Published by Authority
No. 43] CHANDIGARH, FRIDAY, OCTOBER 27, 2023 (KARTIKA 5, 1945 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-1 ਸ਼ਾਖਾ)
ਅਧਿਸੂਚਨਾ
ਮਿਤੀ 9 ਅਗਸਤ, 2022
ਨੰ: WR-IRP1014/1/2022-3IP1/406686/2022.-ਸ਼਼੍ਰੀ ਅਰਵਿੰਦਰ ਸਿੰਘ ਸੋਹਲ ਪੁੱਤਰ ਸ਼੍ਰੀ ਸ਼ਮਸ਼ੇਰ ਸਿੰਘ, ਮੁੱਖ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.08.2022 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕ੍ਰਿਸ਼ਨ ਕੁਮਾਰ, ਆਈ.ਏ.ਐਸ.
ਚੰਡੀਗੜ੍ਹ
ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 8 ਅਗਸਤ, 2022
ਜਲ ਸਰੋਤ ਵਿਭਾਗ।