈ, 2022
ਲੋਕ ਨਿਰਮਾਣ ਵਿਭਾਗ (ਭ ਤੇ ਮ)